ਮੁੰਬਈ, 12 ਜੁਲਾਈ, 2020 : ਮਹਾਰਾਸ਼ਟਰ ਦੇ ਰਾਜ ਭਵਨ ਵਿਚ 18 ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਪ੍ਰਗਟਾਵਾ ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ ਦੇ ਸੂਤਰਾਂ ਨੇ ਦਿੱਤੀ ਹੈ। ਸੂਤਰਾਂ ਮੁਤਾਬਕ ਇਹਨਾਂ ਦੇ ਦੁਬਾਰਾ ਟੈਸਟ ਕਰਵਾਏ ਜਾਣਗੇ। ਹੋਰ ਵੇਰਵਿਆਂ ਦੀ ਉਡੀਕ ਹੈ।

© 2020 Asli PunjabiDesign & Maintain byTej Info.