• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

Asli Punjabi by Asli Punjabi
May 28, 2025
in Top Stories
0
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ, 28 ਮਈ: ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਸਕੱਤਰੇਤ ਵਿਚ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਰੇਖਾ ਗੁਪਤਾ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ 40 ਸਾਲਾਂ ਦੌਰਾਨ ਕੇਂਦਰ ਤੇ ਦਿੱਲੀ ਵਿਚ ਕਈ ਸਰਕਾਰਾਂ ਆਈਆਂ ਪਰ ਕਿਸੇ ਨੇ ਵੀ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ 2014 ਵਿਚ ਜਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਹਨਾਂ ਨੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਜਿਸਨੇ ਕਾਂਗਰਸੀ ਆਗੂਆਂ ਦੇ ਕਹਿਣ ’ਤੇ ਬੰਦ ਹੋਏ ਕੇਸਾਂ ਦੀ ਮੁੜ ਪੜਤਾਲ ਕੀਤੀ ਤੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ। ਉਹਨਾਂ ਦੱਸਿਆ ਕਿ ਅੱਜ 19 ਜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਮਿਲਣਗੇ।
ਇਸ ਮੌਕੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਤਕਰੀਬਨ 600 ਪਰਿਵਾਰਾਂ ਦੀ ਪਛਾਣ ਕੀਤੀ ਗਈ ਹੈ ਜੋ 1984 ਦੇ ਸਿੱਖ ਕਤਲੇਆਮ ਤੋਂ ਪੀੜਤ ਹਨ ਤੇ ਜਿਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਲੀ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾਣਗੀਆਂ।
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਸਿਰਸਾ ਨੇ ਕਿਹਾ ਕਿ ਉਹ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੇ ਹੋਰ ਦੋਸ਼ੀਆਂ ਨਾਲ ਰਲੇ ਹੋਏ ਸਨ ਜਿਸ ਕਾਰਣ ਉਹਨਾਂ ਨੇ ਪੀੜਤ ਪਰਿਵਾਰਾਂ ਦੀ ਮਦਦ ਵਾਸਤੇ ਇਕ ਵੀ ਕਦਮ ਨਹੀਂ ਚੁੱਕਿਆ।
ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਜੀ ਆਇਆਂ ਆਖਿਆ। ਉਹਨਾਂ ਦਾ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਵੱਲੋਂ ਸਨਮਾਨ ਵੀ ਕੀਤਾ ਗਿਆ।

Previous Post

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – ਵਿਧਾਇਕ ਚੱਢਾ

Next Post

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

Recommended

ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਅਤੇ ਯੋਗਦਾਨ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਅਤੇ ਯੋਗਦਾਨ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ

March 27, 2025
MC Elections: AAP ਪੰਜਾਬ ਵੱਲੋਂ 784 ਉਮੀਦਵਾਰਾਂ ਦਾ ਐਲਾਨ

MC Elections: AAP ਪੰਜਾਬ ਵੱਲੋਂ 784 ਉਮੀਦਵਾਰਾਂ ਦਾ ਐਲਾਨ

December 11, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In