• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

Asli Punjabi by Asli Punjabi
June 13, 2025
in Punjab
0
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 13 ਜੂਨ 2025 ਕੇਂਦਰ ਸਰਕਾਰ ਪ੍ਰਾਯੋਜਤ ਸਕੀਮ ਸਬ ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ ਸਾਲ 2025-26 ਤਹਿਤ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਦਿੱਤੀਆਂ ਆਨਲਾਈਨ ਦਰਖਾਸਤਾਂ ਵਿਚੋਂ ਲਾਭਪਾਤਰੀਆਂ ਦੀ ਚੋਣ ਕਰਨ ਲਈ ਕੰਪਿਊਟਰ ਦੀ ਮਦਦ ਨਾਲ ਡਰਾਅ ਕੱਢਿਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਪ੍ਰਣਾਲੀ ਨਾਲ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦਸਿਆ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਬਦਲਾਅ ਲਈ ਨਵੀਨਤਮ ਖੇਤੀ ਮਸ਼ੀਨਰੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਬਾਅਦ ਬਾਸਮਤੀ ਕਮਾਦ ਅਤੇ ਮੱਕੀ ਹੇਠ ਰਕਬਾ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਮੈਮ ਸਕੀਮ ਤਹਿਤ ਦਸ ਨੂਮੈਟਿਕ ਪਲਾਂਟਰ ਕਿਸਾਨਾਂ ਨੂੰ ਸਬਸਿਡੀ `ਤੇ ਦਿੱਤੇ ਗਏ ਹਨ, ਜਿਸ ਤੋਂ ਪਤਾ ਲਗਦਾ ਹੈ ਭਵਿੱਖ ਵਿਚ ਮੱਕੀ ਹੇਠ ਰਕਬਾ ਵਧ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹੀ 4 ਗੰਨਾ ਕੱਟਣ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਗੰਨੇ ਦੀ ਕਾਸ਼ਤ ਵਿਚ ਮਜ਼ਦੂਰਾਂ ਦੀ ਘਾਟ ਕਾਰਨ ਪੇਸ਼ ਆਉਂਦੀਆਂ ਸਮੱਸਿਆਵਾਂ ਘਟਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਫ਼ਸਲਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੇ ਛਿੜਕਾਅ ਦੀ ਜ਼ਰੂਰਤ ਪੈਂਦੀ ਹੈ, ਪ੍ਰੰਤੂ ਸਹੀ ਛਿੜਕਾਅ ਤਕਨੀਕ ਦੀ ਘਾਟ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਮੱਸਿਆ ਦੇ ਹੱਲ ਲਈ ਸਮੇਮ ਸਕੀਮ ਤਹਿਤ ਬੂਮ ਛਿੜਕਾਅ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਮਸ਼ੀਨ ਨਾਲ ਕੀਟਨਾਸ਼ਕਾਂ ਅਤੇ ਉਲੀਨਾਸ਼ਕਾਂ ਦੀ ਕਾਰਜਕੁਸਲਤਾ ਵਧਾਉਣ ਵਿਚ ਮਦਦ ਮਿਲੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹਨਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਇਹ ਮਸ਼ੀਨਾਂ ਕਿਸਾਨਾਂ ਦੀ ਆਮਦਨ ਵਾਧੇ ਵਿਚ ਸਹਾਇਕ ਸਿੱਧ ਹੋ ਸਕਣ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਖੇਤੀ ਦੇ ਮਸ਼ੀਨੀਕਰਨ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਚਲਾਈ ਜਾ ਰਹੀ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਸ਼ੀਨਾਂ ਦੀ ਖਰੀਦ `ਤੇ ਸਬਸਿਡੀ ਦੇਣ ਲਈ 28 ਅਪ੍ਰੈਲ 2025 ਤੋਂ 22 ਮਈ 2025 ਤੱਕ ਪੋਰਟਲ www.agrimachinerypb.com ‘ਤੇ ਆਨਲਾਈ ਅਰਜੀਆਂ ਦੀ ਮੰਗ ਕੀਤੀ ਗਈ ਸੀ, ਜਿਸ ਅਨੁਸਾਰ ਪ੍ਰਾਪਤ ਅਰਜੀਆਂ ਵਿਚੋਂ ਅੱਜ ਡਰਾਅ ਕੱਢੇ ਗਏ ਹਨ। ਉਨ੍ਹਾਂ ਕਿਹਾ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਲਾਭਪਾਤਰੀਆਂ ਨੁੰ ਅਪੀਲ ਕੀਤੀ ਜਾਂਦੀ ਹੈ ਕਿ ਮਨਜ਼ੂਰ ਕੀਤੀਆਂ ਗਈਆਂ ਮਸ਼ੀਨਾਂ ਦੀ ਜਲਦ ਤੋਂ ਜਲਦ ਖਰੀਦ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲੈਣ ਲਈ ਸਬੰਧਤ ਬਲਾਕ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰੋਹਿਤ ਗਿੱਲ, ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਪੰਕਜ ਕੁਮਾਰ, ਦਿਲਬਾਗ ਸਿੰਘ ਚੀਮਾ, ਸਤਨਾਮ ਸਿੰਘ ਸੰਧੂ ਤੋਂ ਇਲਾਵਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਅਤੇਂ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ।

Previous Post

ਡਾ. ਗੁਰਪ੍ਰੀਤ ਕੌਰ ਮਾਨ ਅਰੋੜਾ ਲਈ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ

Next Post

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

Recommended

ਅਮਰੀਕਾ ਵੱਲੋਂ 5 ਲੱਖ ਤੋਂ ਵੱਧ ਦੱਖਣੀ ਕੋਰੀਆ ਦੇ ਸੈਨਿਕਾਂ ਨੂੰ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ

ਅਮਰੀਕਾ ਵੱਲੋਂ 5 ਲੱਖ ਤੋਂ ਵੱਧ ਦੱਖਣੀ ਕੋਰੀਆ ਦੇ ਸੈਨਿਕਾਂ ਨੂੰ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ

May 23, 2021
ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਕੋਵਿਡ-19 ਖਿਲਾਫ ਇਕਜੁੱਟਤਾ ਦਿਖਾਉਣ ਦੀ ਅਪੀਲ

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਕੋਵਿਡ-19 ਖਿਲਾਫ ਇਕਜੁੱਟਤਾ ਦਿਖਾਉਣ ਦੀ ਅਪੀਲ

August 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In