• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

92 ਸਾਲਾ ਕੈਂਸਰ ਪੀੜ੍ਹਤ ਪਤੀ ਅਤੇ 88 ਸਾਲਾ ਪਤਨੀ ਨੇ ਇੱਕੋ ਹਸਪਤਾਲ ਦੇ ‘ਚ ਆਖਰੀ ਵਾਰ ਇੱਕ ਦੂਜੇ ਦਾ ਹੱਥ ਫੜਿਆ

Asli Punjabi by Asli Punjabi
July 12, 2020
in Top Stories, World
0
92 ਸਾਲਾ ਕੈਂਸਰ ਪੀੜ੍ਹਤ ਪਤੀ ਅਤੇ 88 ਸਾਲਾ ਪਤਨੀ ਨੇ ਇੱਕੋ ਹਸਪਤਾਲ ਦੇ ‘ਚ ਆਖਰੀ ਵਾਰ ਇੱਕ ਦੂਜੇ ਦਾ ਹੱਥ ਫੜਿਆ
587
SHARES
3.3k
VIEWS
Share on FacebookShare on TwitterShare on Whatsapp

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਔਕਲੈਂਡ, 12 ਜੁਲਾਈ 2020 – ਯੂ. ਕੇ ਦੇ ਵਿਚ ਇਕ ਹਸਪਤਾਲ ਦੇ ਵਿਚ ਇਕ ਬਜ਼ੁਰਗ ਜੋੜੇ ਦੀ ਇਕ ਨਰਸ ਵੱਲੋਂ ਖਿੱਚੀ ਗਈ ਬਹੁਤ ਹੀ ਦਿਲ ਟੁੰਬਵੀਂ ਫੋਟੋ ਅੱਜਕੱਲ੍ਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕਹਾਣੀ ਇੰਝ ਹੋਈ ਕਿ 92 ਸਾਲਾ ਬਜ਼ੁਰਗ (ਜੌਹਨ ਵਿਲਸਨ) ਜੋ ਕੈਂਸਰ ਤੋਂ ਪੀੜਤ ਸੀ ਅਤੇ ਉਸਦੀ 88 ਸਾਲਾ ਬਜ਼ੁਰਗ ਪਤਨੀ (ਮਾਜੋਰੀ) ਇਕੋ ਹਸਪਤਾਲ ਦੇ ਵਿਚ ਵੱਖ-ਵੱਖ ਵਾਰਡਾਂ ਵਿਚ ਦਾਖਲ ਸਨ। ਇਨ੍ਹਾਂ ਦਾ ਵਿਆਹੁਤਾ ਜੀਵਨ 62ਵੇਂ ਸਾਲ ਵਿਚੋਂ ਲੰਘ ਰਿਹਾ ਸੀ। ਇਲਾਜ ਤੋਂ ਬਾਅਦ ਇਹ ਬਜ਼ੁਰਗ ਔਰਤ ਤਾਂ ਠੀਕ ਹੋ ਗਈ ਅਤੇ ਇਸਨੂੰ ਨਰਸਿੰਗ ਹੋਮ ਭੇਜਿਆ ਜਾਣ ਲੱਗਾ। ਇਸ ਦੌਰਾਨ ਇਕ ਨਰਸ ਜਿਸ ਨੂੰ ਪਤਾ ਸੀ ਕਿ ਇਸਦਾ ਪਤੀ ਵੀ ਇਥੇ ਹੈ ਅਤੇ ਉਸਨੂੰ ਕੈਂਸਰ ਹੈ, ਨੇ ਸੋਚਿਆ ਕਿ ਜਿਵੇਂ ਦੀ ਬਿਮਾਰੀ ਹੈ ਹੋ ਸਕਦਾ ਹੈ ਇਹ ਜੋੜਾ ਇਕ ਦੂਜੇ ਨੂੰ ਦੁਬਾਰਾ ਨਾ ਮਿਲ ਸਕੇ। ਉਸ ਨਰਸ ਨੇ ਇਸ ਬਜ਼ੁਰਗ ਮਾਤਾ ਦਾ ਬੈਡ ਉਸ ਦੇ ਪਤੀ ਦੇ ਕੋਲ ਲੈ ਆਂਦਾ। ਦੋਵਾਂ ਨੇ ਆਪਣੇ-ਆਪਣੇ ਬੈਡ ਤੋਂ ਆਪਣੀ ਬਾਂਹ ਲੰਬੀ ਕਰਕੇ ਇਕ ਦੂਜੇ ਜਾ ਹੱਥ ਫੜਿਆ। ਇਸ ਮੌਕੇ ਦੀ ਇਹ ਭਾਵਪੂਰਤ ਅਤੇ ਦਿਲਟੁੰਬਵੀਂ ਤਸਵੀਰ ਉਸ ਨਰਸ ਨੇ ਖਿੱਚ ਲਈ ਅਤੇ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ। ਇਸ ਪਤੀ-ਪਤਨੀ ਦਾ ਇਹ ਆਖਰੀ ਗੁੱਡ ਬਾਏ ਬਣ ਗਿਆ। ਪਰਿਵਾਰ ਨੇ ਹਸਪਤਾਲ ਨੂੰ ਇਸ ਸਬੰਧੀ ਬਹੁਤ ਹੀ ਸ਼ੁੱਕਰਾਨਾ ਭਰਿਆ ਖੱਤ ਲਿਖਿਆ। ਇਸ ਬਜ਼ੁਰਗ ਦੀ ਮੌਤ 15 ਜੂਨ ਨੂੰ ਹੋ ਗਈ। ਸੋ ਜ਼ਿੰਦਗੀ ਦਾ ਸਾਥ….ਕਈ ਵਾਰ ਬੜੇ ਹੀ ਅਜਿਹੇ ਮੌਕੇ ਆ ਕੇ ਟੁੱਟਦਾ ਹੈ ਕਿ ਦਿਲ ਰੋ ਉਠਦਾ ਹੈ।

Previous Post

ਹਰਿਆਲੀ ‘ਤੇ ਕੁਹਾੜਾ: ਬਠਿੰਡਾ-ਮਲੋਟ ਸੜਕ ‘ਤੇ ਰੁੱਖਾਂ ਦੀ ਕਟਾਈ ਸ਼ੁਰੂ

Next Post

ਹਰਸਿਮਰਤ ਦਾ ਦਫਤਰ ਘੇਰਨ ਲਈ ਕਿਸਾਨਾਂ ਵੱਲੋਂ ਲਾਮਬੰਦੀ ਤੇਜ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Next Post
ਹਰਸਿਮਰਤ ਦਾ ਦਫਤਰ ਘੇਰਨ ਲਈ ਕਿਸਾਨਾਂ ਵੱਲੋਂ ਲਾਮਬੰਦੀ ਤੇਜ

ਹਰਸਿਮਰਤ ਦਾ ਦਫਤਰ ਘੇਰਨ ਲਈ ਕਿਸਾਨਾਂ ਵੱਲੋਂ ਲਾਮਬੰਦੀ ਤੇਜ

Recommended

ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

September 26, 2023
ਬਾਇਡਨ ਨੇ ਲਾਦੇਨ ਖ਼ਿਲਾਫ਼ ਵਿੱਢੀ ਮੁਹਿੰਮ ਯਾਦ ਕੀਤੀ

ਬਾਇਡਨ ਨੇ ਲਾਦੇਨ ਖ਼ਿਲਾਫ਼ ਵਿੱਢੀ ਮੁਹਿੰਮ ਯਾਦ ਕੀਤੀ

May 5, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In