• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

Asli Punjabi by Asli Punjabi
July 29, 2025
in Punjab
0
ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਅੰਮ੍ਰਿਤਸਰ, 29 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਸ. ਗੁਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਗੁਰਵਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਅਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Previous Post

ਜਥੇਦਾਰ ਗੜਗੱਜ ਨੂੰ ਸਦਮਾ, ਜੀਜਾ ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ’ਚ ਮੌਤ

Next Post

ਸੂਏ ਦੇ ਟੁੱਟਣ ਮਗਰੋਂ ਸਕੂਲ ਬਣਿਆ ਦਰਿਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸੂਏ ਦੇ ਟੁੱਟਣ ਮਗਰੋਂ ਸਕੂਲ ਬਣਿਆ ਦਰਿਆ

ਸੂਏ ਦੇ ਟੁੱਟਣ ਮਗਰੋਂ ਸਕੂਲ ਬਣਿਆ ਦਰਿਆ

Recommended

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

November 13, 2023
ਭਾਰਤ ਹਮੇਸ਼ਾ ਸੰਜਮ ਦੀ ਆਵਾਜ਼ ਬਣਿਆ ਰਹੇਗਾ: ਜੈਸ਼ੰਕਰ

ਭਾਰਤ ਹਮੇਸ਼ਾ ਸੰਜਮ ਦੀ ਆਵਾਜ਼ ਬਣਿਆ ਰਹੇਗਾ: ਜੈਸ਼ੰਕਰ

August 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In