• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੂਹ ਦੀ ਸਫਾਈ ਦੌਰਾਨ ਨਿੱਕਲਿਆ ਦੇਸੀ ਪਿਸਤੌਲ , ਕੇਸ ਦਰਜ਼, ਤਫਤੀਸ਼ ਸ਼ੁਰੂ

Asli Punjabi by Asli Punjabi
July 13, 2020
in Punjab
0
ਖੂਹ ਦੀ ਸਫਾਈ ਦੌਰਾਨ ਨਿੱਕਲਿਆ ਦੇਸੀ ਪਿਸਤੌਲ , ਕੇਸ ਦਰਜ਼, ਤਫਤੀਸ਼ ਸ਼ੁਰੂ
602
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬਰਨਾਲਾ, 13 ਜੁਲਾਈ, 2020 : ਜਿਲ੍ਹੇ ਦੇ ਕਸਬਾ ਸ਼ਹਿਣਾ ਚ, ਪੁਰਾਣੇ ਥਾਣੇ ਦੀ ਬਾਹਰਲੀ ਕੰਧ ਵਿਚਕਾਰ ਬੰਦ ਪਏ ਪੁਰਾਣੇ ਖੂਹ ਦੀ ਸਫਾਈ ਕਰਦਿਆਂ ਖੂਹ ਵਿੱਚੋਂ ਇੱਕ ਕੱਟਾ ਯਾਨੀ ਦੇਸੀ ਪਿਸਤੌਲ ਬਰਾਮਦ ਹੋਇਆ ਹੈ । ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਅਸਲਾ ਐਕਟ ਤਹਿਤ ਕੇਸ ਦਰਜ਼ ਕਰਦੇ ਦੋਸ਼ੀਆਂ ਦੀ ਤਲਾਸ਼ ਤੇ ਤਫਤੀਸ਼ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਦਿੱਤੇ ਬਿਆਨ ਚ, ਸਰਪੰਚ ਮਲਕੀਤ ਕੌਰ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ਪੁਰਾਣੇ ਪੁਲਿਸ ਥਾਣੇ ਦੀ ਪੰਚਾਇਤੀ ਜਗ੍ਹਾ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ। ਸਫਾਈ ਦੌਰਾਨ ਹੀ ਬੰਦ ਪਏ ਖੂਹ ਵਿੱਚੋਂ ਇੱਕ ਦੇਸੀ ਕੱਟਾ ਪਿਸਤੌਲ ਮਿਲਿਆ । ਇਹ ਪਿਸਤੌਲ ਕਿਸੇ ਵਿਅਕਤੀ ਨੇ ਆਪਣਾ ਜੁਰਮ ਛੁਪਾਉਣ ਲਈ ਹੀ ਖੂਹ ਚ, ਸੁੱਟਿਆ ਸੀ। ਮਾਮਲੇ ਦੇ ਤਫਤੀਸ਼ ਅਧਿਕਾਰੀ ਏ.ਐਸ.ਆਈ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸੁਖਵਿੰਦਰ ਸਿੰਘ ਪੁੱਤਰ ਕੇਹਰ ਸਿੰਘ ਨਿਵਾਸੀ ਬੱਠਾ ਭੋਲੀਆ ਪੱਤੀ, ਸ਼ਹਿਣਾ ਦੇ ਬਿਆਨ ਦੇ ਅਧਾਰ ਤੇ ਅਣਪਛਾਤੇ ਦੋਸ਼ੀਆਂ ਖਿਲਾਫ ਅਧੀਨ ਜੁਰਮ 25/54/59 ਆਰਮਜ਼ ਐਕਟ ਤਹਿਤ ਕੇਸ ਦਰਜ਼ ਕਰਕੇ ਪਿਸਤੌਲ ਕਬਜ਼ੇ ਚ, ਲੈ ਲਿਆ ਅਤੇ ਦੋਸ਼ੀਆਂ ਦੀ ਤਲਾਸ਼ ਅਤੇ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਸ਼ੁਰੂ ਕਰ ਦਿੱਤੀ । ਜਲਦ ਹੀ ਦੋਸ਼ੀਆਂ ਦੀ ਸ਼ਿਨਾਖਤ ਕਰਕੇ ਉਨ੍ਹਾਂ ਨੂੰ ਗਿਰਫਤਾਰ ਕਰ ਲਿਆ ਜਾਵੇਗਾ।

Previous Post

ਰਾਜਸਥਾਨ ਕਾਂਗਰਸ ਨੇ ਸਾਰੇ ਵਿਧਾਇਕਾਂ ਨੂੰ ਸੀ ਐਲ ਪੀ ਮੀਟਿੰਗ ‘ਚ ਸ਼ਾਮਲ ਹੋਣ ਲਈ ਵਿਪ ਜਾਰੀ ਕੀਤੀ

Next Post

ਕਥਿਤ ਤੌਰ ਤੇ ਪ੍ਰੇਸ਼ਾਨ ਕਰਨ ਕਾਰਨ ਇੱਕ ਮੌਤ , ਚਾਰ ਵਿਅਕਤੀ ਨਾਮਜ਼ਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕਥਿਤ ਤੌਰ ਤੇ ਪ੍ਰੇਸ਼ਾਨ ਕਰਨ ਕਾਰਨ ਇੱਕ ਮੌਤ , ਚਾਰ ਵਿਅਕਤੀ ਨਾਮਜ਼ਦ

ਕਥਿਤ ਤੌਰ ਤੇ ਪ੍ਰੇਸ਼ਾਨ ਕਰਨ ਕਾਰਨ ਇੱਕ ਮੌਤ , ਚਾਰ ਵਿਅਕਤੀ ਨਾਮਜ਼ਦ

Recommended

ਸੰਸਦ ਨੇ ਦੇਸ਼ ਲਈ 1900 ਅਰਬ ਡਾਲਰ ਦੇ ਰਾਹਤ ਪੈਕੇਜ ਨੂੰ ਹਰੀ ਝੰਡੀ

March 1, 2021
ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ

November 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In