• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਥਿਤ ਤੌਰ ਤੇ ਪ੍ਰੇਸ਼ਾਨ ਕਰਨ ਕਾਰਨ ਇੱਕ ਮੌਤ , ਚਾਰ ਵਿਅਕਤੀ ਨਾਮਜ਼ਦ

Asli Punjabi by Asli Punjabi
July 13, 2020
in Punjab
0
ਕਥਿਤ ਤੌਰ ਤੇ ਪ੍ਰੇਸ਼ਾਨ ਕਰਨ ਕਾਰਨ ਇੱਕ ਮੌਤ , ਚਾਰ ਵਿਅਕਤੀ ਨਾਮਜ਼ਦ
588
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਫਾਜ਼ਿਲਕਾ 12 ਜੁਲਾਈ : ਸਥਾਨਕ ਪ੍ਰੇਮ ਗਲੀ ਅੰਦਰ ਇੱਕ ਥੜ੍ਹੀ ਨੂੰ ਲੈ ਕੇ ਛਿੜਿਆ ਵਿਵਾਦ ਉਸ ਵਕਤ ਜਾਨਲੇਵਾ ਸਾਬਤ ਹੋਇਆ ਜਦੋਂ ਗੁਆਂਢੀਆਂ ਵੱਲੋਂ ਪ੍ਰੇਸ਼ਾਨ ਕਰਨ ਤੇ ਇਲਾਜ ਲਈ ਦਾਖ਼ਲ ਵਿਅਕਤੀ ਦੀ ਮੌਤ ਹੋ ਗਈ ।ਇਸ ਸਬੰਧੀ ਪੁਲਿਸ ਥਾਣਾ ਸਿਟੀ ਫਾਜ਼ਿਲਕਾ ਅੰਦਰ 4 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ਼ ਹੋਇਆ ਹੈ ।
ਊਸ਼ਾ ਰਾਣੀ ਪਤਨੀ ਅੰਮ੍ਰਿਤ ਲਾਲ ਦੇ ਬਿਆਨਾਂ ਦੇ ਆਧਾਰ ਤੇ ਦਰਜ ਕੀਤੇ ਗਏ ਮੁਕੱਦਮੇ ਵਿੱਚ ਦੋਸ਼ ਹੈ ਕਿ ਟੋਨੀ ਪੁੱਤਰ ਕਿਸ਼ੋਰ ਚੰਦ , ਜੋਧਾ ਪੁੱਤਰ ਬਿੱਟੂ , ਵਿੱਕੀ ਧੂੜੀਆ ਅਤੇ ਬਿੱਟੂ ਬੇਦੀ ਵਾਸੀ ਪ੍ਰੇਮ ਗਲੀ ਫਾਜ਼ਿਲਕਾ ਗਲੀ ਵਿੱਚ ਬਣੀ ਖੜ੍ਹੀ ਕਾਰਨ ਲੜਾਈ ਝਗੜਾ ਕਰ ਰਹੇ ਸਨ ।
ਇਸ ਪ੍ਰੇਸ਼ਾਨੀ ਕਾਰਨ ਅੰਮ੍ਰਿਤ ਲਾਲ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਜਿਸ ਦੌਰਾਨ ਉਸ ਦੀ ਮੌਤ ਹੋ ਗਈ ।
ਜਾਂਚ ਅਧਿਕਾਰੀ ਏ ਐੱਸ ਆਈ ਕ੍ਰਿਸ਼ਨ ਲਾਲ ਅਨੁਸਾਰ ਉਪਰੋਕਤ ਦੋਸ਼ੀਆਂ ਖਿਲਾਫ ਆਈ ਪੀ ਸੀ ਦੀ ਧਾਰਾ 304 , 34 ਅਧੀਨ ਮੁਕੱਦਮਾ ਦਰਜ਼ ਕੀਤਾ ਗਿਆ ਹੈ ।

Previous Post

ਖੂਹ ਦੀ ਸਫਾਈ ਦੌਰਾਨ ਨਿੱਕਲਿਆ ਦੇਸੀ ਪਿਸਤੌਲ , ਕੇਸ ਦਰਜ਼, ਤਫਤੀਸ਼ ਸ਼ੁਰੂ

Next Post

ਕੜਕਦੀ ਧੁੱਪ ਹੋਵੇ ਜਾਂ ਮੀਂਹ – ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਹੋਏ ਹੋਰ ਵੀ ਸੌਖੇ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਕੜਕਦੀ ਧੁੱਪ ਹੋਵੇ ਜਾਂ ਮੀਂਹ – ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਹੋਏ ਹੋਰ ਵੀ ਸੌਖੇ

ਕੜਕਦੀ ਧੁੱਪ ਹੋਵੇ ਜਾਂ ਮੀਂਹ - ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਹੋਏ ਹੋਰ ਵੀ ਸੌਖੇ

Recommended

ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ, ਡੀ ਸੀ ਵੱਲੋਂ ਦੋ ਮੌਤਾਂ ਦੀ ਪੁਸ਼ਟੀ

September 19, 2023
ਇੰਮੀਗਰੇਸ਼ਨ ਸਬੰਧੀ ਤਿੰਨ ਕਾਰਜਕਾਰੀ ਹੁਕਮ ਜਾਰੀ ਕਰਨਗੇ ਬਾਇਡਨ

February 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In