ਚੰਡੀਗੜ੍ਹ, 14 ਅਗਸਤ 2025- ਪੰਜਾਬ ਕੈਬਨਿਟ ਦੇ ਵੱਲੋਂ ਲੈਂਡ ਪੂਲਿੰਗ ਪਾਲਿਸੀ ਬਾਰੇ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਦੀ ਮੰਗ ‘ਤੇ ਲੈਂਡ ਪੂਲਿੰਗ ਪਾਲਿਸੀ ਵਾਪਸ ਲਈ ਹੈ।

© 2020 Asli PunjabiDesign & Maintain byTej Info.