• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

Asli Punjabi by Asli Punjabi
August 21, 2025
in Sports
0
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
587
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 21 ਅਗਸਤ 2025 : ਖੇਡਾਂ ਦਾ ਜਿਥੇ ਮਨੁੱਖੀ ਜੀਵਨ ਨਾਲ ਡੂੰਘਾ ਸਬੰਧਤ ਹੈ ਉਥੇ ਹੀ ਇਹ ਮਾਨਸਿਕਤਾ ਅਤੇ ਬੌਧਿਕਤਾ ਦਾ ਵਿਕਾਸ ਕਰਨ ਵਿੱਚ ਸਹਾਈ ਹੁੰਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ “ਖੇਡਾਂ ਵਤਨ ਪੰਜਾਬ ਦੀਆਂ-2025” ਸੀਜ਼ਨ 4 ਦੀ ਮਸ਼ਾਲ ਦਾ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਜ਼ਿਲ੍ਹਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਜ ਦੇ ਪਿੰਡਾਂ ਅੰਦਰ ਨੌਜਵਾਨਾਂ ਦੀ ਮੰਗ ਅਨੁਸਾਰ ਖੇਡਾਂ ਕਿੱਟਾਂ ਤੋਂ ਇਲਾਵਾ ਖੇਡ ਗਰਾਊਂਡ ਬਣਾ ਕੇ ਦਿੱਤੇ ਜਾ ਰਹੇ ਹਨ। ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ “ਖੇਡਾਂ ਵਤਨ ਪੰਜਾਬ ਦੀਆਂ” ‘ਚ ਭਾਗ ਲੈ ਕੇ ਖਿਡਾਰੀ ਵਿਸ਼ਵ ਪੱਧਰ ‘ਤੇ ਆਪਣਾ ਅਤੇ ਪੰਜਾਬ ਰਾਜ ਦਾ ਨਾਮ ਚਮਕਾ ਰਹੇ ਹਨ।

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਵਿਧਾਇਕ ਸ ਗਿੱਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਖੇਡੀਆਂ ਜਾਣ ਵਾਲੀਆਂ ਅਣਗਿਣਤ ਖੇਡਾਂ ਹਨ, ਜਿਨ੍ਹਾਂ ਵਿੱਚ ਬਹੁਤ ਵੰਨ-ਸੁਵੰਨਤਾ ਮਿਲਦੀ ਹੈ। ਇਹ ਲੋਕ-ਖੇਡਾਂ ਸਰੀਰਕ ਬਲ ਤੋਂ ਇਲਾਵਾ ਮਾਨਸਿਕਤਾ ਅਤੇ ਬੁੱਧੀ ਨੂੰ ਤੇਜ਼ ਕਰਨ ਵਾਲੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਹਰ ਉਮਰ ਦੇ ਵਰਗ ਲਈ ਉਨ੍ਹਾਂ ਦੇ ਬਲ, ਸੋਚ, ਪੱਧਰ ਅਤੇ ਸਮਰੱਥਾ ਅਨੁਸਾਰ ਖੇਡਾਂ ਮੌਜੂਦ ਹਨ।

ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਹੁਤ ਵੱਡੇ ਮੌਕੇ ਪ੍ਰਦਾਨ ਕੀਤੇ ਗਏ ਹਨ ਅਤੇ ਬਹੁਤ ਸਾਰੀਆਂ ਨਵੀਆਂ ਖੇਡਾਂ ਨੂੰ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਖਿਡਾਰੀ ਖੇਡ੍ਹਣ ਅਤੇ ਆਪਣਾ ਹੁਨਰ ਵਿਖਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਾਰੇ ਹੀ ਉਮਰ ਵਰਗ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ ਦਾ ਲਾਜ਼ਮੀ ਤੌਰ ‘ਤੇ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਨਾਮ ਵਿਸ਼ਵ ਪੱਧਰ ਤੱਕ ਲਿਜਾ ਸਕਣ ਅਤੇ ਆਪਣੇ ਦੇਸ਼ ਲਈ ਮੈਡਲ ਜਿੱਤ ਸਕਣ।

ਇਸ ਦੌਰਾਨ ਜ਼ਿਲ੍ਹਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦਿੰਦੀ ਇਹ ਮਸ਼ਾਲ ਸੰਗਰੂਰ ਤੋਂ ਚੱਲੀ ਹੈ ਅਤੇ ਹੋਰ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ ਹੁਸ਼ਿਆਰਪੁਰ ਪੁੱਜੇਗੀ ਜਿੱਥੇ ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ 2025 ਨੂੰ ਹੋਵੇਗਾ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ 2025 ਤੱਕ ਸੂਬੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ।

ਇਸ ਮੌਕੇ ਵੱਖ-ਵੱਖ ਕੋਚਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਆਦਿ ਹਾਜ਼ਰ ਸਨ।

Previous Post

ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

Next Post

ਦਿੱਲੀ ਦੀ CM Rekha Gupta ਦੀ ਸੁਰੱਖਿਆ ਵਿਚ ਵੱਡਾ ਬਦਲਾਅ,

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
IPL 2025: ਪਲੇਆਫ ਲਈ ਸਾਰੀਆਂ ਚਾਰ ਟੀਮਾਂ ਹੋਈਆਂ ਤੈਅ
Sports

IPL 2025: ਪਲੇਆਫ ਲਈ ਸਾਰੀਆਂ ਚਾਰ ਟੀਮਾਂ ਹੋਈਆਂ ਤੈਅ

by Asli Punjabi
May 22, 2025
Next Post
ਦਿੱਲੀ ਦੀ CM Rekha Gupta ਦੀ ਸੁਰੱਖਿਆ ਵਿਚ ਵੱਡਾ ਬਦਲਾਅ,

ਦਿੱਲੀ ਦੀ CM Rekha Gupta ਦੀ ਸੁਰੱਖਿਆ ਵਿਚ ਵੱਡਾ ਬਦਲਾਅ,

Recommended

ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ

March 8, 2021
ਐਸ ਪੀ ਜੀ ਦੇ ਡਾਇਰੈਕਟਰ ਅਰੁਣ ਕੁਮਾਰ ਸਿਨਹਾ ਦਾ ਦਿਹਾਂਤ

ਐਸ ਪੀ ਜੀ ਦੇ ਡਾਇਰੈਕਟਰ ਅਰੁਣ ਕੁਮਾਰ ਸਿਨਹਾ ਦਾ ਦਿਹਾਂਤ

September 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In