• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਸਮਗਰੀ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੰਬਰ ਜਾਰੀ

Asli Punjabi by Asli Punjabi
September 2, 2025
in Punjab
0
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਸਮਗਰੀ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੰਬਰ ਜਾਰੀ
586
SHARES
3.3k
VIEWS
Share on FacebookShare on TwitterShare on Whatsapp

ਬਟਾਲਾ, 2 ਸਤੰਬਰ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰਾਂ ’ਤੇ ਸਹਾਇਤਾ ਸੈੱਲਾਂ ਦਾ ਗਠਿਨ ਕੀਤਾ ਹੈ। ਇਨ੍ਹਾਂ ਸਹਾਇਤਾ ਸੈੱਲਾਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰਨ ਆਉਣ ਵਾਲੀਆਂ ਸੰਸਥਾਵਾਂ ਹੜ੍ਹ ਪੀੜ੍ਹਤਾਂ ਦੀ ਲੋੜ, ਕਿਸ ਇਲਾਕੇ ਵਿੱਚ ਰਾਹਤ ਸਮਗਰੀ ਵੰਡੀ ਜਾਣੀ ਹੈ, ਰੈਸਕਿਊ ਅਤੇ ਰਿਲੀਫ ਓਪਰੇਸ਼ਨ, ਸਿਹਤ ਸੇਵਾਵਾਂ, ਪੀਣ ਵਾਲੇ ਪਾਣੀ ਅਤੇ ਹੋਰ ਖਾਣ-ਪੀਣ ਦੇ ਸਮਾਨ, ਪਸ਼ੂਆਂ ਲਈ ਦਵਾਈਆਂ, ਹੜ੍ਹ ਪ੍ਰਭਾਵਿਤ ਲੋਕਾਂ ਲਈ ਬਣਾਏ ਰਾਹਤ ਕੈਂਪਾਂ, ਹਾਈਜੀਨ ਅਤੇ ਸੈਨੇਟਰੀ ਕਿੱਟਾਂ ਸਮੇਤ ਰਾਹਤ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਪੀੜ੍ਹਤਾਂ ਲਈ ਵੰਡੀ ਜਾ ਰਹੀ ਰਾਹਤ ਸਮਗਰੀ ਦੀ ਵੰਡ ਲਈ ਜ਼ਿਲ੍ਹਾ ਪੱਧਰ ’ਤੇ ਸ੍ਰੀਮਤੀ ਨਵਜੋਤ ਸ਼ਰਮਾ, ਪੀ.ਸੀ.ਐੱਸ., ਜ਼ਿਲ੍ਹਾ ਟਰਾਂਸਪੋਰਟ ਅਫ਼ਸਰ (ਮੋਬਾਈਲ ਨੰਬਰ 96469-62024) ਅਤੇ ਸ੍ਰੀ ਹਰਪ੍ਰੀਤ ਸਿੰਘ, ਡੀ.ਡੀ.ਪੀ.ਓ. (ਮੋਬਾਈਲ ਨੰਬਰ 88723-00819) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸੇ ਤਰ੍ਹਾਂ ਤਹਿਸੀਲ ਦੀਨਾਨਗਰ ਲਈ ਸ. ਬਲਵਿੰਦਰ ਸਿੰਘ, ਤਹਿਸੀਲਦਾਰ ਦੀਨਾਨਗਰ (ਮੋਬਾਈਲ 99884-90394) ਅਤੇ ਸ. ਕੰਵਲਪ੍ਰੀਤ ਸਿੰਘ, ਇੰਸਪੈਕਟਰ ਸਹਿਕਾਰਤਾ (ਮੋਬਾਈਲ ਨੰਬਰ 70093-10141) ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ। ਡੇਰਾ ਬਾਬਾ ਨਾਨਕ ਤਹਿਸੀਲ ਲਈ ਤਹਿਸੀਲਦਾਰ ਸ. ਲਛਮਣ ਸਿੰਘ (ਮੋਬਾਈਲ ਨੰਬਰ 98143-90280) ਅਤੇ ਸ. ਸਰਬਜੀਤ ਸਿੰਘ ਕਲਰਕ (ਮੋਬਾਈਲ 90285-40001) ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ। ਕਲਾਨੌਰ ਤਹਿਸੀਲ ਲਈ ਨਾਇਬ ਤਹਿਸੀਲਦਾਰ ਸ. ਜਗਦੀਪ ਇੰਦਰ ਸਿੰਘ (ਮੋਬਾਈਲ ਨੰਬਰ 98140-39922) ਅਤੇ ਕਾਨੂੰਗੋ ਸ. ਕੁਲਬੀਰ ਸਿੰਘ (ਮੋਬਾਈਲ ਨੰਬਰ 98779-14464) ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ।

ਉਨਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰਨ ਆਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕਰਨ ਤੋਂ ਪਹਿਲਾਂ ਸਬੰਧਿਤ ਇਲਾਕੇ ਵਿੱਚ ਉਪਰੋਕਤ ਦਿੱਤੇ ਨੰਬਰਾਂ ਉੱਪਰ ਜ਼ਰੂਰ ਸੰਪਰਕ ਕਰ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਲੋੜਵੰਦਾਂ ਦੀ ਸੂਚਨਾ ਦੇਣ ਦੇ ਨਾਲ ਹੋਰ ਲੋੜੀਂਦੀ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰਾਹਤ ਸਮਗਰੀ ਦੀ ਵੰਡ ਲਈ ਸਥਾਪਿਤ ਕੀਤੇ ਗਏ ਇਨ੍ਹਾਂ ਸਹਾਇਤਾ ਸੈੱਲਾਂ ਦਾ ਮਕਸਦ ਇਹੀ ਹੈ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਤੱਕ ਸਹਾਇਤਾ ਪੁੱਜਦੀ ਹੋ ਜਾਵੇ।

Previous Post

Flood Breaking : CM ਮਾਨ ਨੇ ਬੇੜੀ ਵਿੱਚ ਬੈਠ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Next Post

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ ””

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ ””

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ ''''

Recommended

ਆਪਣੇ ਖਿਲਾਫ ਚਲ ਰਹੀ ਜਾਂਚ ਦੇ ਮਾਮਲੇ ਵਿੱਚ ਵਿਜੀਲੈਂਸ ਅੱਗੇ ਪੇ੪ ਹੋਏ ਮੇਅਰ ਜੀਤੀ ਸਿੱਧੂ

ਆਪਣੇ ਖਿਲਾਫ ਚਲ ਰਹੀ ਜਾਂਚ ਦੇ ਮਾਮਲੇ ਵਿੱਚ ਵਿਜੀਲੈਂਸ ਅੱਗੇ ਪੇ੪ ਹੋਏ ਮੇਅਰ ਜੀਤੀ ਸਿੱਧੂ

June 7, 2023
ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ : DC

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ : DC

August 21, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In