• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਦਿਲਜੀਤ ਦੋਸਾਂਝ ਦਿਲਜੀਤ ਨੇ ਸੂਰਮਾ ਫ਼ਿਲਮ ਬਾਰੇ ਸਾਂਝੇ ਕੀਤੇ ਕੁਝ ਰਾਜ਼

Asli Punjabi by Asli Punjabi
July 14, 2020
in Entertainment
0
ਦਿਲਜੀਤ ਦੋਸਾਂਝ ਦਿਲਜੀਤ ਨੇ ਸੂਰਮਾ ਫ਼ਿਲਮ ਬਾਰੇ ਸਾਂਝੇ ਕੀਤੇ ਕੁਝ ਰਾਜ਼
587
SHARES
3.3k
VIEWS
Share on FacebookShare on TwitterShare on Whatsapp

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

ਮੁੰਬਈ,  ਜੁਲਾਈ, 2020 : ਪੰਜਾਬੀ ਫਿਲਮ ਸਟਾਰ ਤੇ ਗਾਇਕ ਦਿਲਜੀਤ ਦੁਸਾਂਝੇ ਨੇ ਫਿਲਮ ‘ਸੂਰਮਾ’ ਦੇ ਦੋ ਸਾਲ ਪੂਰੇ ਹੋਣ ‘ਤੇ ਕਈ ਸਨਸਨੀਖੇਜ਼ ਰਾਜ ਸਾਂਝੇ ਕੀਤੇ ਹਨ।
ਉਹਨਾਂ ਦੱਸਿਆ ਕਿ ਉਹਨਾਂ ਸ਼ੁਰੂ ਵਿਚ ਇਹ ਫਿਲਮ ਕਰਨ ਤੋਂ ਇਸ ਕਰ ਕੇ ਜੁਆਬ ਦੇ ਦਿੱਤਾ ਸੀ ਕਿ ਉਹਨਾਂ ਨੂੰ ਹਾਕੀ ਨਹੀਂ ਆਉਂਦੀ ਸੀ ਤੇ ਉਸ ਵੇਲੇ ਹਾਕੀ ‘ਤੇ ਤਿੰਨ ਹੋਰ ਫਿਲਮਾਂ ਬਣ ਰਹੀਆਂ ਸਨ। ਉਹਨਾਂ ਕਿਹਾ ਕਿ ਫਿਲਮ ਕਰਨ ਲਈ ਉਹ ਮੈਡਮ ਸਨੇਹਾ ਰਾਜਾਨੀ, ਸ਼ਾਦ ਅਲੀ ਤੇ ਚਿਤਰਾਗੰਧਾ ਦੇ ਧੰਨਵਾਦੀ ਹਨ। ਉਹਨਾਂ ਇਹ ਵੀ ਲਿਖਿਆ ਹੈ ਕਿ ਫਿਲਮ ਇੰਡਸਟਰੀ ਵਿਚ ਉਹਨਾਂ ਦੇ ਕੋਈ ਦੋਸਤ ਨਹੀਂ ਹਨ ਪਰ ਸੂਰਮਾ ਵਿਚ ਉਸਦੇ ਭਰਾ ਦਾ ਕਿਰਦਾਰ ਕਰਨ ਵਾਲਾ ਅੰਗਦ ਬੇਦੀ ਅਸਲ ਵਿਚ ਉਸ ਲਈ ਭਰਾਵਾਂ ਵਾਂਗ ਹੈ। ਉਸਨੇ ਕਿਹਾ ਕਿ ਤਾਪਸੀ ਪੰਨੂ ਨਾਲ ਕੰਮ ਕਰ ਕੇ ਬਹੁਤ ਚੰਗਾ ਲੱਗਾ ਜਦਕਿ ਸਤੀਸ਼ ਕੌਸ਼ਿਕ ਤੋਂ ਉਸਨੂੰ ਕਾਫੀ ਕੁਝ ਸਿੱਖਣ ਨੂੰ ਮਿਲਿਆ।

Previous Post

ਰਾਜ ਸਰਕਾਰ ਦੇ ਦਫਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿੱਪੀ ਵਿਚ ਨਾ ਲਿਖਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ: ਤਿ੍ਰਪਤ ਬਾਜਵਾ

Next Post

ਕੈਨੇਡਾ: ਪੰਜਾਬੀ ਨੌਜਵਾਨ ਨੇ ਨਾਮਵਰ ਸੰਸਥਾ ਦੇ ਅਹੁਦੇਦਾਰਾਂ ‘ਤੇ ਧੋਖਾਦੇਹੀ ਦੇ ਲਾਏ ਗੰਭੀਰ ਦੋਸ਼ , ਦੂਜੀ ਧਿਰ ਨੇ ਦੋਸ਼ ਨਕਾਰੇ

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਕੈਨੇਡਾ: ਪੰਜਾਬੀ ਨੌਜਵਾਨ ਨੇ ਨਾਮਵਰ ਸੰਸਥਾ ਦੇ ਅਹੁਦੇਦਾਰਾਂ ‘ਤੇ ਧੋਖਾਦੇਹੀ ਦੇ ਲਾਏ ਗੰਭੀਰ ਦੋਸ਼ , ਦੂਜੀ ਧਿਰ ਨੇ ਦੋਸ਼ ਨਕਾਰੇ

ਕੈਨੇਡਾ: ਪੰਜਾਬੀ ਨੌਜਵਾਨ ਨੇ ਨਾਮਵਰ ਸੰਸਥਾ ਦੇ ਅਹੁਦੇਦਾਰਾਂ 'ਤੇ ਧੋਖਾਦੇਹੀ ਦੇ ਲਾਏ ਗੰਭੀਰ ਦੋਸ਼ , ਦੂਜੀ ਧਿਰ ਨੇ ਦੋਸ਼ ਨਕਾਰੇ

Recommended

ਕਪਿਲ ਸ਼ਰਮਾ ਦੇ ਘਰ ਫੇਰ ਗੂੰਜੀਆਂ ਕਿਲਕਾਰੀਆਂ

ਕਪਿਲ ਸ਼ਰਮਾ ਦੇ ਘਰ ਫੇਰ ਗੂੰਜੀਆਂ ਕਿਲਕਾਰੀਆਂ

February 1, 2021
ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

November 23, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In