• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ, ਪੜ੍ਹੋ ਪੂਰਾ ਵੇਰਵਾ

Asli Punjabi by Asli Punjabi
September 24, 2025
in Top Stories
0
ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ, ਪੜ੍ਹੋ ਪੂਰਾ ਵੇਰਵਾ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 24 ਸਤੰਬਰ 2025- ਪੰਜਾਬ ਕੈਬਨਿਟ ਦੇ ਵੱਲੋਂ ਅੱਜ ਕਈ ਵੱਡੇ ਫ਼ੈਸਲੇ ਲਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਐਨਆਈਏ ਨਾਲ ਸਬੰਧਤ ਕੇਸ ਚਲਾਉਣ ਲਈ ਹੁਣ ਮੋਹਾਲੀ ਵਿੱਚ ਇੱਕ ਵਿਸੇਸ਼ ਅਦਾਲਤ ਬਣਾਈ ਜਾਵੇਗੀ, ਜਿਸ ਵਿੱਚ ਇੱਕ ਐਡਿਸ਼ਨਲ ਸੈਸ਼ਲ ਜੱਜ ਜਾਂ ਫਿਰ ਸੈਸ਼ਨ ਜੱਜ ਤੈਨਾਤ ਕੀਤਾ ਜਾਵੇਗਾ, ਜਿਹੜੇ ਪੰਜਾਬ ਨਾਲ ਸਬੰਧਤ ਐਨਆਈਏ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਕੈਬਨਿਟ ਦੇ ਵੱਲੋਂ, ਜਿਨ੍ਹਾਂ ਲੋਕਾਂ ਸਰਕਾਰੀ ਜ਼ਮੀਨਾਂ, ਖਾਲਾਂ ਜਾਂ ਫਿਰ ਪਗਡੰਡੀਆਂ ਤੇ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਕੋਲੋਂ ਹੁਣ ਸਰਕਾਰ ਵਸੂਲੀ ਕਰੇਗੀ। ਇਸ ਸਬੰਧੀ ਡੀਸੀ ਵੱਲੋਂ ਕਮੇਟੀਆਂ ਬਣਾਈਆਂ ਜਾਣਗੀਆਂ, ਜਿਹੜੀਆਂ ਕਿ ਕਬਜ਼ਾਧਾਰਕ ਲੋਕਾਂ ਦੀ ਪਛਾਣ ਕਰਕੇ, ਉਨ੍ਹਾਂ ਨੂੰ ਨੋਟਿਸ ਜਾਰੀ ਕਰਦਿਆਂ ਹੋਇਆ, ਵਸੂਲੀ ਕਰਨਗੀਆਂ। ਇਸ ਦੇ ਨਾਲ ਕਬਜ਼ੇ ਵਾਲੀ ਜ਼ਮੀਨ, ਉਨ੍ਹਾਂ ਕਬਜ਼ਾਧਾਰਕਾਂ ਦੀ ਹੀ ਹੋ ਜਾਵੇਗੀ। ਅਹਿਮ ਗੱਲ ਇਹ ਹੈ ਕਿ ਕਬਜ਼ਾਧਾਰਕਾਂ ਕੋਲੋਂ ਵਸੂਲਿਆ ਗਿਆ ਪੈਸਾ 50 ਪ੍ਰਤੀਸ਼ਤ ਸਰਕਾਰ ਕੋਲ ਅਤੇ 50 ਪ੍ਰਤੀਸ਼ਤ ਸਬੰਧਤ ਮਹਿਕਮੇ (ਜਿਸ ਦੀ ਜ਼ਮੀਨ ਹੈ) ਨੂੰ ਜਾਵੇਗਾ।
ਹਰਪਾਲ ਚੀਮਾ ਨੇ ਡਿਫਾਲਟਰ ਸ਼ੈਲਰ ਮਾਲਕਾਂ ਲਈ ਕੈਬਨਿਟ ਵਿੱਚ ਹੋਏ ਵੱਡੇ ਫ਼ੈਸਲੇ ਦਾ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਹੁਣ ਡਿਫਾਲਟਰ ਸ਼ੈਲਰਾਂ ਵਾਲੇ, ਜਿਨ੍ਹਾਂ ਦੇ ਵਿਰੁੱਧ ਮਾਮਲੇ ਦਰਜ ਹਨ ਜਾਂ ਫਿਰ ਉਹ ਸਰਕਾਰ ਦੇ ਦੇਣਦਾਰ ਹਨ, ਲਈ ਸਰਕਾਰ ਇਕ ਵਧੀਆ ਮੌਕਾ ਲੈ ਕੇ ਆਈ ਹੈ। ਹੁਣ ਇਹ ਡਿਫਾਲਟਰ ਸਰਕਾਰ ਦੁਆਰਾ ਬਣਾਈ ਗਈ ਸਕੀਮ ਤਹਿਤ ਡਿਫਾਲਟਰ ਹੁਣ ਬਣਦੀ ਰਕਮ ਜਮ੍ਹਾ ਕਰਵਾ ਕੇ ਅਤੇ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਕੇ, ਆਪਣਾ ਕਾਰੋਬਾਰ ਫਿਰ ਤੋਂ ਖੜ੍ਹਾ ਕਰ ਸਕਣਗੇ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

ਪੰਜਾਬ ਕੈਬਨਿਟ ਵੱਲੋਂ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਨੂੰ ਮਨਜ਼ੂਰੀ

Next Post

ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇ ਹਦਾਇਤਾਂ ਤੋਂ ਜਾਣੂ ਹੋਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕੀਤਾ ਜਾਵੇ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇ ਹਦਾਇਤਾਂ ਤੋਂ ਜਾਣੂ ਹੋਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕੀਤਾ ਜਾਵੇ

ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇ ਹਦਾਇਤਾਂ ਤੋਂ ਜਾਣੂ ਹੋਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕੀਤਾ ਜਾਵੇ

Recommended

ਜੰਮੂ ਵਿੱਚ ਕੌਮਾਂਤਰੀ ਸਰਹੱਦ ਕੋਲ ਪਾਕਿਸਤਾਨ ਨੇ ਕੀਤੀ ਗੋਲੀਬਾਰੀ

ਜੰਮੂ ਵਿੱਚ ਕੌਮਾਂਤਰੀ ਸਰਹੱਦ ਕੋਲ ਪਾਕਿਸਤਾਨ ਨੇ ਕੀਤੀ ਗੋਲੀਬਾਰੀ

June 3, 2021
Mansa ‘ਚ ਪੁਲਿਸ ਦੇ ਹੱਥੇ ਚੜ੍ਹਿਆ ‘Bambiha Gang’ ਦਾ ਗੁਰਗਾ! 3 ਪਿਸਤੌਲ ਬਰਾਮਦ

Mansa ‘ਚ ਪੁਲਿਸ ਦੇ ਹੱਥੇ ਚੜ੍ਹਿਆ ‘Bambiha Gang’ ਦਾ ਗੁਰਗਾ! 3 ਪਿਸਤੌਲ ਬਰਾਮਦ

November 26, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In