ਆਮ ਆਦਮੀ ਪਾਰਟੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਇਸ ਕਾਰਵਾਈ ਤਹਿਤ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਦੀਪ ਸਿੰਘ ਦੀਦਾਰੇਵਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਸਸਪੈਂਡ ਕਰ ਦਿੱਤਾ ਹੈ।

© 2020 Asli PunjabiDesign & Maintain byTej Info.