• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

Google ਨੇ ਕੀਤਾ Alert, AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ

Asli Punjabi by Asli Punjabi
November 7, 2025
in Top Stories
0
Google ਨੇ ਕੀਤਾ Alert, AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ
585
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 7 ਨਵੰਬਰ, 2025 : ਗੂਗਲ (Google) ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਹੋ ਰਹੇ ਨਵੀਂ ਤਰ੍ਹਾਂ ਦੇ ਸਕੈਮ (scams) ਨੂੰ ਲੈ ਕੇ ਇੱਕ ਵੱਡੀ ਚੇਤਾਵਨੀ (warning) ਜਾਰੀ ਕੀਤੀ ਹੈ। ਟੈੱਕ ਕੰਪਨੀ ਨੇ ਆਪਣੀ advisory ਵਿੱਚ ਦੱਸਿਆ ਕਿ ਸਾਈਬਰ ਅਪਰਾਧੀਹੁਣ ਫਰਾਡ ਕਰਨ ਲਈ AI ਦਾ ਸਹਾਰਾ ਲੈ ਰਹੇ ਹਨ, ਜਿਸ ਨਾਲ ਫਰਜ਼ੀ ਨੌਕਰੀਆਂ ਅਤੇ ਫਰਜ਼ੀ ਵੈੱਬਸਾਈਟਾਂ ਬਣਾਉਣਾ ਬਹੁਤ ਆਸਾਨ ਹੋ ਗਿਆ ਹੈ।
AI ਨਾਲ ਬਣ ਰਹੀ ‘ਫਰਜ਼ੀ’ ਦੁਨੀਆ

ਗੂਗਲ ਨੇ ਦੱਸਿਆ ਕਿ AI ਰਾਹੀਂ ਹੋਣ ਵਾਲੇ ਇਹ ਐਡਵਾਂਸ digital fraud ਆਮ ਲੋਕਾਂ ਅਤੇ business, ਦੋਵਾਂ ਲਈ ਇੱਕ ਨਵੀਂ ਚੁਣੌਤੀ ਹਨ। ਕੰਪਨੀ ਦੀ Trust and Safety ਟੀਮ ਨੇ ਕਿਹਾ ਕਿ AI ਟੂਲਸ ਦੀ ਵਰਤੋਂ ਕਰਕੇ ਬਣਾਏ ਗਏ ਫਰਜ਼ੀ job ads, ਐਪਸ (apps) ਅਤੇ ਵੈੱਬਸਾਈਟਾਂ (websites) ਦੇਖਣ ਵਿੱਚ ਬਿਲਕੁਲ ਅਸਲੀ ਲੱਗਦੇ ਹਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Scammers ਨੇ AI ਦੀ ਵਰਤੋਂ ਕਰਕੇ ਫਰਾਡ (fraud) ਦੇ ਤਰੀਕਿਆਂ ਨੂੰ ਬਦਲ ਦਿੱਤਾ ਹੈ, ਇਸ ਲਈ ਯੂਜ਼ਰਾਂ (users) ਨੂੰ ਹੁਣ ਹੋਰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

ਇੰਝ ਹੁੰਦਾ ਹੈ ‘ਜੌਬ ਸਕੈਮ’ (Job Scam)
ਸਾਈਬਰ ਅਪਰਾਧੀ ਖੁਦ ਨੂੰ ਕਿਸੇ ਨਾਮੀ ਕੰਪਨੀ ਜਾਂ ਸਰਕਾਰੀ ਵਿਭਾਗ ਦਾ ਅਧਿਕਾਰੀਦੱਸ ਕੇ ਤੁਹਾਡੇ ਨਾਲ ਸੰਪਰਕ ਕਰਦੇ ਹਨ। ਉਹ ਤੁਹਾਡੇ ਤੋਂ ਤੁਹਾਡੀ ਨਿੱਜੀ ਜਾਣਕਾਰੀ ਜਿਵੇਂ ਨਾਮ, ਪਤਾ, ਆਧਾਰ ਕਾਰਡ ਜਾਂ bank account ਦੀ ਡਿਟੇਲ ਮੰਗ ਸਕਦੇ ਹਨ।

ਕਈ ਵਾਰ ਉਹ ਨੌਕਰੀ ਲਈ “processing charge” ਦੇ ਨਾਂ ‘ਤੇ ਪੈਸੇ ਠੱਗ ਲੈਂਦੇ ਹਨ। ਗੂਗਲ ਨੇ ਚੇਤਾਵਨੀ ਦਿੱਤੀ ਕਿ ਕੁਝ ਅਪਰਾਧੀ ਇੰਟਰਵਿਊ ਦੇ ਨਾਂ ‘ਤੇ ਤੁਹਾਡੇ ਫੋਨ ‘ਚ ਇਕ “software” ਇੰਸਟਾਲ (install) ਕਰਵਾ ਦਿੰਦੇ ਹਨ, ਜੋ ਅਸਲ ‘ਚ ਤੁਹਾਡੀ ਨਿੱਜੀ ਜਾਣਕਾਰੀ ਚੁਰਾ ਲੈਂਦਾ ਹੈ।

(ਗੂਗਲ ਨੇ ਜ਼ੋਰ ਦਿੱਤਾ ਕਿ ਕੋਈ ਵੀ ਅਸਲੀ government officer ਤੁਹਾਡੇ ਕੋਲੋਂ ਕਦੇ ਵੀ payment ਜਾਂ financial information ਨਹੀਂ ਮੰਗਦਾ ਹੈ।)

Business (ਕਾਰੋਬਾਰ) ਤੋਂ ਇੰਝ ਠੱਗ ਰਹੇ ਪੈਸੇ

ਗੂਗਲ ਨੇ ਇਹ ਵੀ ਦੱਸਿਆ ਕਿ AI ਦੀ ਵਰਤੋਂ ਕਰਕੇ ਹੁਣ business ਨੂੰ ਵੀ ਬਲੈਕਮੇਲ ਕੀਤਾ ਜਾ ਰਿਹਾ ਹੈ। ‘Review Extortion’: Scammers ਕਿਸੇ ਕੰਪਨੀ ਜਾਂ ਦੁਕਾਨ ਦੇ Google page ‘ਤੇ AI ਰਾਹੀਂ ਢੇਰਾਂ “One-Star” ਰਿਵਿਊ ਪਾ ਦਿੰਦੇ ਹਨ।

ਇਸ ਤੋਂ ਬਾਅਦ, ਉਹ ਉਨ੍ਹਾਂ ਖਰਾਬ ਰਿਵਿਊਜ਼ (reviews) ਨੂੰ ਹਟਾਉਣ ਦੇ ਬਦਲੇ ‘ਚ business ਮਾਲਕ ਤੋਂ ਪੈਸੇ (extortion) ਦੀ ਮੰਗ ਕਰਦੇ ਹਨ। (ਇਸਦੇ ਲਈ ਗੂਗਲ ਨੇ merchants ਨੂੰ ਅਜਿਹੇ ਫਰਜ਼ੀ ਰਿਵਿਊ ਨੂੰ report ਕਰਨ ਲਈ ਇੱਕ ਨਵਾਂ ਆਪਸ਼ਨ ਦਿੱਤਾ ਹੈ।)

ਕਿਵੇਂ ਬਚੀਏ? (Google ਦੀ ਸਲਾਹ)

ਗੂਗਲ ਨੇ ਕਿਹਾ ਕਿ ਉਹ ਖੁਦ ਵੀ Play Store ਪਾਲਿਸੀ ਨੂੰ ਸਖ਼ਤ ਬਣਾ ਰਿਹਾ ਹੈ ਅਤੇ Gmail ਤੇ Google Messages ‘ਚ “real-time detection” ਫੀਚਰ ਨੂੰ ਮਜ਼ਬੂਤ ਕਰ ਰਿਹਾ ਹੈ।

ਇਸਦੇ ਬਾਵਜੂਦ, ਕੰਪਨੀ ਨੇ ਯੂਜ਼ਰਾਂ ਨੂੰ Black Friday ਅਤੇ Cyber Monday ਵਰਗੀਆਂ ਆਉਣ ਵਾਲੀਆਂ shopping festivals ਦੌਰਾਨ ਖਾਸ ਅਲਰਟ ਰਹਿਣ ਨੂੰ ਕਿਹਾ ਹੈ। ਨਾਲ ਹੀ, ਕਿਸੇ ਵੀ ਤਰ੍ਹਾਂ ਦੇ unauthorized downloads ਤੋਂ ਬਚਣ ਦੀ ਸਲਾਹ ਦਿੱਤੀ ਹੈ।

Previous Post

ਡੇਂਗੂ ਪ੍ਰਭਾਵਿਤ ਇਲਾਕਿਆਂ ਵਿੱਚ ਸਰਵੇਖਣ ਲਈ ਸਿਵਲ ਸਰਜਨ ਵੱਲੋਂ ਟੀਮਾਂ ਰਵਾਨਾ

Next Post

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ

Recommended

ਜ਼ੇਲੇਂਸਕੀ ਇੱਕ ਤਾਨਾਸ਼ਾਹ ਹੈ, ਟਰੰਪ ਨੇ ਜ਼ੇਲੇਂਸਕੀ ‘ਤੇ ਲਗਾਏ ਗੰਭੀਰ ਦੋਸ਼

ਜ਼ੇਲੇਂਸਕੀ ਇੱਕ ਤਾਨਾਸ਼ਾਹ ਹੈ, ਟਰੰਪ ਨੇ ਜ਼ੇਲੇਂਸਕੀ ‘ਤੇ ਲਗਾਏ ਗੰਭੀਰ ਦੋਸ਼

February 20, 2025
ਸਿੱਖ ਧਰਮ ’ਚ ਸਮਾਧੀ ਦੀ ਮਾਨਤਾ ਨਹੀਂ: ਤਰਲੋਚਨ ਸਿੰਘ ਨੇ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਲਿਖੀ ਚਿੱਠੀ

ਸਿੱਖ ਧਰਮ ’ਚ ਸਮਾਧੀ ਦੀ ਮਾਨਤਾ ਨਹੀਂ: ਤਰਲੋਚਨ ਸਿੰਘ ਨੇ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਲਿਖੀ ਚਿੱਠੀ

December 31, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In