• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਭਾਰਤ-US ‘ਚ ‘ਵੱਡੀ ਡੀਲ’! ਪਹਿਲੀ ਵਾਰ ‘ਅਮਰੀਕਾ’ ਤੋਂ ਆਵੇਗੀ LPG, ਹਰਦੀਪ ਪੁਰੀ ਨੇ ਕੀਤਾ ਐਲਾਨ

Asli Punjabi by Asli Punjabi
November 17, 2025
in Top Stories
0
ਭਾਰਤ-US ‘ਚ ‘ਵੱਡੀ ਡੀਲ’! ਪਹਿਲੀ ਵਾਰ ‘ਅਮਰੀਕਾ’ ਤੋਂ ਆਵੇਗੀ LPG, ਹਰਦੀਪ ਪੁਰੀ ਨੇ ਕੀਤਾ ਐਲਾਨ
585
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 17 ਨਵੰਬਰ, 2025 : ਭਾਰਤ ਨੇ ਆਪਣੀ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਦਿਆਂ, ਪਹਿਲੀ ਵਾਰ ਸੰਯੁਕਤ ਰਾਜ ਅਮਰੀਕਾ ਤੋਂ LPG ਆਯਾਤ ਕਰਨ ਲਈ ਇੱਕ “ਇਤਿਹਾਸਕ” ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਕ ਖੇਤਰ (PSU) ਦੀਆਂ ਤੇਲ ਕੰਪਨੀਆਂ ਨੇ 2.2 ਮਿਲੀਅਨ ਟਨ LPG ਦੇ ਆਯਾਤ ਲਈ ਇਹ ਇੱਕ-ਸਾਲਾ ਸਮਝੌਤਾ ਕੀਤਾ ਹੈ।
ਦੁਨੀਆ ਦਾ ਸਭ ਤੋਂ ਵੱਡਾ ਬਾਜ਼ਾਰ ਅਮਰੀਕਾ ਲਈ ਖੁੱਲ੍ਹਿਆ”

ਕੇਂਦਰੀ ਮੰਤਰੀ ਹਰਦੀਪ ਪੁਰੀ (Hardeep Puri) ਨੇ ਸੋਸ਼ਲ ਮੀਡੀਆ ‘X’ (ਐਕਸ) ‘ਤੇ ਇੱਕ ਪੋਸਟ ‘ਚ ਲਿਖਿਆ, “ਇਤਿਹਾਸਕ ਪਹਿਲੀ ਵਾਰ! ਦੁਨੀਆ ਦੇ ਸਭ ਤੋਂ ਵੱਡੇ ਅਤੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਐਲਪੀਜੀ ਬਾਜ਼ਾਰਾਂ ‘ਚੋਂ ਇੱਕ ਭਾਰਤ ਹੁਣ ਸੰਯੁਕਤ ਰਾਜ ਅਮਰੀਕਾ ਲਈ ਖੁੱਲ੍ਹ ਗਿਆ ਹੈ। ਭਾਰਤ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਸਤੀ ਐਲਪੀਜੀ ਸਪਲਾਈ ਉਪਲਬਧ ਕਰਾਉਣ ਦੇ ਸਾਡੇ ਯਤਨਾਂ ‘ਚ, ਅਸੀਂ ਆਪਣੀ ਐਲਪੀਜੀ ਸੋਰਸਿੰਗ (sourcing) ਦਾ ਵਿਭਿੰਨਤਾ ਕਰ ਰਹੇ ਹਾਂ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਉਨ੍ਹਾਂ ਅੱਗੇ ਲਿਖਿਆ ਇੱਕ ਮਹੱਤਵਪੂਰਨ ਘਟਨਾਕ੍ਰਮ ‘ਚ, ਭਾਰਤੀ PSU ਤੇਲ ਕੰਪਨੀਆਂ ਨੇ ਲਗਭਗ 2.2 MTPA ਐਲਪੀਜੀ ਦੇ ਆਯਾਤ ਲਈ ਇੱਕ ਸਾਲ ਦਾ ਸੌਦਾ ਸਫਲਤਾਪੂਰਵਕ ਪੂਰਾ ਕੀਤਾ ਹੈ। ਇਹ ਸਾਡੇ ਸਾਲਾਨਾ ਆਯਾਤ ਦਾ ਲਗਭਗ 10% ਹੈ।”

ਕੁਝ ਮਹੀਨਿਆਂ ਤੋਂ ਚੱਲ ਰਹੀ ਸੀ ਚਰਚਾ
ਪੁਰੀ ਨੇ ਅੱਗੇ ਲਿਖਿਆ, “ਇਹ LPG ਅਮਰੀਕਾ ਦੇ Gulf Coast ਤੋਂ ਪ੍ਰਾਪਤ ਕੀਤੀ ਜਾਵੇਗੀ। ਇਹ ਭਾਰਤੀ ਬਾਜ਼ਾਰ ਲਈ ਅਮਰੀਕੀ ਐਲਪੀਜੀ ਦਾ ਪਹਿਲਾ ਸਟ੍ਰਕਚਰਡ ਕਾਂਟਰੈਕਟ (structured contract) ਹੈ। ਇਹ ਖਰੀਦ ਪ੍ਰਕਿਰਿਆ Mount Bellevue ਨੂੰ ਐਲਪੀਜੀ ਖਰੀਦ ਦਾ ਬੈਂਚਮਾਰਕ (benchmark) ਮੰਨ ਕੇ ਕੀਤੀ ਗਈ ਹੈ। ਪਿਛਲੇ ਕੁਝ ਮਹੀਨਿਆਂ ‘ਚ ਸਾਡੀ ਟੀਮ- Indian Oil Corporation Limited, BPCL Limited ਅਤੇ HPCL ਦੇ ਅਧਿਕਾਰੀਆਂ ਨੇ ਅਮਰੀਕਾ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਪ੍ਰਮੁੱਖ ਪ੍ਰੋਡਿਊਸਰਾਂ (producers) ਨਾਲ ਚਰਚਾਵਾਂ ਕੀਤੀਆਂ, ਜੋ ਹੁਣ ਸਫਲਤਾਪੂਰਵਕ ਪੂਰੀਆਂ ਹੋ ਗਈਆਂ ਹਨ।”

ਪਿਛਲੇ ਸਾਲ 60% ਵਧੀਆਂ ਸਨ ਆਲਮੀ ਕੀਮਤਾਂ

ਪੁਰੀ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਅਗਵਾਈ ‘ਚ, ਸਾਡੀਆਂ ਸਰਕਾਰੀ ਤੇਲ ਕੰਪਨੀਆਂ ਦੁਨੀਆ ‘ਚ ਸਭ ਤੋਂ ਘੱਟ ਕੀਮਤਾਂ ‘ਤੇ ਐਲਪੀਜੀ ਉਪਲਬਧ ਕਰਵਾ ਰਹੀਆਂ ਹਨ। ਪਿਛਲੇ ਸਾਲ ਆਲਮੀ ਕੀਮਤਾਂ ‘ਚ 60% ਤੋਂ ਵੱਧ ਵਾਧਾ ਹੋਣ ਦੇ ਬਾਵਜੂਦ, PM ਮੋਦੀ ਨੇ ਯਕੀਨੀ ਬਣਾਇਆ ਕਿ ਉੱਜਵਲਾ (Ujjwala) ਖਪਤਕਾਰਾਂ ਨੂੰ ਸਿਰਫ਼ 500 ਤੋਂ 550 ਰੁਪਏ ‘ਚ ਹੀ ਐਲਪੀਜੀ ਸਿਲੰਡਰ ਮਿਲਦਾ ਰਹੇ, ਜਦਕਿ ਸਿਲੰਡਰ ਦੀ ਅਸਲ ਲਾਗਤ 1100 ਰੁਪਏ ਤੋਂ ਵੱਧ ਸੀ।

ਸਾਡੀਆਂ ਮਾਵਾਂ ਅਤੇ ਭੈਣਾਂ ‘ਤੇ ਕੌਮਾਂਤਰੀ ਕੀਮਤਾਂ ਦਾ ਬੋਝ ਨਾ ਪਵੇ, ਇਸਦੇ ਲਈ ਭਾਰਤ ਸਰਕਾਰ ਨੇ ਪਿਛਲੇ ਸਾਲ 40,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਸਹਿਣ ਕੀਤੀ।”

Previous Post

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Next Post

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ 'ਮੌਤ ਦੀ ਸਜ਼ਾ'

Recommended

ਮੁੱਖ ਮੰਤਰੀ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

October 28, 2021
ਸ਼੍ਰੀਨਗਰ ਵਿੱਚ ਪਹਿਲੀ ਵਾਰ ਆਈ. ਪੀ. ਐਸ. ਬੀਬੀ ਚਾਰੂ ਸਿਨਹਾ ਬਣੀ ਸੀ. ਆਰ. ਪੀ. ਐਸ. ਦੀ ਇੰਸਪੈਕਟਰ ਜਨਰਲ

ਸ਼੍ਰੀਨਗਰ ਵਿੱਚ ਪਹਿਲੀ ਵਾਰ ਆਈ. ਪੀ. ਐਸ. ਬੀਬੀ ਚਾਰੂ ਸਿਨਹਾ ਬਣੀ ਸੀ. ਆਰ. ਪੀ. ਐਸ. ਦੀ ਇੰਸਪੈਕਟਰ ਜਨਰਲ

September 1, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In