• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਲਾਲੜੂ -ਹੰਡੇਸਰਾ ਸੜ੍ਹਕ ਦੇ ਨਵੀਨੀਕਰਨ ਦੇ ਕੰਮ ਦੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ

Asli Punjabi by Asli Punjabi
November 26, 2025
in Punjab
0
ਲਾਲੜੂ -ਹੰਡੇਸਰਾ ਸੜ੍ਹਕ ਦੇ ਨਵੀਨੀਕਰਨ ਦੇ ਕੰਮ ਦੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ
592
SHARES
3.3k
VIEWS
Share on FacebookShare on TwitterShare on Whatsapp

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 26 ਨਵੰਬਰ : MLA ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਲਾਲੜੂ-ਹੰਡੇਸਰਾ ਸੜ੍ਹਕ ਦੇ ਨਵੀਨੀਕਰਨ ਅਤੇ ਅਪਗਰੇਡੇਸ਼ਨ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਕੰਮ ‘ਤੇ 9.03 ਕਰੋੜ ਰੁਪਏ ਦਾ ਅਨੁਮਾਨਤ ਖਰਚ ਆਵੇਗਾ। MLA ਕੁਲਜੀਤ ਸਿੰਘ ਰੰਧਾਵਾ ਨੇ ਇਸ ਮੌਕੇ ਦੱਸਿਆ ਕਿ ਇਹ ਸੜਕ ਬਣਾਉਣ ਤੋਂ ਬਾਅਦ ਪੂਰੇ ਪੰਜ ਸਾਲ ਲਈ, ਸਬੰਧਤ ਠੇਕੇਦਾਰ ਵੱਲੋਂ ਹੀ ਇਸ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਉਹਨੇ ਦੱਸਿਆ ਕਿ ਉਕਤ 9.3 ਕਰੋੜ ਰੁਪਏ ਵਿੱਚ 8.28 ਕਰੋੜ ਰੁਪਏ ਸੜਕ ਦੇ ਨਵੀਨੀਕਰਨ ਲਈ ਅਤੇ 74.89 ਲੱਖ ਰੁਪਏ ਪੰਜ ਸਾਲ ਦੀ ਸਾਂਭ ਸੰਭਾਲ ਦੇ ਸ਼ਾਮਿਲ ਹਨ।

ਉਨ੍ਹਾਂ ਇਸ ਮੌਕੇ ਆਖਿਆ ਕਿ 15 ਕਿਲੋਮੀਟਰ ਲੰਬੀ ਇਸ ਸੜ੍ਹਕ ਦੇ ਨਵੀਨੀਕਰਨ ਅਤੇ ਅਪਗਰੇਡੇਸ਼ਨ ਬਾਅਦ ਇਸ ਸੜ੍ਹਕ ਤੇ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਸੁਖਦ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਕੰਮ ਨੂੰ 9 ਮਹੀਨੇ ਦੇ ਵਿੱਚ ਮੁਕੰਮਲ ਕੀਤਾ ਜਾਵੇਗਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਡੇਰਾਬੱਸੀ ਹਲਕੇ ਦੀਆਂ ਲਗਭਗ ਸਾਰੀਆਂ ਪ੍ਰਮੁੱਖ ਸੜਕਾਂ ਦੀ ਰਿਪੇਅਰ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਨਾਲ ਲਿੰਕ ਸੜਕਾਂ ਦੀ ਨੁਹਾਰ ਬਦਲ ਜਾਵੇਗੀ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਇਸ ਮੌਕੇ ਪਾਰਟੀ ਦੇ ਸਰਪੰਚ ਪੰਚ,ਬਲਾਕ ਪ੍ਰਧਾਨ , ਸਮੇਤ ਪਾਰਟੀ ਦੀ ਸਮੁੱਚੀ ਟੀਮ ਤੇ ਸਥਾਨਕ ਪਿੰਡਾਂ ਦੇ ਵਾਸੀ ਹਾਜ਼ਿਰ ਹੋਏ।

Previous Post

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

Next Post

ਲਾਲ ਕਿਲ੍ਹਾ ਵਿਖੇ 350 ਸਾਲਾ ਸ਼ਹਾਦਤ ਗੁਰਮਤਿ ਸਮਾਗਮਾਂ ਦੀ ਰੂਹਾਨੀ ਸਮਾਪਤੀ : ਹਰਮੀਤ ਸਿੰਘ ਕਾਲਕਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਲਾਲ ਕਿਲ੍ਹਾ ਵਿਖੇ 350 ਸਾਲਾ ਸ਼ਹਾਦਤ ਗੁਰਮਤਿ ਸਮਾਗਮਾਂ ਦੀ ਰੂਹਾਨੀ ਸਮਾਪਤੀ : ਹਰਮੀਤ ਸਿੰਘ ਕਾਲਕਾ

ਲਾਲ ਕਿਲ੍ਹਾ ਵਿਖੇ 350 ਸਾਲਾ ਸ਼ਹਾਦਤ ਗੁਰਮਤਿ ਸਮਾਗਮਾਂ ਦੀ ਰੂਹਾਨੀ ਸਮਾਪਤੀ : ਹਰਮੀਤ ਸਿੰਘ ਕਾਲਕਾ

Recommended

ਅਗਲੀ 15 ਜੂਨ ਤੋਂ ਸੂਬੇ ਵਿਚ ਹੋਵੇਗਾ ਸੀਰੋ ਸਰਵੇ – ਸਿਹਤ ਮੰਤਰੀ

ਅਗਲੀ 15 ਜੂਨ ਤੋਂ ਸੂਬੇ ਵਿਚ ਹੋਵੇਗਾ ਸੀਰੋ ਸਰਵੇ – ਸਿਹਤ ਮੰਤਰੀ

June 12, 2021
400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਵੇਗਾ ਨਗਰ ਕੀਰਤਨ-ਬੀਬੀ ਜਗੀਰ ਕੌਰ

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਵੇਗਾ ਨਗਰ ਕੀਰਤਨ-ਬੀਬੀ ਜਗੀਰ ਕੌਰ

March 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In