ਅਨੰਦਪੁਰ ਸਾਹਿਬ, 3 ਮਾਰਚ 2026 ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਹੋਲੇ ਮਹੱਲੇ ਦੇ ਪਵਿੱਤਰ ਮੌਕੇ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਹਾਜ਼ਰੀ ਭਰੀ ਅਤੇ ਸਮੂਹ ਸੰਗਤਾਂ ਦੇ ਦਰਸ਼ਨ ਕਰਦੇ ਹੋਏ ਗੁਰੂ ਘਰ ਦੀਆਂ ਬਰਕਤਾਂ ਪ੍ਰਾਪਤ ਕੀਤੀਆਂ।
















