• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

Asli Punjabi by Asli Punjabi
March 9, 2026
in Punjab
0
ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਗੋਨਿਆਣਾ, 9 ਮਾਰਚ 2026: ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਕੌਸ਼ਲ ਦੀਆਂ ਹਦਾਇਤਾਂ ਮੁਤਾਬਿਕ ਅੱਜ ਸੀ.ਐਚ.ਸੀ. ਗੋਨਿਆਣਾ ਵਿਖੇ ਲੜਕੀਆਂ ਦਾ ਸਰਵਾਈਕਲ ਦੇ ਕੈਂਸਰ ਤੋਂ ਬਚਾਅ ਕਰਨ ਵਾਲੀ ਐਚ.ਪੀ.ਵੀ. ਵੈਕਸੀਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਧੀਰਾ ਗੁਪਤਾ ਨੇ ਕਿਹਾ ਕਿ ਔਰਤਾਂ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹਰ ਸਾਲ ਬਹੁਤ ਮੌਤਾਂ ਦਾ ਕਾਰਨ ਬਣਦਾ ਹੈ।ਸਿਹਤ ਵਿਭਾਗ ਵੱਲੋਂ 14 ਸਾਲ ਦੀਆਂ ਲੜਕੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸੇਸ਼ ਟੀਕਾਕਰਨ ਮੁਹਿੰਮ ਤਿੰਨ ਮਹੀਨਿਆਂ ਦੀ ਮਿਆਦ ਲਈ ਚਲਾਈ ਜਾਵੇਗੀ ਅਤੇ ਇਸ ਤੋਂ ਬਾਅਦ ਇਸ ਨੂੰ ਰੂਟੀਨ ਟੀਕਾਕਰਨ ਵਿੱਚ ਸ਼ਾਮਿਲ ਕਰ ਲਿਆ ਜਾਵੇਗਾ।
ਇਸ ਮੌਕੇ ਬੋਲਦਿਆਂ ਬੱਚਾ ਰੋਗ ਮਾਹਿਰ ਡਾ: ਮੋਨੀਸ਼ਾ ਗਰਗ ਨੇ ਦੱਸਿਆ ਕਿ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ।) ਇੱਕ ਆਮ ਪਰ ਗੰਭੀਰ ਲਾਗ ਹੈ ਜੋ ਮੁੱਖ ਤੌਰ ਉੱਤੇ ਚਮੜੀ ਤੋਂ ਚਮੜੀ ਦੇ ਸੰਪਰਕ ਰਾਹੀਂ ਫੈਲਦੀ ਹੈ।ਜਿਸ ਨਾਲ ਕੁਝ ਉੱਚ—ਜੋਖਮ ਵਾਲੀਆਂ ਬਿਮਾਰੀਆਂ ਜਿਵੇਂ ਸਰਵਾਈਕਲ ਕੈਂਸਰ, ਗਲੇ ਦਾ ਕੈਂਸਰ, ਗੁਦਾ ਕੈਂਸਰ ਆਦਿ ਕੈਂਸਰ ਲੱਗ ਜਾਂਦੀਆਂ ਹਨ।
ਇਸਤਰੀ ਰੋਗ ਮਾਹਿਰ ਡਾ: ਜਗਪ੍ਰੀਤ ਕੌਰ ਨੇ ਦੱਸਿਆ ਕਿ ਐਚ.ਪੀ.ਵੀ. ਟੀਕੇ ਦੀ ਵਿਸ਼ਵ ਪੱਧਰ ‘ਤੇ ਵਿਆਪਕ ਖੋਜ ਕੀਤੀ ਗਈ ਹੈ ਅਤੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਦੁਨੀਆ ਭਰ ਵਿੱਚ ਇਸ ਟੀਕੇ ਦੀਆਂ 50 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਟੀਕਾ ਸਰਵਾਈਕਲ ਕੈਂਸਰ ਨੂੰ ਰੋਕਣ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ।ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਬਲਾਕ ਗੋਨਿਆਣਾ ਅਧੀਨ ਜਿੰਨੀਆਂ ਵੀ ਲੜਕੀਆਂ ਆਪਣੀ 14 ਸਾਲ ਉਮਰ ਪੂਰੀ ਕਰ ਚੁੱਕੀਆਂ ਹਨ ਅਤੇ 15ਵਾਂ ਜਨਮ ਦਿਨ ਨਹੀਂ ਮਨਾਇਆ ਉਨ੍ਹਾਂ ਨੂੰ ਇਹ ਟੀਕਾ ਸਿਹਤ ਵਿਭਾਗ ਵੱਲੋਂ ਬਿਲਕੁੱਲ ਮੁਫ਼ਤ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਐਚ.ਪੀ.ਵੀ. ਵੈਕਸੀਨ ਕਾਫੀ ਸਮੇਂ ਤੋਂ ਮਹਿੰਗੀ ਕੀਮਤ ਤੇ ਲੜਕੀਆਂ ਨੂੰ ਲਗਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਬਿਨ੍ਹਾਂ ਕਿਸੇ ਡਰ ਦੇ ਉਪਰੋਕਤ ਵੈਕਸੀਨ ਸਰਕਾਰੀ ਹਸਪਤਾਲਾਂ ਦੇ ਵਿੱਚੋਂ ਲਗਵਾਉਣ ਤਾਂ ਜੋ ਉਨ੍ਹਾਂ ਨੂੰ ਸਰਵਾਈਕਲ ਕੈਂਸਰ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਇਆ ਜਾ ਸਕੇ।

Previous Post

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

Next Post

CGC ਯੂਨੀਵਰਸਿਟੀ ਮੋਹਾਲੀ ਵਿੱਚ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਆਯੋਜਿਤ ਭਵਿੱਖੀ ਰਣਨੀਤੀਆਂ ਤੇ ਹੋਈ ਚਰਚਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
CGC ਯੂਨੀਵਰਸਿਟੀ ਮੋਹਾਲੀ ਵਿੱਚ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਆਯੋਜਿਤ ਭਵਿੱਖੀ ਰਣਨੀਤੀਆਂ ਤੇ ਹੋਈ ਚਰਚਾ

CGC ਯੂਨੀਵਰਸਿਟੀ ਮੋਹਾਲੀ ਵਿੱਚ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਆਯੋਜਿਤ ਭਵਿੱਖੀ ਰਣਨੀਤੀਆਂ ਤੇ ਹੋਈ ਚਰਚਾ

Recommended

ਫਰਿਜ਼ਨੋ ’ਚ American ਸਿੱਖ ਸੰਗਤ ਵੱਲੋਂ ਕਰਵਾਇਆ ਗਿਆ 7ਵਾਂ ਵਾਲੀਬਾਲ ਸੂਟਿੰਗ ਟੂਰਨਾਮੈਂਟ ਯਾਦਗਾਰੀ ਢੰਗ ਨਾਲ ਸਮਾਪਤ

April 22, 2025
ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਇਲਾਕੇ ਦੀ ਸੇਵਾ ਕਰਕੇ ਹਲਕੇ ਦੇ ਲੋਕਾਂ ਦਾ ਭਰੋਸਾ ਜਿੱਤਿਆ- ਹਰਜੋਤ ਬੈਂਸ

June 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In