• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

CGC ਯੂਨੀਵਰਸਿਟੀ ਮੋਹਾਲੀ ਵਿੱਚ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਆਯੋਜਿਤ ਭਵਿੱਖੀ ਰਣਨੀਤੀਆਂ ਤੇ ਹੋਈ ਚਰਚਾ

Asli Punjabi by Asli Punjabi
March 12, 2026
in Top Stories
0
CGC ਯੂਨੀਵਰਸਿਟੀ ਮੋਹਾਲੀ ਵਿੱਚ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਆਯੋਜਿਤ ਭਵਿੱਖੀ ਰਣਨੀਤੀਆਂ ਤੇ ਹੋਈ ਚਰਚਾ
585
SHARES
3.3k
VIEWS
Share on FacebookShare on TwitterShare on Whatsapp

You might also like

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ

ਮੋਹਾਲੀ, 12 ਮਾਰਚ -ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਕੈਂਪਸ ਵਿੱਚ ਗਵਰਨਿੰਗ ਬਾਡੀ ਦੀ ਉਦਘਾਟਨੀ ਮੀਟਿੰਗ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ। ਇਸ ਮਹੱਤਵਪੂਰ ਮੀਟਿੰਗ ਸੰਸਥਾ ਦੇ ਵਿਕਾਸ ਵਿੱਚ ਇਹ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਜੋ ਅਕਾਦਮਿਕ ਵਿਲੱਖਣਤਾ, ਰਣਨੀਤਕ ਦੂਰਅੰਦੇਸ਼ੀ ਅਤੇ ਮਿਸਾਲੀ ਸ਼ਾਸਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਮੁੜ ਦੁਹਰਾਉਂਦਾ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸੀ.ਜੀ.ਸੀ. ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਵਿੱਚ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਵਾਈਸ ਚਾਂਸਲਰ ਪ੍ਰੋ. (ਡਾ.) ਵਿਨੈ ਗੋਇਲ ਨੇ ਗਵਰਨਿੰਗ ਬਾਡੀ ਦੇ ਪਤਵੰਤੇ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਅਕਾਦਮਿਕ ਪ੍ਰਗਤੀ, ਪ੍ਰਸ਼ਾਸਨਿਕ ਢਾਂਚੇ ਅਤੇ ਸੰਸਥਾ ਦੇ ਲੰਬੇ ਸਮੇਂ ਦੇ ਵਿਕਾਸ ਮਾਰਗ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।
ਮਾਨਯੋਗ ਚਾਂਸਲਰ ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਵਰਨਿੰਗ ਬਾਡੀ ਦੀ ਇਹ ਪਹਿਲੀ ਮੀਟਿੰਗ ਯੂਨੀਵਰਸਿਟੀ ਦੀ ਪ੍ਰਗਤੀਸ਼ੀਲ ਯਾਤਰਾ ਵਿੱਚ ਇੱਕ ਬੇਹੱਦ ਅਹਿਮ ਪਲ ਹੈ। ਸਾਡਾ ਮੁੱਖ ਉਦੇਸ਼ ਪਾਰਦਰਸ਼ੀ ਪ੍ਰਸ਼ਾਸਨ, ਸਿਧਾਂਤਕ ਲੀਡਰਸ਼ਿਪ ਅਤੇ ਉੱਚ ਸਿੱਖਿਆ ਵਿੱਚ ਨਿਰੰਤਰ ਉੱਤਮਤਾ ਬਰਕਰਾਰ ਰੱਖਣਾ ਹੈ। ਇੱਕ ਮਜ਼ਬੂਤ ਗਵਰਨੈਂਸ ਢਾਂਚਾ ਹੀ ਅਕਾਦਮਿਕ ਭਰੋਸੇਯੋਗਤਾ ਅਤੇ ਪਰਿਵਰਤਨਸ਼ੀਲ ਵਿਕਾਸ ਦੀ ਬੁਨਿਆਦ ਹੁੰਦਾ ਹੈ।
ਮੈਨੇਜਿੰਗ ਡਾਇਰੈਕਟਰ ਸ੍ਰੀ ਅਰਸ਼ ਧਾਲੀਵਾਲ ਨੇ ਕਿਹਾ ਕਿ ਅਸੀਂ ਸੀ.ਜੀ.ਸੀ. ਯੂਨੀਵਰਸਿਟੀ ਇੱਕ ਅਜਿਹੇ ਗਲੋਬਲ ਪੱਧਰ ਦੇ ਅਦਾਰੇ ਵਜੋਂ ਵਿਕਸਤ ਕਰ ਰਹੇ ਹਾਂ ਜਿੱਥੇ ਖੋਜ, ਨਵੀਨਤਾ (ੀਨਨੋਵੳਟਿੋਨ) ਅਤੇ ਉਦਯੋਗ-ਅਕਾਦਮਿਕ ਤਾਲਮੇਲ ਪਹਿਲ ਦਿੱਤੀ ਜਾਂਦੀ ਹੈ। ਗਵਰਨਿੰਗ ਬਾਡੀ ਦੀਆਂ ਰਣਨੀਤਕ ਸਿਫ਼ਾਰਸ਼ਾਂ ਸਾਡੇ ਵਿਦਿਆਰਥੀਆਂ ਵਿਸ਼ਵ ਪੱਧਰੀ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਸਹਾਈ ਹੋਣਗੀਆਂ।
ਮੀਟਿੰਗ ਦੌਰਾਨ ਪਾਠਕ੍ਰਮ ਦੇ ਆਧੁਨਿਕੀਕਰਨ, ਖੋਜ ਕਾਰਜਾਂ ਤੇਜ਼ ਕਰਨ, ਅੰਤਰਰਾਸ਼ਟਰੀ ਸਹਿਯੋਗ ਅਤੇ ਕੈਂਪਸ ਦੇ ਬੁਨਿਆਦੀ ਢਾਂਚੇ ਦੇ ਵਿਸਤਾਰ ‘ਤੇ ਡੂੰਘੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸਟਾਰਟ-ਅੱਪ ਇਨਕਿਊਬੇਸ਼ਨ, ਡਿਜੀਟਲ ਏਕੀਕਰਨ ਅਤੇ ਨਤੀਜਾ-ਅਧਾਰਿਤ ਸਿੱਖਿਆ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਅੰਤ ਵਿੱਚ ਪ੍ਰੋ. (ਡਾ.) ਅਨੁਪਮ ਸ਼ਰਮਾ, ਰਜਿਸਟਰਾਰ-ਕਮ-ਪ੍ਰੋ ਵਾਈਸ ਚਾਂਸਲਰ (ਪ੍ਰੀਖਿਆਵਾਂ) ਨੇ ਗਵਰਨਿੰਗ ਬਾਡੀ ਦੇ ਮੈਂਬਰਾਂ ਦਾ ਉਨ੍ਹਾਂ ਦੇ ਬਹੁਮੁੱਲੇ ਮਾਰਗਦਰਸ਼ਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ।

Previous Post

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

Next Post

ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ

Asli Punjabi

Asli Punjabi

Related Posts

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

by Asli Punjabi
March 12, 2026
ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ
Top Stories

ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ

by Asli Punjabi
March 12, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
Next Post
ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ

ਵੂਮੈਨ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਪੇਸ਼ ਨਹੀਂ ਹੋਏ ਸੁਖਪਾਲ ਖਹਿਰਾ; ਪੁੱਤਰ ਮਹਿਤਾਬ ਖਹਿਰਾ ਨੇ ਵਕੀਲ ਵਜੋਂ ਰੱਖਿਆ ਪੱਖ

Recommended

ਕਿਸਾਨਾਂ ਲਈ ਕੁਝ ਸਰਹੱਦੀ ਥਾਵਾਂ ‘ਤੇ 9 ਕਿਲੋਮੀਟਰ ਤੱਕ ਫੈਂਸਿੰਗ ਖਿਸਕਾਉਣ ਦੀ ਮਨਜ਼ੂਰੀ: ਪੰਜਾਬ ਗਵਰਨਰ

ਕਿਸਾਨਾਂ ਲਈ ਕੁਝ ਸਰਹੱਦੀ ਥਾਵਾਂ ‘ਤੇ 9 ਕਿਲੋਮੀਟਰ ਤੱਕ ਫੈਂਸਿੰਗ ਖਿਸਕਾਉਣ ਦੀ ਮਨਜ਼ੂਰੀ: ਪੰਜਾਬ ਗਵਰਨਰ

April 1, 2025
ਸਿੱਖਿਆ ਵਿਭਾਗ ਨੇ ਸ਼ਰਧਾਂਜਲੀ ਵਜੋਂ ਸਰਕਾਰੀ ਸਕੂਲਾਂ ਦੇ ਨਾਂਅ ਸ਼ਹੀਦਾਂ ਦੇ ਨਾਮ ‘ਤੇ ਰੱਖੇ

ਸਿੱਖਿਆ ਵਿਭਾਗ ਨੇ ਸ਼ਰਧਾਂਜਲੀ ਵਜੋਂ ਸਰਕਾਰੀ ਸਕੂਲਾਂ ਦੇ ਨਾਂਅ ਸ਼ਹੀਦਾਂ ਦੇ ਨਾਮ ‘ਤੇ ਰੱਖੇ

June 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

March 12, 2026
ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In