• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

Asli Punjabi by Asli Punjabi
March 12, 2026
in Punjab
0
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
588
SHARES
3.3k
VIEWS
Share on FacebookShare on TwitterShare on Whatsapp

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ, 2026:

ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਦੀ ਪੁਲਿਸ ਵੱਲੋਂ ਮਿਤੀ 17/18.02.2026 ਨੂੰ ਰਾਤ ਸਮੇਂ ਕੋਠੀ ਨੰ:138 ਸੈਕਟਰ-89 ਮੋਹਾਲੀ ਤੇ ਗੈਂਗਸਟਰ ਪ੍ਰਿੰਸ ਠੀਕਰੀਵਾਲ ਅਤੇ ਭਵਜੋਤ ਸਿੰਘ ਭਵੀ ਦੇ ਕਹਿਣ ਤੇ ਗੋਲੀਆਂ ਚਲਾਉਣ ਵਾਲੇ 03 ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 18-02-2026 ਨੂੰ ਗੁਰਜੋਤ ਸਿੰਘ ਪੁੱਤਰ ਲੇਟ ਰਵਿੰਦਰ ਸਿੰਘ ਵਾਸੀ ਮਕਾਨ ਨੰ:138 ਸੈਕਟਰ-89 ਮੋਹਾਲੀ ਦੇ ਬਿਆਨਾਂ ਦੇ ਅਧਾਰ ਤੇ ਨਾ-ਮਾਲੂਮ ਸ਼ੂਟਰਾਂ ਵਿਰੁੱਧ ਮੁਕੱਦਮਾ ਨੰ: 49 ਮਿਤੀ 18-02-2026 ਅ/ਧ 125, 324(5), 308(5), 109, 61(2) ਬੀ.ਐਨ.ਐਸ 25/27-54-59 ਆਰਮਜ਼ ਐਕਟ ਥਾਣਾ ਸੋਹਾਣਾ ਦਰਜ਼ ਰਜਿਸਟਰ ਹੋਇਆ ਸੀ ਕਿ ਮਿਤੀ 17/18-02-2026 ਦੀ ਰਾਤ ਨੂੰ ਉਹ ਆਪਣੇ ਉਕਤ ਮਕਾਨ ਵਿੱਚ ਸੁੱਤਾ ਸੀ, ਜੋ ਸਵੇਰੇ ਉਸਦੇ ਘਰ ਦੇ ਬਾਹਰ ਖੜੀ ਗੱਡੀ ਨੰ: CH01-CU- 7474 ਮਾਰਕਾ ਮਰਸਡੀਜ਼ ਜੀ ਵੈਗਨ (MERCEDES G-WAGON) ਨੂੰ ਅਤੇ ਉਸਦੇ ਘਰ ਉੱਪਰ ਫਾਇਰਿੰਗ ਕਰਕੇ ਨੁਕਸਾਨ ਪਹੁੰਚਾਇਆ ਸੀ। ਜਿਸਦੇ ਫੋਨ ਉੱਪਰ ਗੋਲੀਆਂ ਚਲਾਉਣ ਸਮੇਂ ਦੀ ਬਣਾਈ ਵੀਡੀਓ ਨਾ-ਮਾਲੂਮ ਦੋਸ਼ੀਆਂ ਵੱਲੋਂ ਭੇਜੀ ਗਈ ਸੀ ਅਤੇ 05 ਕਰੋੜ ਰੁਪਏ ਦੀ ਫਰੌਤੀ ਮੰਗੀ ਗਈ ਸੀ। ਇਸ ਤੋਂ ਪਹਿਲਾਂ ਵੀ ਗੁਰਜੋਤ ਸਿੰਘ ਵੱਲੋਂ ਗੈਂਗਸਟਰ ਵੱਲੋਂ ਫਰੌਤੀਆਂ ਮੰਗਣ ਸਬੰਧੀ ਮੁਕੱਦਮਾ ਨੰ: 253 ਮਿਤੀ 26-09-2025 ਅ/ਧ 308 (3) ਬੀ.ਐਨ.ਐਸ. ਥਾਣਾ ਸੋਹਾਣਾ ਦਰਜ਼ ਰਜਿਸਟਰ ਕਰਵਾਇਆ ਗਿਆ ਸੀ।
ਉਕਤ ਵਾਰਦਾਤ ਨੂੰ ਟਰੇਸ ਕਰਨ ਲਈ ਸ੍ਰੀ ਹਰਮਨਦੀਪ ਸਿੰਘ ਹਾਂਸ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸ੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਆਪਰੇਸ਼ਨ) ਅਤੇ ਸ੍ਰੀ ਰਾਜਨ ਪਰਮਿੰਦਰ ਸਿੰਘ ਪੀ.ਪੀ.ਐਸ. ਉਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਨੂੰ ਟਾਸਕ ਦਿੱਤਾ ਗਿਆ ਸੀ। ਜੋ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਮੁਕੱਦਮੇ ਦੇ ਦੋਸ਼ੀਆਂ ਨੂੰ ਹਿਊਮਨ ਸੋਰਸ ਅਤੇ ਟੈਕਨੀਕਲ ਤਰੀਕੇ ਨਾਲ ਟਰੇਸ ਕਰਕੇ ਵੱਖ-ਵੱਖ ਮਿਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਨਾਮ ਪਤਾ ਦੋਸ਼ੀ:-
1. ਦੋਸੀ ਰਿਸ਼ਵ, ਪੁੱਤਰ ਰਕੇਸ਼ ਪੁਰੀ, ਵਾਸੀ ਮਕਾਨ ਨੰਬਰ 1349 ਨੇੜੇ ਮੌਂਟੀ ਐਸ ਕਰੀਮ ਨਵੀਂ ਅਬਾਦੀ, ਖੰਨਾ ਥਾਣਾ, ਸਿਟੀ ਖੰਨਾ, ਜ਼ਿਲ੍ਹਾ ਲੁਧਿਆਣਾ ਜਿਸਦੀ ਉਮਰ ਕ੍ਰੀਬ 28 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਥਾਣਾ ਸਿਟੀ ਖੰਨਾ ਵਿੱਚ ਬਲਾਤਕਾਰ ਅਤੇ ਆਈ.ਟੀ. ਐਕਟ ਅਧੀਨ 02 ਮੁਕੱਦਮੇ ਦਰਜ ਹਨ। ਦੋਸ਼ੀ ਨੂੰ ਮਿਤੀ 06-03- 2026 ਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਗਿਆ।
2. ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖ, ਪੁੱਤਰ ਬਲਜਿੰਦਰ ਸਿੰਘ, ਵਾਸੀ ਪਿੰਡ ਇਕਲਾਹਾ, ਥਾਣਾ ਸਦਰ ਖੰਨਾ, ਜ਼ਿਲ੍ਹਾ ਲੁਧਿਆਣਾ ਜਿਸਦੀ ਉਮਰ ਕ੍ਰੀਬ 29 ਸਾਲ ਹੈ, ਜੋ 08 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਵਿਰੁੱਧ ਥਾਣਾ ਸਦਰ ਖੰਨਾ ਵਿੱਚ ਲੜਾਈ ਝਗੜੇ ਦੇ 02 ਮੁਕੱਦਮੇ ਦਰਜ ਹਨ। ਦੋਸ਼ੀ ਨੂੰ ਮਿਤੀ 09-03-2026 ਨੂੰ ਆਨੰਦਪੁਰ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ।
3. ਦੋਸ਼ੀ ਸੁਖਮਨਪ੍ਰੀਤ ਸਿੰਘ ਉਰਫ ਸੁੱਖੂ, ਪੁੱਤਰ ਮਲਕੀਤ ਸਿੰਘ ਵਾਸੀ, ਪਿੰਡ ਜਰਗੜੀ, ਥਾਣਾ ਪਾਇਲ, ਜ਼ਿਲ੍ਹਾ, ਲੁਧਿਆਣਾ ਜਿਸਦੀ ਉਮਰ ਕ੍ਰੀਬ 19 ਸਾਲ ਹੈ, ਜੋ ਗਿਆਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਨੂੰ ਮਿਤੀ 09-03-2026 ਨੂੰ ਪਿੰਡ ਜਰਗੜੀ ਤੋਂ ਗ੍ਰਿਫਤਾਰ ਕੀਤਾ ਗਿਆ।
ਬ੍ਰਾਮਦਗੀ ਦਾ ਵੇਰਵਾ:-
1. ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਨੰ: PB10-EY-7081 (ਜੋ ਥਾਣਾ ਸਾਹਨੇਵਾਲ, ਲੁਧਿਆਣਾ ਏਰੀਆ ਤੋਂ ਚੋਰੀ ਕੀਤਾ ਗਿਆ ਹੈ)
2. ਮੋਬਾਇਲ ਫੋਨ ਮਾਰਕਾ Iphone12 Mini (ਜਿਸ ਵਿੱਚ ਫਾਇਰਿੰਗ ਕਰਦੇ ਸਮੇਂ ਦੀ ਵੀਡੀਓ ਬਣਾਈ ਗਈ ਸੀ)

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਜਿਨਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਵਾਰਦਾਤ ਸਮੇਂ ਰਿਸ਼ਵ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਦੋਸ਼ੀ ਸੁਖਮਨਪ੍ਰੀਤ ਸਿੰਘ ਜੋ ਕਿ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ, ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਨਾਂ ਵੱਲੋਂ 11 ਫਾਇਰ ਕੀਤੇ ਗਏ ਸਨ। ਦੋਸ਼ੀ ਸੁਖਵਿੰਦਰ ਸਿੰਘ ਅਤੇ ਰਿਸ਼ਵ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲ਼ਕੇ ਗੈਂਗਸਟਰ ਪ੍ਰਿੰਸ ਠੀਕਰੀਵਾਲ ਦੇ ਕਹਿਣ ਤੇ ਮੱਧ ਪ੍ਰਦੇਸ਼ ਤੋਂ ਅਸਲਾ/ਐਮੁਨੀਸ਼ਨ ਲਿਆਂਦਾ ਗਿਆ ਸੀ। ਦੋਸ਼ੀਆਂਨ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨਾਂ ਦੇ ਬਾਕੀ ਸਾਥੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਅਸਲਾ ਬ੍ਰਾਮਦ ਕੀਤਾ ਜਾਵੇਗਾ।

Previous Post

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

Next Post

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

Recommended

ਅਮਰੀਕਾ ਵਿੱਚ ਸਿਖਲਾਈ ਦੌਰਾਨ ਲੜਾਕੂ ਵਾਹਨ ਪਲਟਣ ਕਾਰਨ 1 ਫੌਜੀ ਦੀ ਮੌਤ, 14 ਜ਼ਖਮੀ

ਅਮਰੀਕਾ ਵਿੱਚ ਸਿਖਲਾਈ ਦੌਰਾਨ ਲੜਾਕੂ ਵਾਹਨ ਪਲਟਣ ਕਾਰਨ 1 ਫੌਜੀ ਦੀ ਮੌਤ, 14 ਜ਼ਖਮੀ

December 14, 2023
ਸਾਈਕਲ ਚਲਾਉਣਾ ਮਹਿੰਗਾ ਪਿਆ ਨਿਊਜ਼ੀਲੈਂਡ ਦੇ ਸਿਹਤ ਮੰਤਰੀ ਨੂੰ

ਸਾਈਕਲ ਚਲਾਉਣਾ ਮਹਿੰਗਾ ਪਿਆ ਨਿਊਜ਼ੀਲੈਂਡ ਦੇ ਸਿਹਤ ਮੰਤਰੀ ਨੂੰ

July 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In