• About
  • Contact
  • Hindi News
  • English News
Wednesday, March 18, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

Asli Punjabi by Asli Punjabi
March 18, 2026
in Punjab
0
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
585
SHARES
3.2k
VIEWS
Share on FacebookShare on TwitterShare on Whatsapp

ਭਗਤਾ ਭਾਈ, 18 ਮਾਰਚ 2026:ਪਿੰਡ ਮਲੂਕਾ ਦੇ ਸਾਬਕਾ ਸਰਪੰਚ ਐਨਆਰਆਈ ਸੁਖਜਿੰਦਰ ਸਿੰਘ ਸੁ ਢਿੱਲੋਂ ਬਬਲਾ (ਅਮਰੀਕਾ) ਨੇ ਆਪਣੇ ਪਿੰਡ ਮਲੂਕਾ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ (ਬਠਿੰਡਾ) ਨੂੰ 20 ਹਜਾਰ ਰੁਪਏ ਦੀ ਨਕਦ ਆਰਥਿਕ ਸਹਾਇਤਾ ਭੇਂਟ ਕੀਤੀ ਹੈ। ਸਕੂਲ ਦੇ ਮੁੱਖ ਅਧਿਆਪਕ ਸ੍ਰ ਬੇਅੰਤ ਸਿੰਘ ਮਲੂਕਾ (ਸਟੇਟ ਐਵਾਰਡੀ) ਜ ਨੇ ਦੱਸਿਆ ਹੈ ਕਿ ਬਬਲਾ ਪਿਛਲੇ ਕਾਫੀ ਸਮੇਂ ਪਿੰਡ ਦੇ ਵਿਦਿਅਕ ਅਦਾਰਿਆਂ, ਸਮਾਜਿਕ ਕੰਮਾਂ ਅਤੇ ਖੇਡ ਗਤੀਵਿਧੀਆਂ ਨਾਲ ਜੁੜੇ ਹੋਏ ਹਨ।

ਉਨ੍ਹਾਂ ਕਿਹਾ ਕਿ ਉਹ ਹਰ ਸਾਲ ਸਕੂਲ ਅਤੇ ਹੋਰ ਸੰਸਥਾਵਾਂ ਦੀ ਹਰ ਸੰਭਵ ਮੱਦਦ ਕਰ ਰਹੇ ਹਨ। ਉਹਨਾਂ ਦੇ ਅਣਥੱਕ ਯਤਨਾਂ ਸਦਕਾ ਸਕੂਲੀ ਅਤੇ ਸਮਾਜਿਕ ਸੰਸਥਾਵਾਂ ਤਰੱਕੀ ਕਰ ਰਹੀਆਂ ਹਨ। ਸ੍ਰ ਅਮਰੀਕ ਸਿੰਘ ਕਲਿਆਣ ਈ ਟੀ ਟੀ ਅਧਿਆਪਕ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ ਨੂੰ’ ਆਖਿਆ। ਸਮਾਗਮ ਦੇ ਅਖੀਰ ਵਿੱਚ ਸਕੂਲ ਸਟਾਫ਼ ਦੀ ਤਰਫੋਂ ਸੁਖਜਿੰਦਰ ਸਿੰਘ ਬਬਲਾ ਅਤੇ ਗਾਇਕ ਹਰਪ੍ਰੀਤ ਸਿੰਘ ਢਿੱਲੋਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ, ਹਰਪ੍ਰੀਤ ਸਿੰਘ ਗੋਲਡੀ ਤੋਂ ਇਲਾਵਾ ਅਧਿਆਪਕ ਹਰਜਿੰਦਰ ਸਿੰਘ, ਕੁਲਦੀਪ ਸ਼ਰਮਾ, ਸੁਖਜੀਤ ਕੌਰ, ਸੁਖਜਿੰਦਰ ਸਿੰਘ, ਸੁਖਜੀਤ ਕੌਰ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਮਨਦੀਪ ਕੌਰ ਬੱਬੂ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

Next Post

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
Next Post
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Recommended

ਕਿਸਾਨਾਂ ਦਾ ਦਿੱਲੀ ਕੂਚ ਹਰਿਆਣਾ ਵਿੱਚ ਕਿਸਾਨਾਂ ਨੇ ਬੈਰੀਕੇਡ ਤੋੜੇ

November 26, 2020
ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾਗਰੂਕ

December 28, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In