• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਆਈ.ਟੀ. ਵਿੰਗ ਦੇ ਜੋਨ ਵਾਈਜ਼ ਕੋਆਰਡੀਨੇਟਰਾਂ ਦਾ ਐਲਾਨ

Asli Punjabi by Asli Punjabi
July 15, 2020
in Top Stories
0
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਆਈ.ਟੀ. ਵਿੰਗ ਦੇ ਜੋਨ ਵਾਈਜ਼ ਕੋਆਰਡੀਨੇਟਰਾਂ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 15 ਜੁਲਾਈ 2020 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਈ.ਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਆਈ. ਟੀ. ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜੋਨ ਕੋਆਰਡੀਨੇਟਰਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਬਾਦਲ ਨੇ ਦੱਸਿਆ ਕਿ ਪਿਛਲੇ ਸਮੇ ਤੋਂ ਪਾਰਟੀ ਦੇ ਆਈ.ਟੀ. ਵਿੰਗ ਵਿੱਚ ਕੰਮ ਕਰ ਰਹੇ ਮਿਹਨਤੀ ਨੌਜਵਾਨਾਂ ਨੂੰ ਜੋਨ ਵਾਈਜ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਨੌਜਵਾਨਾਂ ਨੂੰ ਜੋਨ ਵਾਈਜ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਪ੍ਰਭਪ੍ਰੀਤ ਸਿੰਘ ਪੰਡੋਰੀ ਨੂੰ ਮਾਝਾ ਜੋਨ ਦਾ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਖਾਲਸਾ ਨੂੰ ਦੋਆਬਾ ਜੋਨ ਦਾ ਕੋਆਰਡੀਨੇਟਰ, ਜਸਪ੍ਰੀਤ ਸਿੰਘ ਮਾਨ ਨੂੰ ਮਾਲਵਾ ਜੋਨ 1 ਦਾ ਕੋਆਰਡੀਨੇਟਰ, ਗਗਨਦੀਪ ਸਿੰਘ ਪੰਨੂ ਨੂੰ ਮਾਲਵਾ ਜੋਨ 2 ਦਾ ਕੋਆਰਡੀਨੇਟਰ, ਬਲਰਾਜ ਸਿੰਘ ਭੱਠਲ ਨੂੰ ਮਾਲਵਾ ਜੋਨ 3 ਦਾ ਕੋਆਰਡੀਨੇਟਰ ਅਤੇ ਅਨੂਪਦੀਪ ਸਿੰਘ ਕੁਲਾਰ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

You might also like

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Previous Post

ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

Next Post

ਪੰਜਾਬ ਸਰਕਾਰ ਨੇ ਵਧਾਈ ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ

Asli Punjabi

Asli Punjabi

Related Posts

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Top Stories

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by Asli Punjabi
June 4, 2025
ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ
Top Stories

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

by Asli Punjabi
June 4, 2025
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
Next Post
ਪੰਜਾਬ ਸਰਕਾਰ ਨੇ ਵਧਾਈ ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ

ਪੰਜਾਬ ਸਰਕਾਰ ਨੇ ਵਧਾਈ ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ

Recommended

ਕ੍ਰਾਈਸਟਚਰਚ ਨਰਸੰਹਾਰ: ਪੀੜ੍ਹਤ ਪਰਿਵਾਰ ਦੋਸ਼ੀ ਨੂੰ ਸਜ਼ਾ ਦੇਣ ਦੀ ਅਦਾਲਤ ਦੀ ਸਾਰੀ ਕਾਰਵਾਈ ਆਨਲਾਈਨ ਵੇਖਣ ਸਕਣਗੇ

ਕ੍ਰਾਈਸਟਚਰਚ ਨਰਸੰਹਾਰ: ਪੀੜ੍ਹਤ ਪਰਿਵਾਰ ਦੋਸ਼ੀ ਨੂੰ ਸਜ਼ਾ ਦੇਣ ਦੀ ਅਦਾਲਤ ਦੀ ਸਾਰੀ ਕਾਰਵਾਈ ਆਨਲਾਈਨ ਵੇਖਣ ਸਕਣਗੇ

July 12, 2020
ਆਖਿਰ ਕਿਉਂ ਚਰਚਾ ਵਿੱਚ ਬਣ ਗਿਆ ਹੈ, ਮਾਲਵੇ ਦਾ ਸੁਪਰ ਹੀਰੋ ਜਿਓਣਾ ਮੌੜ

ਆਖਿਰ ਕਿਉਂ ਚਰਚਾ ਵਿੱਚ ਬਣ ਗਿਆ ਹੈ, ਮਾਲਵੇ ਦਾ ਸੁਪਰ ਹੀਰੋ ਜਿਓਣਾ ਮੌੜ

June 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In