ਅੰਮ੍ਰਿਤਸਰ, 15 ਜੁਲਾਈ 2020 – ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਪ੍ਰਿੰਟਿੰਗ ਦਾ ਕੰਮ ਕਾਰਵਾਈ ਅਧੀਨ ਹੋਣ ਕਾਰਨ ਸਾਲ 2019-20 ਲਈ ਜਾਰੀ ਕੀਤੇ ਗਏ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ ਨੂੰ ਸਰਕਾਰ ਵਲੋਂ 15 ਦਿਨਾਂ ਭਾਵ 13 ਜੁਲਾਈ ਤੋਂ 27 ਜੁਲਾਈ ਤੱਕ ਵਧਾ ਦਿੱਤੀ ਹੈ।

© 2020 Asli PunjabiDesign & Maintain byTej Info.