• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਨੌਜਵਾਨਾਂ ਦੀ ਸਭ ਤੋਂ ਵੱਡੀ ਤਾਕਤ ਹੈ ਹੁਨਰ : ਪ੍ਰਧਾਨ ਮੰਤਰੀ ਮੋਦੀ

Asli Punjabi by Asli Punjabi
July 15, 2020
in National, Top Stories
0
ਨੌਜਵਾਨਾਂ ਦੀ ਸਭ ਤੋਂ ਵੱਡੀ ਤਾਕਤ ਹੈ ਹੁਨਰ : ਪ੍ਰਧਾਨ ਮੰਤਰੀ ਮੋਦੀ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ, 15 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਲਡ ਯੂਥ ਸਕਿਲ ਡੇਅ ਦੇ ਮੌਕੇ ਤੇ ਨੌਜਵਾਨਾਂ ਨੂੰ ਸੰਬੋਧਿਤ ਕਰਦਿਆਂ ਨੇ ਕਿਹਾ ਕਿ ਹੁਨਰ ਹੀ ਨੌਜਵਾਨਾਂ ਦੀ ਸਭ ਤੋਂ ਵੱਡੀ ਤਾਕਤ ਹੈ| ਹੁਨਰ ਹੀ ਇਨਸਾਨ ਨੂੰ ਜਿਊਣ ਦੀ ਤਾਕਤ ਦਿੰਦਾ ਹੈ| ਬਦਲਦੇ ਹੋਏ ਤਰੀਕਿਆਂ ਨੇ ਹੁਨਰ ਨੂੰ ਬਦਲ ਦਿੱਤਾ ਹੈ| ਅੱਜ ਦਾ ਦਿਨ 21ਵੀਂ ਸਦੀ ਦੇ ਨੌਜਵਾਨਾਂ ਨੂੰ ਸਮਰਪਿਤ ਹੈ, ਸਾਡੇ ਨੌਜਵਾਨ ਅੱਜ ਦੇ ਸਮੇਂ ਵਿੱਚ ਕਈ ਨਵੀਆਂ ਗੱਲਾਂ ਨੂੰ ਅਪਣਾ ਰਹੇ ਹਨ| ਹੁਨਰ ਤੁਹਾਨੂੰ ਬਾਕੀ ਸਾਰਿਆਂ ਤੋਂ ਵੱਖਰਾ ਬਣਾਉਂਦਾ ਹੈ| ਇਹ ਨੌਜਵਾਨਾਂ ਲਈ ਖਜ਼ਾਨੇ ਵਾਂਗ ਹੈ| ਹੁਨਰ ਦੀ ਤਾਕਤ ਇਨਸਾਨ ਨੂੰ ਉੱਚਾਈਆਂ ਤੇ ਲੈ ਜਾਂਦੀ ਹੈ|
ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਨਰ ਹੀ ਤੁਹਾਡੀ ਸ਼ਖਸੀਅਤ ਨੂੰ ਨਿਖਾਰਦਾ ਹੈ| ਮੋਦੀ ਨੇ ਕਿਹਾ ਕਿ ਕੋਰੋਨਾ ਆਫ਼ਤ ਵਿੱਚ ਲੋਕ ਪੁੱਛਦੇ ਹਨ ਕਿ ਆਖਰ ਅੱਜ ਦੇ ਇਸ ਦੌਰ ਵਿੱਚ ਕਿਵੇਂ ਅੱਗੇ ਜਾਇਆ ਜਾਵੇ| ਉਨ੍ਹਾਂ ਇਸ ਦਾ ਜਵਾਬ ਵੀ ਸਪੱਸ਼ਟ ਦਿੱਤਾ ਕਿ ਜ਼ਰੂਰੀ ਹੈ ਕਿ ਤੁਸੀਂ ਹੁਨਰ ਨੂੰ ਮਜ਼ਬੂਤ ਬਣਾਓ| ਹੁਣ ਤੁਹਾਨੂੰ ਹਮੇਸ਼ਾ ਕੋਈ ਨਵਾਂ ਹੁਨਰ ਸਿੱਖਣਾ ਹੋਵੇਗਾ| ਹਰ ਕਿਸੇ ਵਿੱਚ ਆਪਣੀ ਇਕ ਸਮਰੱਥਾ ਹੁੰਦੀ ਹੈ, ਜੋ ਦੂਜਿਆਂ ਤੋਂ ਤਹਾਨੂੰ ਵੱਖਰਾ ਬਣਾਉਂਦੀ ਹੈ| ਹੁਨਰ ਵਿਅਕਤੀ ਨੂੰ ਨਵੀਂ ਪਹਿਚਾਣ ਦਿਵਾਉਂਦਾ ਹੈ| ਕੋਰੋਨਾ ਆਫਤ ਨੇ ਨੇਚਰ ਆਫ ਜਾਬ ਨੂੰ ਬਦਲ ਦਿੱਤਾ ਹੈ| ਉਹਨਾਂ ਨੇ ਕਿਹਾ ਕਿ ਜੇਕਰ ਹੁਨਰ ਨੂੰ ਸਿੱਖਦੇ ਰਹੋਗੇ ਤਾਂ ਜ਼ਿੰਦਗੀ ਵਿਚ ਉਤਸ਼ਾਹ ਵਧੇਗਾ| ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸੈਂਕੜੇ ਪ੍ਰਧਾਨ ਪ੍ਰਧਾਨ ਕੌਸ਼ਲ ਵਿਕਾਸ ਕੇਂਦਰ ਖੋਲ੍ਹੇ ਗਏ ਹਨ| ਆਈ. ਟੀ. ਆਈਜ਼ ਦੀ ਗਿਣਤੀ ਵਧਾਈ ਗਈ, ਉਨ੍ਹਾਂ ਵਿੱਚ ਲੱਖਾਂ ਨਵੀਆਂ ਸੀਟਾਂ ਜੋੜੀਆਂ ਗਈਆਂ| ਇਸ ਦੌਰਾਨ 5 ਕਰੋੜ ਤੋਂ ਜ਼ਿਆਦਾ ਲੋਕਾਂ ਦਾ ਹੁਨਰ ਵਿਕਾਸ ਕੀਤਾ ਜਾ ਚੁੱਕਾ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ|

Previous Post

ਪੰਜਾਬ ਸਰਕਾਰ ਨੇ ਵਧਾਈ ਪੱਤਰਕਾਰਾਂ ਦੇ ਪ੍ਰੈੱਸ ਸ਼ਨਾਖ਼ਤੀ ਕਾਰਡਾਂ ਦੀ ਮਿਆਦ

Next Post

ਦੇਹਰਾਦੂਨ ਵਿੱਚ ਤੇਜ਼ ਮੀਂਹ ਕਾਰਨ ਮਕਾਲ ਡਿੱਗਣ ਤੇ 3 ਵਿਅਕਤੀਆਂ ਦੀ ਮੌਤ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
Next Post
ਦੇਹਰਾਦੂਨ ਵਿੱਚ ਤੇਜ਼ ਮੀਂਹ ਕਾਰਨ ਮਕਾਲ ਡਿੱਗਣ ਤੇ 3 ਵਿਅਕਤੀਆਂ ਦੀ ਮੌਤ

ਦੇਹਰਾਦੂਨ ਵਿੱਚ ਤੇਜ਼ ਮੀਂਹ ਕਾਰਨ ਮਕਾਲ ਡਿੱਗਣ ਤੇ 3 ਵਿਅਕਤੀਆਂ ਦੀ ਮੌਤ

Recommended

AAP ਦਾ ਅਕਾਲੀ ਦਲ ਤੇ ਹਮਲਾ- ਇਕ ਪਰਿਵਾਰ ਦੀ ਪਾਰਟੀ, ਇੰਜਣ ਬਦਲਣ ਦੀ ਲੋੜ

AAP ਦਾ ਅਕਾਲੀ ਦਲ ਤੇ ਹਮਲਾ- ਇਕ ਪਰਿਵਾਰ ਦੀ ਪਾਰਟੀ, ਇੰਜਣ ਬਦਲਣ ਦੀ ਲੋੜ

September 23, 2024
Australia Visa: ਆਸਟ੍ਰੇਲੀਆ ਨੇ ਅੰਤਰਰਾਸ਼ਟਰੀ Student Visa ਫੀਸ ਕੀਤੀ ਦੁੱਗਣੀ

Australia Visa: ਆਸਟ੍ਰੇਲੀਆ ਨੇ ਅੰਤਰਰਾਸ਼ਟਰੀ Student Visa ਫੀਸ ਕੀਤੀ ਦੁੱਗਣੀ

July 2, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In