• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖਿਆ ਮੰਤਰੀ ਨੂੰ ਰੈਗੂਲਰ ਦਾ ਵਾਅਦਾ ਯਾਦ ਕਰਵਾਉਣ ਲਈ ਸਿੱਖਿਆ ਮੰਤਰੀ ਦੇ ਘਰ ਵੱਲ ਜਾਣਗੇ ਦਫਤਰੀ ਕਾਮੇ

Asli Punjabi by Asli Punjabi
July 16, 2020
in Punjab
0
ਸਿੱਖਿਆ ਮੰਤਰੀ ਨੂੰ ਰੈਗੂਲਰ ਦਾ ਵਾਅਦਾ ਯਾਦ ਕਰਵਾਉਣ ਲਈ ਸਿੱਖਿਆ ਮੰਤਰੀ ਦੇ ਘਰ ਵੱਲ ਜਾਣਗੇ ਦਫਤਰੀ ਕਾਮੇ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਪਟਿਆਲਾ, 16 ਜੁਲਾਈ 2020 – ਲੰਬੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਕਰਦੇ ਆ ਰਹੇ ਦਫਤਰੀ ਕਰਮਚਾਰੀਆ ਨੇ ਮੁੜ ਤੋਂ ਸਰਕਾਰ ਵਿਰੁੱਧ ਸਘੰਰਸ਼ ਦਾ ਬਿਗੁੱਲ ਵਜਾ ਦਿੱਤਾ ਹੈ। ਅੱਜ ਜ਼ਿਲ੍ਹਾ ਪਟਿਆਲਾ ਦੀ ਜ਼ੂਮ ਰਾਹੀ ਕੀਤੀ ਮੀਟਿੰਗ ਵਿਚ ਜਥੇਬੰਦੀ ਵੱਲੋਂ ਸਘੰਰਸ਼ ਕਰਨ ਦਾ ਫੈਸਲਾ ਲਿਆ ਗਿਆ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਜਥੇਬੰਦੀ ਦੇ ਆਗੂ ਪਰਵੀਨ ਸ਼ਰਮਾਂ, ਚਮਕੌਰ ਸਿੰਘ, ਦਵਿੰਦਰਜੀਤ ਸਿੰਘ, ਹਰਦੇਵ ਸਿੰਘ, ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ 2018 ਤੋਂ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਵਿਭਾਗ ਵਿਚ ਪੱਕਾ ਕਰ ਦਿੱਤਾ ਸੀ ਪ੍ਰੰਤੂ ਅਧਿਆਪਕਾਂ ਤੋਂ ਪਹਿਲਾ ਕੰਮ ਕਰ ਰਹੇ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਗਿਆ ਸੀ। ਆਗੂਆ ਨੇ ਕਿਹਾ ਕਿ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਵੱਲੋਂ ਮੰਨਜ਼ੂਰੀ ਦਿੱਤੀ ਜਾ ਚੁੱਕੀ ਹੈ ਪਰ ਉਸਦੇ ਬਾਵਜੂਦ ਵੀ ਸਰਕਾਰ ਸਮਾਂ ਟਪਾ ਰਹੀ ਹੈ। ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਤੇ ਕੋਈ ਵਾਧੂ ਵਿੱਤੀ ਬੋਝ ਨਹੀ ਪਵੇਗਾ ਉਲਟਾ ਸਰਕਾਰ ਨੂੰ ਤਕਰੀਬਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ।
ਆਗੂਆ ਨੇ ਕਿਹਾ ਕਿ ਜਦੋਂ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅਹੁਦਾ ਸੰਭਾਲਿਆ ਹੈ ਉਸ ਸਮੇਂ ਤੋਂ ਹੀ ਮੁਲਾਜ਼ਮਾਂ ਨੂੰ ਭਰੋਸਾ ਦੇ ਰਹੇ ਕਿ ਜਲਦ ਹੀ ਰੈਗੂਲਰ ਕੀਤਾ ਜਾਵੇਗਾ ਪਰ ਕਈ ਕੈਬਿਨਟ ਮੀਟਿੰਗ ਨਿਕਲਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਗਿਆ।
ਆਗੂਆ ਨੇ ਕਿਹਾ ਕਿ ਕਰਮਚਾਰੀ ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਵਾਰ ਵਾਰ ਅਪੀਲ ਕਰ ਚੁੱਕੇ ਹਨ ਪਰ ਕਿਸੇ ਵੱਲੋਂ ਵੀ ਮੁਲਾਜ਼ਮਾਂ ਦੀਆ ਮੰਗਾਂ ਤੇ ਨਾ ਕੋਈ ਵਿਚਾਰ ਕੀਤਾ ਗਿਆ ਅਤੇ ਨਾ ਹੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਜਿਸ ਦੇ ਰੋਸ ਵਜੋਂ ਹੁਣ ਮੁਲਾਜ਼ਮ 20 ਜੁਲਾਈ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਘਰ ਦੇ ਬਾਹਰ ਸ਼ਾਤਮਈ ਰੋਸ ਪ੍ਰਦਰਸ਼ਨ ਕਰਨਗੇ ਅਤੇ ਸਿੱਖਿਆ ਮੰਤਰੀ ਨੂੰ ਕੀਤਾ ਵਾਅਦਾ ਯਾਦ ਕਰਵਾਉਣਗੇ।

Previous Post

ਹੁਣ ਪੰਜਾਬ ਸਰਕਾਰ ਨੇ ਐਨ.ਆਰ.ਆਈਜ਼ ਨੂੰ ਸਾਂਭਣ ਲਈ ਲਾਈ ਅਧਿਆਪਕਾਂ ਦੀ ਡਿਊਟੀ

Next Post

ਪੁਲਿਸ ਦਫ਼ਤਰਾਂ ਅੰਦਰ 50% ਸਟਾਫ ਨੂੰ ਕੰਮ ਕਰਨ ਦੇ ਹੁਕਮ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੁਲਿਸ ਦਫ਼ਤਰਾਂ ਅੰਦਰ 50% ਸਟਾਫ ਨੂੰ ਕੰਮ ਕਰਨ ਦੇ ਹੁਕਮ

ਪੁਲਿਸ ਦਫ਼ਤਰਾਂ ਅੰਦਰ 50% ਸਟਾਫ ਨੂੰ ਕੰਮ ਕਰਨ ਦੇ ਹੁਕਮ

Recommended

BREAKING- ਸਾਬਕਾ ਮੰਤਰੀ ਆਸ਼ੂ ਦੇ ਘਰ ED ਦੀ ਰੇਡ

BREAKING- ਸਾਬਕਾ ਮੰਤਰੀ ਆਸ਼ੂ ਦੇ ਘਰ ED ਦੀ ਰੇਡ

August 24, 2023
ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰੀ

ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰੀ

April 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In