• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਦੂਜੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਦੀਆਂ ਤਰੀਕਾਂ ਦਾ ਐਲਾਨ 19 ਜੁਲਾਈ ਨੂੰ

Asli Punjabi by Asli Punjabi
July 17, 2020
in Sports
0
ਦੂਜੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਦੀਆਂ ਤਰੀਕਾਂ ਦਾ ਐਲਾਨ 19 ਜੁਲਾਈ ਨੂੰ
587
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ, 17 ਜੁਲਾਈ 2020 – ਪਿਛਲੇ ਸਾਲ ਸ਼ੁਰੂ ਹੋਈਆਂ ‘ਨਿਊਜ਼ੀਲੈਂਡ ਸਿੱਖ ਖੇਡਾਂ’ ਦੋ ਦਿਨ ਖੁਸ਼ੀਆਂ ਖੇੜੇ ਵੰਡਣ ਬਾਅਦ ਸਫਲਤਾ ਦੇ ਨਾਲ ਸੰਪੰਨ ਹੋਈਆਂ ਸਨ ਅਤੇ ਇਸ ਸਾਲ ਇਨ੍ਹਾਂ ਖੇਡਾਂ ਦਾ ਸਫਰ ਦੂਜੇ ਸਾਲ ਵਜੋਂ ਸ਼ੁਰੂ ਹੋ ਰਿਹਾ ਹੈ। ਪਿਛਲੇ ਸਾਲ ਵਾਲੀ ਮੈਨੇਜਮੈਂਟ ਟੀਮ ਦੁਬਾਰਾ ਫਿਰ ਕਮਿਊਨਿਟੀ ਦੇ ਸਹਿਯੋਗ ਅਤੇ ਸੰਸਥਾਵਾਂ ਦੇ ਸਾਥ ਨਾਲ ‘ਦੁਜੀਆਂ ਸਿੱਖ ਖੇਡਾਂ’ ਦੀ ਤਰੀਕ ਦਾ ਐਲਾਨ 19 ਜੁਲਾਈ ਦਿਨ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਬਰੂਸ ਪੁਲਮਨ ਪਾਰਕ ਟਾਕਾਨੀਨੀ ਦੇ ਪਹਿਲੀ ਮੰਜਿਲ ਵਾਲੇ ਕਾਨਫਰੰਸ ਹਾਲ ਵਿਚ ਕਰੇਗੀ।

ਇਸ ਮੌਕੇ ਕੀਤੀ ਜਾ ਰਹੀ ਕਾਨਫਰੰਸ ਵਿਚ ਜਿੱਥੇ ਪਿਛਲੇ ਸਾਲ ਦੀ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਮੈਨੇਜਮੈਂਟ ਆਪਣੇ ਵਿਚਾਰ ਰੱਖੇਗੀ ਅਤੇ ਪ੍ਰਥੀਨਿਧਾਂ ਦੇ ਵਿਚਾਰ ਵੀ ਸੁਣੇਗੀ। ਇਸ ਸਮਾਗਮ ਦੇ ਵਿਚ ਖੇਡ ਕਲੱਬ, ਸਮਾਜਿਕ ਸੰਸਥਾਵਾਂ, ਸਭਿਆਚਾਰਕ ਗਰੁੱਪ, ਮੀਡੀਆ ਕਰਮੀ ਅਤੇ ਨਿੱਜੀ ਤੌਰ ‘ਤੇ ਕੋਈ ਵੀ ਖੇਡ ਪ੍ਰਸ਼ੰਸ਼ਕ ਜਾਂ ਵਲੰਟੀਅਰ ਆ ਸਕਦਾ ਹੈ। ਇਸ ਮੌਕੇ ਚਾਹ-ਪਾਣੀ ਦਾ ਪ੍ਰਬੰਧ ਵੀ ਰਹੇਗਾ। ਮੈਨੇਜਮੈਂਟ ਦਾ ਸੁਨੇਹਾ ਇਸ ਵਾਰ ਵੀ ਖੇਡਾਂ ਪੂਰੇ ਪਰਿਵਾਰ ਦੇ ਲਈ ਖੁਸ਼ੀਆਂ ਦੇ ਰੁੱਗ ਭਰ ਕੇ ਲਿਆਉਣਗੀਆਂ ਸੋ ਇਸ ਕਰਕੇ ਰਹਿਓ ਨੇੜੇ ਨਾ ਜਾਇਓ ਦੂਰ-ਟੈਂਸ਼ਨ ਜ਼ੀਰੋ ਖੁਸ਼ੀ ਭਰਪੂਰ

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

Previous Post

ਨਿਊਜ਼ੀਲੈਂਡ ‘ਚ ਨਸ਼ਾ ਦਰਾਮਦਗੀ ਦੇ ਦੋਸ਼ੀ 24 ਸਾਲਾ ਕੈਨੇਡੀਅਨ ਪੰਜਾਬੀ ਨੂੰ 9 ਸਾਲ ਦੀ ਜੇਲ੍ਹ

Next Post

ਮੁਅੱਤਲ ਲੇਡੀ ਐਸ ਐਚ ਓ ਦੇ ਖਿਲਾਫ ਜਾਰੀ ਹੋਏ ਗੈਰ ਜ਼ਮਾਨਤੀ ਵਾਰੰਟ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਮੁਅੱਤਲ ਲੇਡੀ ਐਸ ਐਚ ਓ ਦੇ ਖਿਲਾਫ ਜਾਰੀ ਹੋਏ ਗੈਰ ਜ਼ਮਾਨਤੀ ਵਾਰੰਟ

ਮੁਅੱਤਲ ਲੇਡੀ ਐਸ ਐਚ ਓ ਦੇ ਖਿਲਾਫ ਜਾਰੀ ਹੋਏ ਗੈਰ ਜ਼ਮਾਨਤੀ ਵਾਰੰਟ

Recommended

ਪਿੰਡ ਸੁਰੱਖਿਆ ਕਮੇਟੀ ਨਾਲ DC ਅਤੇ SSP ਵੱਲੋਂ ਬੈਠਕ

ਪਿੰਡ ਸੁਰੱਖਿਆ ਕਮੇਟੀ ਨਾਲ DC ਅਤੇ SSP ਵੱਲੋਂ ਬੈਠਕ

February 19, 2024
ਲਹਿਰਾਗਾਗਾ ਦੇ ਕਿਸਾਨ ਵੱਲੋਂ ਕਰਜ਼ੇ ਕਾਰਨ ਖ਼ੁਦਕੁਸ਼ੀ

ਲਹਿਰਾਗਾਗਾ ਦੇ ਕਿਸਾਨ ਵੱਲੋਂ ਕਰਜ਼ੇ ਕਾਰਨ ਖ਼ੁਦਕੁਸ਼ੀ

January 10, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In