• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸਰਕਾਰੀ ਨੀਤੀਆਂ ਕਾਰਨ ਬੰਦ ਪਏ ਕੋਚਿੰਗ ਸੈਂਟਰਾਂ ਨਾਲ ਹਜ਼ਾਰਾਂ ਪਰਿਵਾਰ ਹੋਏ ਬੇਰੁਜ਼ਗਾਰ – ਬਰਾੜ

Asli Punjabi by Asli Punjabi
July 17, 2020
in Top Stories
0
ਸਰਕਾਰੀ ਨੀਤੀਆਂ ਕਾਰਨ ਬੰਦ ਪਏ ਕੋਚਿੰਗ ਸੈਂਟਰਾਂ ਨਾਲ ਹਜ਼ਾਰਾਂ ਪਰਿਵਾਰ ਹੋਏ ਬੇਰੁਜ਼ਗਾਰ – ਬਰਾੜ
586
SHARES
3.3k
VIEWS
Share on FacebookShare on TwitterShare on Whatsapp

ਫਿਰੋਜ਼ਪੁਰ 17 ਜੁਲਾਈ 2020 – ਕੋਰੋਨਾ ਵਰਗੀ ਮਹਾਂਮਾਰੀ ਨਾਲ ਲੜਨ ਵਾਸਤੇ ਵੀਹ ਮਾਰਚ ਤੋਂ ਪੰਜਾਬ ‘ਚ ਲਾਗੂ ਕੀਤੇ ਕਰਫਿਊ ਤੋਂ ਲੈ ਕੇ ਹੁਣ ਤੱਕ ਬੰਦ ਪਏ ਵੱਖ ਵੱਖ ਹਜ਼ਾਰਾਂ ਕੋਚਿੰਗ ਤੇ ਕੰਪਿਊਟਰ ਸੈਂਟਰਾਂ ਨਾਲ ਜੁੜੇ ਲਗਭਗ ਦਸ ਲੱਖ ਦੇ ਕਰੀਬ ਪਰਿਵਾਰ ਬੇਰੁਜ਼ਗਾਰ ਹੋ ਗਏ ਹਨ ਅਤੇ ਇਹਨਾਂ ਸੈਟਰਾਂ ‘ਚੋਂ ਸਿੱਖਿਆਂ ਪ੍ਰਾਪਤ ਕਰ ਕੇ ਆਪਣਾ ਭਵਿੱਖ ਸੰਵਾਰਨ ਵਾਲੇ ਲੱਖਾਂ ਵਿਦਿਆਰਥੀਆਂ ਦੀ ਜ਼ਿੰਦਗੀ ਵੀ ਹਨੇਰੇ ਵਿੱਚ ਚਲੀ ਗਈ ਹੈ, ਜਦ ਕਿ ਸਰਕਾਰ ਆਪਣੇ ਕਾਰੋਬਾਰ ਚਲਾਉਣ ਲਈ ਹਰ ਨਿਯਮ ਨੂੰ ਛਿੱਕੇ ਟੰਗ ਕੇ ਕੰਮ ਚਲਾ ਰਹੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਬਰਾੜ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ਸਕੱਤਰ ਸੁਖਬੀਰ ਸਿੰਘ ਬਾਦਲ ਨੇ ਜਾਰੀ ਇੱਕ ਬਿਆਨ ‘ਚ ਕੀਤਾ ।

ਉਹਨਾਂ ਕਿਹਾ ਕਿ ਸਰਕਾਰ ਦੀ ਗਲਤ ਨੀਤੀ ਕਾਰਨ ਆਈਲੈਟਸ, ਕੰਪਿਊਟਰ, ਸਕਿੱਲ ਡਿਵੈਲਪਮੈਂਟ, ਸਮੇਤ ਵੱਡੀ ਗਿਣਤੀ ਵਿੱਚ ਸਿੱਖਿਆ , ਰੁਜ਼ਗਾਰ ਅਤੇ ਵਿਦੇਸ਼ੀ ਸਿੱਖਿਆ ਪ੍ਰਾਪਤ ਕਰਨ ਵਾਲੇ ਲੱਖਾਂ ਵਿਦਿਆਰਥੀਆਂ ਨੂੰ ਤਿਆਰੀ ਕਰਵਾਈ ਜਾਦੀ ਸੀ ,ਅੱਜ ਇਹਨਾਂ ਸੈਟਰਾਂ ਨੂੰ ਪੰਜਾਬ ‘ਚ ਚਲਾਉਣ ਵਾਲੇ ਹਜਾਰਾਂ ਪਰਿਵਾਰ ਅਤੇ ਉਹਨਾਂ ਨਾਲ ਜੁੜੇ ਲੱਖਾਂ ਅਧਿਆਪਕ ਤੇ ਕਰਮਚਾਰੀ ਦੋ ਟੁੱਕ ਦੀ ਰੋਟੀ ਤੋ ਵੀ ਮੁਥਾਜ ਹੋ ਗਏ ਹਨ ਜਦ ਕਿ ਸਰਕਾਰ ਵੱਲੋਂ ਇਹਨਾਂ ਦੇ ਇਸ ਰੋਜਗਾਰ ਨੂੰ ਬਚਾਉਣ ਲਈ ਕੋਈ ਵੀ ਠੋਸ ਨੀਤੀ ਵੱਲ ਧਿਆਨ ਨਹੀਂ ਦਿੱਤਾ ਗਿਆ ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬਰਾੜ ਨੇ ਕਿਹਾ ਕਿ ਇੱਕ ਚਾਲੀ ਫੁੱਟ ਲੰਮੀ ਬੱਸ ‘ਚ 50 ਸਵਾਰੀਆਂ ਬੈਠ ਕੇ ਸਫਰ ਕਰ ਸਕਦੀਆਂ ਹਨ ਜਾਂ ਸ਼ਰਾਬ ਦੇ ਠੇਕਿਆਂ ਤੇ ਗਿਣਤੀ ਦੀ ਕੋਈ ਮਾਤਰਾ ਨਹੀ ਤਾਂ ਇਕ ਖੁੱਲੇ ਹਾਲ ‘ਚ ਇਹਨਾਂ ਸੈਟਰਾਂ ‘ਚ ਸਿੱਖਿਆ ਪ੍ਰਾਪਤ ਕਰਨ ਵਾਲਿਆਂ ਨੂੰ ਵਾਰੀ ਸਿਰ ਖੁੱਲੇ-ਖੁੱਲੇ ਬੈਠ ਕੇ ਮਾਸਕ ਪਾ ਕੇ ਅਤੇ ਸੈਨੀਟਾਈਜ ਦੀ ਵਰਤੋ ਸਮੇਤ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ਾਂ ਅਨੁਸਾਰ ਸੈਂਟਰ ਖੋਲਣ ਦੀ ਮਨਜੂਰੀ ਦਿਤੀ ਜਾਵੇ ਤਾਂ ਜੋ ਪ੍ਰਭਾਵਿਤ ਹੋ ਰਹੇ ਲੱਖਾਂ ਪਰਿਵਾਰ ਦੇ ਰੋਜਗਾਰ ਨੂੰ ਬਚਾਇਆ ਜਾ ਸਕੇ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਠੋਸ ਨੀਤੀ ਨਾ ਬਣਾਉਣ ਕਰ ਕੇ ਵੱਖ ਵੱਖ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਅਤੇ ਬੱਚਿਆ ਦੇ ਮਾਪੇ ਆਹਮਣੇ ਸਾਹਮਣੇ ਮਾਨਯੋਗ ਅਦਾਲਤਾਂ ਦੇ ਚੱਕਰ ਕੱਟ ਰਹੇ ਹਨ, ਜਦ ਕਿ ਇਸ ਲਈ ਨਿਯਮ ਬਣਾਉਣਾ ਸੂਬਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਮਾਨਯੋਗ ਅਦਾਲਤ ਵੱਲੋ ਲਾਈ ਗਈ ਸੀ ਤੇ ਸਰਕਾਰ ਆਪਣੇ ਵੱਲੋ ਮੱਦਦ ਕਰਕੇ ਦੋਨਾਂ ਧਿਰਾਂ ਨੂੰ ਰਲੀਫ ਦੇ ਸਕਦੀ ਸੀ ਜੋ ਨਹੀ ਦਿੱਤਾ ਗਿਆ।

Previous Post

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ‘ਚ ਬਣਨਗੇ ਸੋਲਰ ਪਾਰਕ: ਮਨੀਸ਼ ਤਿਵਾੜੀ

Next Post

ਨਿਊਜ਼ੀਲੈਂਡ: ਆਮ ਚੌਣਾਂ ਦੌਰਾਨ ਪ੍ਰਧਾਨ ਮੰਤਰੀ ਬਣਨ ਲਈ ਦੋ ਲੇਡੀ ਲੀਡਰ ਮੈਦਾਨ ‘ਚ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਨਿਊਜ਼ੀਲੈਂਡ: ਆਮ ਚੌਣਾਂ ਦੌਰਾਨ ਪ੍ਰਧਾਨ ਮੰਤਰੀ ਬਣਨ ਲਈ ਦੋ ਲੇਡੀ ਲੀਡਰ ਮੈਦਾਨ ‘ਚ

ਨਿਊਜ਼ੀਲੈਂਡ: ਆਮ ਚੌਣਾਂ ਦੌਰਾਨ ਪ੍ਰਧਾਨ ਮੰਤਰੀ ਬਣਨ ਲਈ ਦੋ ਲੇਡੀ ਲੀਡਰ ਮੈਦਾਨ 'ਚ

Recommended

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

November 12, 2020
ਭਗਵੰਤ ਮਾਨ ਨੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ

ਭਗਵੰਤ ਮਾਨ ਨੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ

November 16, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In