• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਰਾਜਸਥਾਨ ਵਿੱਚ 11 ਲੱਖ ਪਸ਼ੂਆਂ ਦੇ ਬਣ ਰਹੇ ਹਨ ਆਧਾਰ ਕਾਰਡ

Asli Punjabi by Asli Punjabi
July 17, 2020
in National
0
ਰਾਜਸਥਾਨ ਵਿੱਚ 11 ਲੱਖ ਪਸ਼ੂਆਂ ਦੇ ਬਣ ਰਹੇ ਹਨ ਆਧਾਰ ਕਾਰਡ
587
SHARES
3.3k
VIEWS
Share on FacebookShare on TwitterShare on Whatsapp

You might also like

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

ਦੈਪੁਰ, 17 ਜੁਲਾਈ – ਰਾਜਸਥਾਨ ਵਿਚ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਦੀ ਪਛਾਣ ਲਈ ਸ਼ੁਰੂ ਕੀਤੇ ਟੈਗਿੰਗ ਸਿਸਟਮ ਦੇ ਤਹਿਤ ਉਦੈਪੁਰ ਜ਼ਿਲ੍ਹੇ ਵਿੱਚ 11 ਲੱਖ ਗਊਂਆ ਅਤੇ ਮੱਝਾਂ ਦੀ ਟੈਗਿੰਗ ਕੀਤੀ ਜਾਵੇਗੀ| ਵਿਭਾਗ ਨੇ ਆਮ ਨਾਗਰਿਕ ਦੇ ਆਧਾਰ ਕਾਰਡ ਦੀ ਤਰ੍ਹਾਂ ਹੀ ਟੈਗ ਤੇ ਅੰਕਿਤ 12 ਡਿਜੀਟ ਦਾ ਇਹ ਯੂਨਿਕ ਨੰਬਰ ਹੀ ਪਸ਼ੂ ਦੀ ਪਛਾਣ ਹੋਵੇਗਾ| ਇਸ ਵਿਚ ਪਸ਼ੂ ਨਾਲ ਜੁੜੀ ਸਾਰੀ ਜਾਣਕਾਰੀ ਹੋਵੇਗੀ|
ਪਸ਼ੂ ਪਾਲਣ ਵਿਭਾਗ ਨੇ ਇਸ ਲਈ ਵੱਡੇ ਪੱਧਰ ਤੇ ਕਾਰਜ ਸ਼ੁਰੂ ਵੀ ਕਰ ਦਿੱਤਾ ਹੈ| ਉਦੈਪੁਰ ਜ਼ਿਲ੍ਹੇ ਵਿੱਚ 11 ਲੱਖ ਗਾਂਵਾਂ-ਮੱਝਾਂ ਤੇ ਇਹ ਟੈਗਿੰਗ ਕੀਤੀ ਜਾਵੇਗੀ| ਇਨ੍ਹਾਂ ਵਿਚੋਂ ਹੁਣ ਤੱਕ 1 ਲੱਖ 40 ਹਜ਼ਾਰ ਪਸ਼ੂਆਂ ਨੂੰ ਯੂਨਿਕ ਨੰਬਰ ਦੇ ਦਿੱਤੇ ਗਏ ਹਨ| ਪਸ਼ੂ ਪਾਲਣ ਵਿਭਾਗ ਵੱਲੋਂ ਇੰਫਾਰਮੇਸ਼ਨ ਨੈਟਵਕਰ ਫਾਰ ਐਨੀਮਲ ਪ੍ਰਾਡਕਟੀਵਿਟੀ ਐਂਡ ਹੈਲਥ (ਇਨਾਫ) ਯੋਜਨਾ ਦੇ ਤਹਿਤ ਸਾਰੇ ਪਸ਼ੂਆਂ ਲਈ 12 ਡਿਜੀਟ ਦਾ ਨੰਬਰ ਜਾਰੀ ਕੀਤਾ ਜਾ ਰਿਹਾ ਹੈ| ਇਹ ਯੂਨਿਕ ਨੰਬਰ ਹੀ ਹੁਣ ਉਸ ਪਸ਼ੂ ਦੀ ਪਛਾਣ ਹੋਵੇਗਾ| ਉਸ ਦਾ ਪੁਰਾ ਡਾਟਾ ਇਨਾਫ ਸਾਫਟਵੇਅਰ ਵਿਚ ਰਜਿਸਟਡਰ ਵੀ ਹੋਵੇਗਾ| ਉਦੈਪੁਰ ਜ਼ਿਲ੍ਹੇ ਵਿਚ ਪਸ਼ੂ ਪਾਲਣ ਵਿਭਾਗ ਦੇ 400 ਕਾਮੇ ਟੈਗਿੰਗ ਦੇ ਕਾਰਜ ਨੂੰ ਛੇਤੀ ਪੂਰਾ ਕਰਣ ਵਿਚ ਜੁਟੇ ਹਨ| ਇਸ ਦੇ ਲਈ ਪਸ਼ੂਆਂ ਦੀ ਪੁਰੀ ਜਾਣਕਾਰੀ ਜੁਟਾਉਣ ਤੋਂ ਬਾਅਦ ਉਸ ਨੂੰ ਇਨਾਫ ਸਾਫਟਵੇਅਰ ਵਿਚ ਅਪਲੋਡ ਕੀਤਾ ਜਾ ਰਿਹਾ ਹੈ| ਇਸ ਨੰਬਰ ਦੇ ਆਧਾਰ ਤੇ ਪਸ਼ੂ ਦੇ ਮਾਲਕ, ਪਸ਼ੂ ਦੀ ਟੀਕਾਕਰਣ ਦੀ ਹਾਲਤ ਅਤੇ ਨਸਲ ਆਦਿ ਸਾਰੀਆਂ ਜਾਣਕਾਰੀਆਂ ਸੋਫਟਵੇਅਰ ਵਿਚ ਮਿਲ ਸਕਣਗੀਆਂ| ਇਸ ਨਾਲ ਹੁਣ ਪਸ਼ੂਆਂ ਦੇ ਖ਼ਰੀਦਦਾਰ ਘਰ ਬੈਠੇ ਹੀ ਪਸ਼ੂ ਦੇ ਬਾਰੇ ਵਿਚ ਪੂਰੀ ਜਾਣਕਾਰੀ ਜੁਟਾ ਸਕਣਗੇ| ਇਸ ਦੇ ਤਹਿਤ ਉਦੈਪੁਰ ਜ਼ਿਲ੍ਹੇ ਵਿਚ 14 ਲੱਖ ਪਸ਼ੂਆਂ ਵਿਚੋਂ 11 ਲੱਖ ਪਸ਼ੂਆਂ ਤੇ ਟੈਗਿੰਗ ਕੀਤੀ ਜਾ ਰਹੀ ਹਨ| 4 ਸਾਲ ਤੋਂ ਵੱਡੇ ਪਸ਼ੂਆਂ ਤੇ ਇਹ ਟੈਗਿੰਗ ਕੀਤੀ ਜਾ ਰਹੀ ਹੈ| ਇਨਾਫ ਸੋਫਟਵੇਅਰ ਵਿਚ ਅੰਕਿਤ ਕੀਤੇ ਜਾ ਰਹੇ ਇਸ ਡਾਟਾ ਨਾਲ ਪੁਲਸ ਨੂੰ ਵੀ ਜੇਕਰ ਕਿਸੇ ਪਸ਼ੂ ਨੂੰ ਉਸ ਦੇ ਮਾਲਕ ਤੱਕ ਪੰਹੁਚਾਉਣਾ ਹੈ ਤਾਂ ਉਸ ਨੂੰ ਪੂਰੀ ਮਦਦ ਮਿਲ ਸਕੇਗੀ| ਜੇਕਰ ਕੋਈ ਚੋਰੀ ਦੇ ਪਸ਼ੂ ਨੂੰ ਹੋਰ ਥਾਂ ਕਿਤੇ ਛੱਡ ਜਾਂਦਾ ਹੈ ਤਾਂ ਪੁਲੀਸ ਇਸ ਆਧਾਰ ਸੋਫਟਵੇਅਰ ਜ਼ਰੀਏ ਉਸ ਪਸ਼ੂ ਨੂੰ ਉਸ ਦੇ ਮਾਲਕ ਤੱਕ ਪਹੁੰਚਾ ਸਕਦੀ ਹੈ| ਇਸ ਨਾਲ ਸੂਬਾ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਵੀ ਮਿਲ ਸਕੇਗਾ|

Previous Post

ਨਿਊਜ਼ੀਲੈਂਡ: ਆਮ ਚੌਣਾਂ ਦੌਰਾਨ ਪ੍ਰਧਾਨ ਮੰਤਰੀ ਬਣਨ ਲਈ ਦੋ ਲੇਡੀ ਲੀਡਰ ਮੈਦਾਨ ‘ਚ

Next Post

ਚੀਨ ਦੀਆਂ ਚੁਣੌਤੀਆਂ ਨਾਲ ਨਜਿਠਣ ਦੀ ਥਾਂ ਸੱਤਾ ਲੁੱਟਣ ਦਾ ਕੰਮ ਕਰ ਰਹੀਆਂ ਹਨ ਭਾਜਪਾ ਅਤੇ ਮੋਦੀ ਸਰਕਾਰ : ਰਣਦੀਪ ਸੁਰਜੇਵਾਲਾ

Asli Punjabi

Asli Punjabi

Related Posts

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

by Asli Punjabi
May 23, 2025
ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ
National

ਇੰਡੀਗੋ ਫਲਾਈਟ ਦੀ ਤੂਫਾਨ ਕਾਰਨ ਐਮਰਜੈਂਸੀ ਲੈਂਡਿੰਗ, ਜਹਾਜ਼ ਦਾ ਅਗਲਾ ਹਿੱਸਾ ਟੁੱਟਿਆ

by Asli Punjabi
May 22, 2025
ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ
National

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕੀ ਨਾਗਰਿਕ ਗ੍ਰਿਫ਼ਤਾਰ

by Asli Punjabi
April 26, 2025
ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ
National

ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਗਾਇਕ ਅਰਿਜੀਤ ਸਿੰਘ ਨੇ ਲਿਆ ਵੱਡਾ ਫ਼ੈਸਲਾ

by Asli Punjabi
April 26, 2025
Next Post
ਚੀਨ ਦੀਆਂ ਚੁਣੌਤੀਆਂ ਨਾਲ ਨਜਿਠਣ ਦੀ ਥਾਂ ਸੱਤਾ ਲੁੱਟਣ ਦਾ ਕੰਮ ਕਰ ਰਹੀਆਂ ਹਨ ਭਾਜਪਾ ਅਤੇ ਮੋਦੀ ਸਰਕਾਰ : ਰਣਦੀਪ ਸੁਰਜੇਵਾਲਾ

ਚੀਨ ਦੀਆਂ ਚੁਣੌਤੀਆਂ ਨਾਲ ਨਜਿਠਣ ਦੀ ਥਾਂ ਸੱਤਾ ਲੁੱਟਣ ਦਾ ਕੰਮ ਕਰ ਰਹੀਆਂ ਹਨ ਭਾਜਪਾ ਅਤੇ ਮੋਦੀ ਸਰਕਾਰ : ਰਣਦੀਪ ਸੁਰਜੇਵਾਲਾ

Recommended

July 26, 2020
ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ

May 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In