• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਢੀਂਡਸਾ ਨੇ ਸਾਬਕਾ ਫੈਡਰੇਸ਼ਨ ਆਗੂਆਂ ਨਾਲ ਕੀਤੀਆਂ ਪੰਥਕ ਵਿਚਾਰਾਂ

Asli Punjabi by Asli Punjabi
July 18, 2020
in Top Stories
0
ਢੀਂਡਸਾ ਨੇ ਸਾਬਕਾ ਫੈਡਰੇਸ਼ਨ ਆਗੂਆਂ ਨਾਲ ਕੀਤੀਆਂ ਪੰਥਕ ਵਿਚਾਰਾਂ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ ,18 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਸ੍ਰ. ਢੀਂਡਸਾ ਦੇ ਨਿਵਾਸ ਸਥਾਨ ਚੰਡੀਗੜ੍ਹ ਵਿਖੇ ਹੋਈ ਜਿਸ ਵਿੱਚ ਮੌਜੂਦਾ ਹਾਲਾਤਾਂ ਤੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਹੋਇਆ|
ਮੀਟਿੰਗ ਦੌਰਾਨ ਫੈਡਰੇਸ਼ਨ ਦੇ ਸਾਬਕਾ ਅਹੁਦੇਦਾਰਾਂ ਨੇ ਸ੍ਰ. ਢੀਂਡਸਾ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦਾ ਸਾਥ ਦੇਣ ਲਈ ਵਚਨਬੱਧ ਹਨ| ਸ੍ਰ. ਢੀਂਡਸਾ ਨੇ ਸਾਬਕਾ ਫੈਡਰੇਸ਼ਨ ਨੇਤਾਵਾਂ ਵੱਲੋਂ ਪੰਥਕ ਸੰਘਰਸ਼ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆ ਉਨਾਂ ਨੂੰ ਭਰੋਸਾ ਦਵਾਇਆਂ ਕਿ ਆਉਣ ਵਾਲੇ ਸਮੇਂ ਵਿੱਚ ਹਰੇਕ ਖੇਤਰ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ|
ਇਸ ਮੌਕੇ ਸਰਬਸ਼੍ਰੀ ਨਿਧੜਕ ਸਿੰਘ ਬਰਾੜ, ਹਰਵਿੰਦਰ ਸਿੰਘ ਖਾਲਸਾ, ਐਡਵੋਕੇਟ ਜਸਵੀਰ ਸਿੰਘ ਘੁੰਮਣ, ਗੁਰਸੇਵ ਸਿੰਘ ਹਰਪਾਲਪੁਰ ਐਡਵੋਕੇਟ, ਪਰਮਜੀਤ ਸਿੰਘ ਖਾਲਸਾ, ਉਜਲ ਸਿੰਘ ਲੌਂਗੀਆ, ਐਡਵੋਕੇਟ ਰਾਜਵੀਰ ਸਿੰਘ, ਅਮਰਿੰਦਰ ਸਿੰਘ ਚੰਡੀਗੜ੍ਹ, ਮਨਜੀਤ ਸਿੰਘ ਭੋਮਾ, ਮੇਜਰ ਸਿੰਘ, ਸਰਬਜੀਤ ਸਿੰਘ ਜੰਮੂ, ਸਰਬਜੀਤ ਸਿੰਘ ਸੋਹਲ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਓ.ਐਸ.ਡੀ ਅਤੇ ਦਵਿੰਦਰ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ|

Previous Post

ਭਾਰਤ ਅਤੇ ਚੀਨ ਵਿੱਚ ਸ਼ਾਂਤੀ ਲਈ ਹਰ ਸੰਭਵ ਕਦਮ ਚੁੱਕਣਾ ਚਾਹੁੰਦਾ ਹਾਂ : ਟਰੰਪ

Next Post

ਕੋਰੋਨਾ ਦਾ ਕਹਿਰ : ਸੋਹਾਣਾ ਦੇ ਸ੍ਰੀ ਗੁਰੂ ਹਰਿਕ੍ਰਸ਼ਨ ਮਲਟੀਸਪੈਸ਼ਲਿਟੀ ਹਸਪਤਾਲ ਦੇ ਸਾਰੇ ਵਿੰਗ ਸੀਲ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕੋਰੋਨਾ ਦਾ ਕਹਿਰ : ਸੋਹਾਣਾ ਦੇ ਸ੍ਰੀ ਗੁਰੂ ਹਰਿਕ੍ਰਸ਼ਨ ਮਲਟੀਸਪੈਸ਼ਲਿਟੀ ਹਸਪਤਾਲ ਦੇ ਸਾਰੇ ਵਿੰਗ ਸੀਲ

ਕੋਰੋਨਾ ਦਾ ਕਹਿਰ : ਸੋਹਾਣਾ ਦੇ ਸ੍ਰੀ ਗੁਰੂ ਹਰਿਕ੍ਰਸ਼ਨ ਮਲਟੀਸਪੈਸ਼ਲਿਟੀ ਹਸਪਤਾਲ ਦੇ ਸਾਰੇ ਵਿੰਗ ਸੀਲ

Recommended

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

July 29, 2021
ਅਨਲਾਕ 4 ਸਬੰਧੀ ਸੋਧੇ ਦਿਸ਼ਾ ਨਿਰਦੇਸ਼ ਜਾਰੀ: 9 ਸਤੰਬਰ ਤੋਂ 30 ਸਤੰਬਰ ਤੱਕ ਰਹਿਣਗੇ ਲਾਗੂ – ਗਿਰੀਸ਼ ਦਿਆਲਨ

September 9, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In