• About
  • Contact
  • Hindi News
  • English News
Tuesday, June 10, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਅਮਰਿੰਦਰ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ 60 ਕਿੱਲੋ ਹੈਰੋਇਨ ਦੀ ਖੇਪ ਫੜਨ ਵਾਲੀ 10ਵੀਂ ਬਟਾਲੀਅਨ ਦੀ ਸ਼ਲਾਘਾ ਲਈ ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖਿਆ

Asli Punjabi by Asli Punjabi
July 22, 2020
in Top Stories
0
ਅਮਰਿੰਦਰ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ 60 ਕਿੱਲੋ ਹੈਰੋਇਨ ਦੀ ਖੇਪ ਫੜਨ ਵਾਲੀ 10ਵੀਂ ਬਟਾਲੀਅਨ ਦੀ ਸ਼ਲਾਘਾ ਲਈ ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖਿਆ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਚੰਡੀਗੜ੍ਹ, 22 ਜੁਲਾਈ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਸੈਕਟਰ ਵਿੱਚ ਨਸ਼ਿਆਂ ਦੀ ਵੱਡੀ ਖੇਪ ਜ਼ਬਤ ਕਰਨ ‘ਚ ਸ਼ਾਮਲ 10ਵੀਂ ਬਟਾਲੀਅਨ ਦੇ ਜਵਾਨਾਂ ਦੀ ਸ਼ਲਾਘਾ ਲਈ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਡਾਇਰੈਕਟਰ ਜਨਰਲ ਸੁਰਜੀਤ ਸਿੰਘ ਦੇਸਵਾਲ ਨੂੰ ਪੱਤਰ ਲਿਖਿਆ ਹੈ।
ਮੁੱਖ ਮੰਤਰੀ ਨੇ ਸਿਫਾਰਸ਼ ਕੀਤੀ ਕਿ 60 ਕਿੱਲੋ ਹੈਰੋਇਨ ਜ਼ਬਤ ਕਰਨ ਵਾਲੀ ਬੀ.ਐਸ.ਐਫ. ਟੀਮ ਦੇ ਸਾਰੇ ਮੈਂਬਰਾਂ ਨੂੰ ਉਨ੍ਹਾਂ ਦੀ ਸਫਲਤਾ ਲਈ ਸਨਮਾਨਿਤ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਲਿਖਿਆ,”ਜਵਾਨਾਂ ਦੀ ਮੁਸਤੈਦੀ ਅਤੇ ਉਸ ਤੋਂ ਬਾਅਦ ਫੌਰੀ ਕਾਰਵਾਈ ਨਾ ਕੀਤੀ ਹੁੰਦੀ ਤਾਂ ਨਸ਼ਿਆਂ ਦੀ ਵੱਡੀ ਖੇਪ ਭਾਰਤੀ ਮਾਰਕੀਟ ਵਿੱਚ ਦਾਖਲ ਹੋ ਜਾਂਦੀ ਅਤੇ ਵੱਡੀ ਗਿਣਤੀ ਵਿੱਚ ਭਾਰਤੀਆਂ ਦੇ ਜੀਵਨ ‘ਤੇ ਬਹੁਤ ਬੁਰਾ ਪ੍ਰਭਾਵ ਪੈਣਾ ਸੀ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਓਪਰੇਸ਼ਨ ਵਿੱਚ ਸ਼ਾਮਲ ਬੀ.ਐਸ.ਐਫ. ਦੀ 14 ਮੈਂਬਰੀ ਟੀਮ ਦੀ ਮਿਸਾਲੀ ਕਾਰਵਾਈ ਸ਼ਲਾਘਾਯੋਗ ਹੈ ਜਿਸ ਨੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ‘ਚੋਂ ਬਚਾਇਆ। ਉਨ੍ਹਾਂ ਕਿਹਾ ਕਿ ਜੀ.ਆਈ.ਐਨ.-61 ਵਿਖੇ ਪਾੜਾ ਔਖਾ ਹੈ ਖਾਸ ਤੌਰ ‘ਤੇ ਰਾਤ ਦੇ ਵੇਲੇ ਕਿਉਂਕਿ ਇਹ ਦਰਿਆਈ ਅਤੇ ਕੰਡਿਆਲੀ ਤਾਰ ਰਹਿਤ ਹੈ ਪਰ ਬੀ.ਐਸ.ਐਫ. ਦੇ ਜਵਾਨਾਂ ਨੇ ਨਾ ਸਿਰਫ ਬੇਮਿਸਾਲ ਮੁਸਤੈਦੀ ਦਿਖਾਈ ਸਗੋਂ ਰਾਵੀ ਦਰਿਆ ਦੇ ਵਹਾਅ ਨਾਲ ਲੜਦਿਆਂ ਆਪਣੀਆਂ ਜਾਨਾਂ ਵਿੱਚ ਵੀ ਜ਼ੋਖਮ ਵਿੱਚ ਪਾਈਆਂ।
18 ਤੇ 19 ਜੁਲਾਈ, 2020 ਦੀ ਰਾਤ ਨੂੰ ਲਗਪਗ 2.45 ਵਜੇ ਬੀ.ਓ.ਪੀ. ਨੰਗਲੀ ਅਧੀਨ ਜੀ.ਆਈ.ਐਨ.-61 ਵਿਖੇ ਬੀ.ਐਸ.ਐਫ. ਕਾਂਸਟੇਬਲ ਬਿਰਸਾ ਮੁਰਮੁ (ਨੰਬਰ 070031243) ਜੋ ਕਿਸ਼ਤੀ ਨਾਕੇ ਦਾ ਹਿੱਸਾ ਸੀ ਅਤੇ ਪੱਥਰਾਂ ਦੇ ਟਿੱਲੇ ‘ਤੇ ਤਾਇਨਾਤ ਸੀ, ਨੇ ਰਾਵੀ ਦਰਿਆ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਾਲੇ ਪਾਸੇ ਕੁਝ ਸ਼ੱਕੀ ਵਸਤਾਂ ਆਉਂਦੀਆਂ ਦੇਖੀਆਂ। ਉਸ ਨੇ ਬਾਕੀ ਜਵਾਨਾਂ ਨੂੰ ਚੌਕਸ ਕੀਤਾ ਅਤੇ 10 ਬਟਾਲੀਅਨ ਦੇ ਬੀ.ਐਸ.ਐਫ. ਜਵਾਨ ਨੇ ਫੌਰੀ ਕਾਰਵਾਈ ਕੀਤੀ ਤੇ ਕੱਪੜੇ ਦੇ 60 ਪੈਕੇਟ ਬਰਾਮਦ ਕੀਤੇ ਜਿਨ੍ਹਾਂ ਵਿੱਚ ਕੁੱਲ 59.6 ਕਿਲੋ ਹੈਰੋਇਨ ਬਰਾਮਦ ਹੋਈ। ਜ਼ਬਤ ਕੀਤੀ ਹੈਰੋਇਨ ਦੀ ਕੀਮਤ 300 ਕਰੋੜ ਰੁਪਏ ਦੱਸੀ ਗਈ ਹੈ।

Previous Post

ਸੋਲਰ ਪਾਰਕਾਂ ਦੇ ਮਾਰਗ ਵਿੱਚ ਰੁਕਾਵਟ ਨਾ ਪਵੇ ਤਾਂ ਤਿਵਾੜੀ ਨੇ ਪੰਜਾਬ ਲੈਂਡ ਪ੍ਰਜ਼ਰਵੇਸ਼ਨ ਐਕਟ ‘ਚ ਸਮੀਖਿਆ ਦੀ ਮੰਗ ਕੀਤੀ

Next Post

ਰਿਹਾਇਸ਼ੀ ਸੈਕਟਰ ਲਈ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਇਆ

Asli Punjabi

Asli Punjabi

Related Posts

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Top Stories

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by Asli Punjabi
June 4, 2025
ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ
Top Stories

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

by Asli Punjabi
June 4, 2025
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
Next Post
ਰਿਹਾਇਸ਼ੀ ਸੈਕਟਰ ਲਈ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਇਆ

ਰਿਹਾਇਸ਼ੀ ਸੈਕਟਰ ਲਈ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਇਆ

Recommended

ਪਾਕਿਸਤਾਨ ਵਿੱਚ ਅਮਰੀਕੀ ਫੌਜ ਨੂੰ ਨਹੀਂ ਦਿੱਤੀ ਜਾਵੇਗੀ ਮਿਲਟਰੀ ਬੇਸ ਬਨਾਉਣ ਦੀ ਮੰਜ਼ੂਰੀ : ਮਹਮੂਦ ਕੁਰੈਸ਼ੀ

ਪਾਕਿਸਤਾਨ ਵਿੱਚ ਅਮਰੀਕੀ ਫੌਜ ਨੂੰ ਨਹੀਂ ਦਿੱਤੀ ਜਾਵੇਗੀ ਮਿਲਟਰੀ ਬੇਸ ਬਨਾਉਣ ਦੀ ਮੰਜ਼ੂਰੀ : ਮਹਮੂਦ ਕੁਰੈਸ਼ੀ

May 27, 2021
ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ

September 19, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In