• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡਾ. ਰੂਪ ਸਿੰਘ ਨੇ ਡਾ. ਹਰਸ਼ਿੰਦਰ ਕੌਰ ਨੂੰ ਨੈਸ਼ਨਲ ਪੱਧਰ ਦੇ ਐਵਾਰਡ ਲਈ ਚੁਣੇ ਜਾਣ ’ਤੇ ਦਿੱਤੀ ਵਧਾਈ

Asli Punjabi by Asli Punjabi
May 16, 2020
in Punjab
0
ਡਾ. ਰੂਪ ਸਿੰਘ ਨੇ ਡਾ. ਹਰਸ਼ਿੰਦਰ ਕੌਰ ਨੂੰ ਨੈਸ਼ਨਲ ਪੱਧਰ ਦੇ ਐਵਾਰਡ ਲਈ ਚੁਣੇ ਜਾਣ ’ਤੇ ਦਿੱਤੀ ਵਧਾਈ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ, 16 ਮਈ-ਬੱਚਿਆਂ ਦੀ ਮਾਹਿਰ ਡਾਕਟਰ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਵਿਸ਼ਿਆਂ ’ਤੇ ਪ੍ਰੇਰਣਾਦਾਇਕ ਬੁਲਾਰੇ ਵਜੋਂ ਮਸ਼ਹੂਰ ਡਾ. ਹਰਸ਼ਿੰਦਰ ਕੌਰ ਦੀ ਨੈਸ਼ਨਲ ਪੱਧਰ ਦੇ ਐਵਾਰਡ ਲਈ ਚੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਡਾ. ਹਰਸ਼ਿੰਦਰ ਕੌਰ ਸਮਾਜ ਨੂੰ ਉੱਚਾ ਚੁੱਕਣ ਲਈ ਨਿਰੰਤਰ ਕਾਰਜ ਕਰ ਰਹੇ ਹਨ ਅਤੇ ਵੱਖ-ਵੱਖ ਵਿਸ਼ਿਆਂ ’ਤੇ ਉਸਾਰੂ ਸੇਧ ਦਿੰਦੇ ਉਨ੍ਹਾਂ ਦੇ ਭਾਸ਼ਣ ਵੱਡੀ ਪੱਧਰ ’ਤੇ ਪਸੰਦ ਕੀਤੇ ਜਾਂਦੇ ਹਨ। ਸਮਾਜ ਅੰਦਰ ਅਜਿਹੇ ਪ੍ਰੇਰਣਾ ਦਾਇਕ ਬੁਲਾਰਿਆਂ ਦਾ ਸਨਮਾਨ ਹੋਰਨਾਂ ਲਈ ਵੀ ਪ੍ਰੇਰਣਾ ਬਣਦਾ ਹੈ। ਉਨ੍ਹਾਂ ਆਖਿਆ ਕਿ ਡਾ. ਹਰਸ਼ਿੰਦਰ ਕੌਰ ਨੂੰ ਵਿਦਿਆਰਥੀ ਵਿਕਾਸ ਮੰਚ ਵੱਲੋਂ ਨੈਸ਼ਨਲ ਸਨਮਾਨ ਦਾ ਐਲਾਨ ਬਿਲਕੁਲ ਸਹੀ ਚੋਣ ਹੈ। ਉਨ੍ਹਾਂ ਕਿਹਾ ਕਿ ਡਾ. ਹਰਸ਼ਿੰਦਰ ਕੌਰ ਨੂੰ ਆਪਣੀ ਵਿਰਾਸਤ ਵਿੱਚੋਂ ਉੱਚ ਕਦਰਾਂ ਕੀਮਤਾਂ ਪ੍ਰਾਪਤ ਹੋਈਆਂ ਹਨ, ਜਿਸ ਸਦਕਾ ਉਹ ਇਸ ਮੁਕਾਮ ’ਤੇ ਪਹੁੰਚੇ ਹਨ।

Previous Post

ਵਿਦਿਆ ਬਾਲਨ ਦੀ ‘ਸ਼ਕੁੰਤਲਾ ਦੇਵੀ’ ਅਮੇਜ਼ਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਵੇਗੀ

Next Post

‘ਕੁਦਰਤ ਨਾਲ ਲੜਾਈਆਂ’ ਗੀਤ ਬਣਿਆਂ ਸ਼ੋਸਲ ਮੀਡੀਆ ‘ਤੇ ਲੋਕਾਂ ਦੀ ਪਹਿਲੀ ਪਸੰਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
‘ਕੁਦਰਤ ਨਾਲ ਲੜਾਈਆਂ’ ਗੀਤ ਬਣਿਆਂ ਸ਼ੋਸਲ ਮੀਡੀਆ ‘ਤੇ ਲੋਕਾਂ ਦੀ ਪਹਿਲੀ ਪਸੰਦ

'ਕੁਦਰਤ ਨਾਲ ਲੜਾਈਆਂ' ਗੀਤ ਬਣਿਆਂ ਸ਼ੋਸਲ ਮੀਡੀਆ 'ਤੇ ਲੋਕਾਂ ਦੀ ਪਹਿਲੀ ਪਸੰਦ

Recommended

ਕੈਪਟਨ ਸਰਕਾਰ ਦੇ ਨਿਯਮਾਂ ਨੂੰ ਅੱਖੋ ਪਰੋਖੇ ਕਰਦਿਆਂ ਆਪਣੇ ਨੁਮਾਇੰਦੇ ਹੀ ਉਡਾਉਣ ਲੱਗੇ ਧੱਜੀਆਂ

July 26, 2020
ਸਟੈਨ ਸਵਾਮੀ ਦੀ ਮੌਤ ਲਈ ਕੋਈ ਸਫ਼ਾਈ ਨਹੀਂ ਦਿੱਤੀ ਜਾ ਸਕਦੀ: ਸੰਜੈ ਰਾਊਤ

July 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In