• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ਸਾਹਿਤਕ ਸੱਥ ਦੇ ਜੱਥੇਬੰਦਕ ਢਾਂਚੇ ਦਾ ਐਲਾਨ, ਸਾਹਿਤਕ ਗਤੀਵਿਧੀਆਂ ‘ਚ ਹੋਵੇਗਾ ਵਾਧਾ

Asli Punjabi by Asli Punjabi
July 23, 2020
in World
0
ਨਿਊਜ਼ੀਲੈਂਡ ਸਾਹਿਤਕ ਸੱਥ ਦੇ ਜੱਥੇਬੰਦਕ ਢਾਂਚੇ ਦਾ ਐਲਾਨ, ਸਾਹਿਤਕ ਗਤੀਵਿਧੀਆਂ ‘ਚ ਹੋਵੇਗਾ ਵਾਧਾ
589
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਆਕਲੈਂਡ, 23 ਜੁਲਾਈ 2020 -ਪੰਜਾਬੀ ਸਾਹਿਤ ਦਾ ਇਤਿਹਾਸ ਪੰਜ ਸੌ ਸਾਲ ਤੋਂ ਵੀ ਕਿਤੇ ਪੁਰਾਣਾ ਹੈ ਤੇ ਸਾਹਿਤਕ ਸੰਸਥਾਵਾਂ ਅਤੇ ਮਜਲਿਸਾਂ ਦਾ ਇਤਿਹਾਸ ਵੀ ਸਵਾ ਸੌ ਸਾਲ ਤੋਂ ਵਧੇਰੇ ਪੁਰਾਣਾ ਹੈ। ਗਦਰ ਪਾਰਟੀ ਅਤੇ ਗੂੰਜਾਂ ਗਦਰ ਦੀਆਂ ਨੇ ਵਿਦੇਸ਼ ਵਿਚ ਸਭ ਤੋਂ ਪਹਿਲਾਂ ਸਾਹਿਤਕ ਤੌਰ ‘ਤੇ ਜਥੇਬੰਦਕ ਕੰਮ ਕੀਤਾ। ਅਮਰੀਕਾ ਤੇ ਕਨੇਡਾ ਦਾ ਇਹ ਸਫ਼ਰ ਦੁਨੀਆਂ ਦੇ ਹਰ ਮੁਲਕ ਵਿਚ ਪ੍ਰਵਾਹ ਕਰਦਾ ਰਿਹਾ। ਨਿਊਜ਼ੀਲੈਂਡ ਭਾਵੇਂ ਸਵਾ ਸੌ ਸਾਲ ਦਾ ਪਰਵਾਸ ਇਥੇ ਸਾਂਭੀ ਬੈਠਾ ਹੈ ਪਰ ਸਾਹਿਤਕ ਤੌਰ ਤੇ ਗਤੀਵਿਧੀਆਂ ਦਾ ਜਥੇਬੰਦਕ ਰੂਪ ਰਫਤਾਰ ਨਹੀਂ ਫੜ ਸਕਿਆ। ਹੁਣ ਇਕ ਉਦਮ ਕਰਕੇ ਪਿਛਲੇ ਦਿਨੀਂ ਪਾਠਕਾਂ ਅਤੇ ਲੇਖਕਾਂ ਨੇ ਸਾਂਝੇ ਰੂਪ ਵਿਚ ਆਪਣਾ ਯਤਨ ਕਰਕੇ ”ਸਾਹਿਤਕ ਸੱਥ ਨਿਊਜ਼ੀਲੈਂਡ” ਦਾ ਗਠਨ ਕੀਤਾ ਗਿਆ। 11 ਮੈਂਬਰੀ ਕਾਰਜਕਾਰਨੀ ਚੁਣੀ ਗਈ। ਸਰਬ ਸੰਮਤੀ ਨਾਲ ਸਾਹਿਤਕ ਸੱਥ ਦੇ ਪ੍ਰਧਾਨ ਜੱਗੀ ਜੌਹਲ, ਮੀਤ ਪ੍ਰਧਾਨ ਅਮਰਜੀਤ ਲੱਖਾ, ਜਨਰਲ ਸਕੱਤਰ ਕਰਮਜੀਤ ਅਕਲੀਆ, ਮੀਤ ਸਕੱਤਰ ਤਰਨਦੀਪ ਬਿਲਾਸਪੁਰ, ਗੁਰਦੀਪ ਸਿੰਘ ਲੂਥਰ ਖਜ਼ਾਨਚੀ, ਸ. ਬਿਕਰਮਜੀਤ ਸਿੰਘ ਮਟਰਾਂ ਉਪ ਖਜ਼ਾਨਚੀ, ਅਤੇ ਸ਼ੋਸ਼ਲ ਮੀਡੀਆ ਪ੍ਰਚਾਰ ਸਕੱਤਰ ਰਣਜੀਤ ਸੰਧੂ ਚੁਣੇ ਗਏ। ਕਾਰਜਕਾਰਨੀ ਵਿਚ ਚਾਰ ਜਰਨਲ ਮੈਂਬਰ ਚੁਣੇ ਗਏ ਜਿਨ੍ਹਾਂ ਵਿਚ ਸੱਤਾ ਵੈਰੋਵਾਲੀਆ , ਮੁਖਤਿਆਰ ਸਿੰਘ , ਮਨਵੀਰ ਸਿੰਘ ਤੇ ਅਵਤਾਰ ਸਿੰਘ ਟਹਿਣਾ ਸ਼ਾਮਿਲ ਹੋਏ ।
ਵਰਨਣਯੋਗ ਹੈ ਕਿ ਇਹ ਸਮਾਗਮ ਊੜੇ-ਐੜੇ ਨਾਲ ਸ਼ਿੰਗਾਰੇ ਇਕ ਰੈਸਟੋਰੈਂਟ ‘ਲਵ ਪੰਜਾਬ’ ਮੈਨੁਰੇਵਾ ਦੇ ਵਿਚ ਹੋਇਆ ਅਤੇ ਇਸੇ ਕੰਧ ਦੇ ਸਾਹਮਣੇ ਪੰਜਾਬੀ ਮਾਂ ਬੋਲੀ ਅਤੇ ਸਾਹਿਤ ਪ੍ਰੇਮੀਆਂ ਨੇ ਸਾਹਿਤਕ ਸੱਥ ਦੀ ਸਿਰਜਣਾ ਕੀਤੀ।ਇਹ ਸੰਸਥ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਸਾਹਿਤ ਅਕਾਦਮੀ ਲੁਧਿਆਣਾ ਨਾਲ ਰਾਬਤਾ ਕਾਇਮ ਕਰਕੇ ਅਧਿਕਾਰਕ ਤੌਰ ਤੇ ਨਿਊਜ਼ੀਲੈਂਡ ਵਿਚ ਸਾਹਿਤਕ ਗਤੀਵਿਧੀਆਂ ਦਾ ਇੱਕ ਪੁਲ ਬਣਕੇ ਕੰਮ ਕਰੇਗੀ। ਇਸੇ ਮੌਕੇ ਸੰਸਥਾ ਨੇ ਸਥਾਨਿਕ ਸਿਆਸਤ ਦੀਆਂ ਗਤੀਵਿਧੀਆਂ ਜਾਂ ਕਿਸੇ ਵਿਸ਼ੇਸ਼ ਧਿਰ ਦੇ ਨਾਲ ਜੁੜਕੇ ਕੰਮ ਕਰਨ ਦੀ ਥਾਂ ‘ਤੇ ਵਿਚਾਰਕ ਪਰਵਾਹ ਨੂੰ ਚਲਾਉਣ ਲਈ ਯਤਨਸ਼ੀਲ ਰਹਿਣ ਦਾ ਮਤਾ ਵੀ ਸਰਬਸੰਮਤੀ ਨਾਲ ਪਾਸ ਕੀਤਾ ।

Previous Post

ਨਿਊਜ਼ੀਲੈਂਡ ‘ਚ ਪੰਜਾਬੀ ਨੂੰ ਮਿਲਿਆ ਅਹਿਮ ਅਹੁਦਾ , ਬੰਗੇ ਦਾ ਪੰਜਾਬੀ ਬਣਿਆ ਮੈਰਿਜ ਸੈਲੀਬ੍ਰਾਂਟ

Next Post

ਬਾਦਲ ਦਲ ਨੂੰ ਇਕ ਹੋਰ ਝਟਕਾ , ਤਲਵੰਡੀ ਪਰਿਵਾਰ ਵੀ ਢੀਂਡਸਾ ਨਾਲ ਰਲਿਆ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਬਾਦਲ ਦਲ ਨੂੰ ਇਕ ਹੋਰ ਝਟਕਾ , ਤਲਵੰਡੀ ਪਰਿਵਾਰ ਵੀ ਢੀਂਡਸਾ ਨਾਲ ਰਲਿਆ

ਬਾਦਲ ਦਲ ਨੂੰ ਇਕ ਹੋਰ ਝਟਕਾ , ਤਲਵੰਡੀ ਪਰਿਵਾਰ ਵੀ ਢੀਂਡਸਾ ਨਾਲ ਰਲਿਆ

Recommended

ਐੱਫ ਆਰ ਆਈ ਦਰਜ ਹੋਣ ਤੋਂ ਬਾਅਦ ਮਾਪਿਆਂ ਨੇ ਨਿੱਜੀ ਸਕੂਲ ਖਿਲਾਫ ਖੋਲ੍ਹਿਆ ਮੋਰਚਾ

ਐੱਫ ਆਰ ਆਈ ਦਰਜ ਹੋਣ ਤੋਂ ਬਾਅਦ ਮਾਪਿਆਂ ਨੇ ਨਿੱਜੀ ਸਕੂਲ ਖਿਲਾਫ ਖੋਲ੍ਹਿਆ ਮੋਰਚਾ

September 13, 2020
ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ

ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ

October 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In