• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੋਵਿਡ ਖਿਲਾਫ ਤਿਆਰੀਆਂ ਤੇਜ਼ ਕਰਦਿਆਂ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ 6355 ਪੁਲਿਸ ਕਰਮੀਆਂ ਨੂੰ ਗੈਰ ਜ਼ਰੂਰੀ ਡਿਊਟੀ ਤੋਂ ਹਟਾਇਆ

Asli Punjabi by Asli Punjabi
July 23, 2020
in Punjab
0
ਕੋਵਿਡ ਖਿਲਾਫ ਤਿਆਰੀਆਂ ਤੇਜ਼ ਕਰਦਿਆਂ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ 6355 ਪੁਲਿਸ ਕਰਮੀਆਂ ਨੂੰ ਗੈਰ ਜ਼ਰੂਰੀ ਡਿਊਟੀ ਤੋਂ ਹਟਾਇਆ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 23 ਜੁਲਾਈ 2020: ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੋਵਿਡ-19 ਨਾਲ ਨਜਿੱਠਣ ਲਈ ਪੁਲਿਸ ਨੂੰ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ ਅਤੇ ਪੁਲਿਸ ਥਾਣਿਆਂ ਅਤੇ ਆਰਮਡ ਬਟਾਲੀਅਨਾਂ ਵਿੱਚ ਤਾਇਨਾਤ ਫੀਲਡ ਸਟਾਫ ਨੂੰ ਹੋਰ ਮਜ਼ਬੂਤ ਕਰਨ ਲਈ 6355 ਪੰਜਾਬ ਪੁਲਿਸ ਕਰਮਚਾਰੀਆਂ ਨੂੰ ਗੈਰ ਮਹੱਤਵਪੂਰਨ ਡਿਊਟੀ ਤੋਂ ਹਟਾ ਲਿਆ ਗਿਆ।

ਸੂਬੇ ਭਰ ਵਿੱਚ ਕੋਵਿਡ ਸਬੰਧੀ ਨਿਯਮਾਂ ਅਤੇ ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਕਾਰਜਸ਼ੀਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ ਲਈ 202 ਅਤੇ ਆਰਮਡ ਬਟਾਲੀਅਨਾਂ ਵਿੱਚ 20 ਹੋਰ ਕੋਵਿਡ ਦਸਤੇ ਬਣਾਏ ਗਏ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਕਰਮੀਆਂ ਨੂੰ ਜਟਾਉਣ ਦਾ ਕੰਮ 17 ਜੁਲਾਈ ਤੋਂ ਸ਼ੁਰੂ ਹੋ ਗਿਆ ਸੀ ਅਤੇ 23 ਜੁਲਾਈ ਤੱਕ 3669 ਕਰਮੀ ਜ਼ਿਲ੍ਹਿਆਂ ਅਤੇ 475 ਕਰਮੀ ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਹਟਾਉਣ ਵਾਲੇ ਮੁਲਾਜ਼ਮਾਂ ਵਿੱਚ ਜ਼ਿਲਾ ਪੁਲਿਸ ਦਫਤਰਾਂ, ਪੁਲਿਸ ਲਾਈਨਜ਼, ਸਾਂਝ ਕੇਂਦਰਾਂ, ਪੁਲਿਸ/ਸਿਵਲ ਅਧਿਕਾਰੀਆਂ ਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨਾਲ ਜੁੜੇ ਅਤੇ ਹੋਰ ਯੂਨਿਟਾਂ ਨਾਲ ਆਰਜ਼ੀ ਤੌਰ ‘ਤੇ ਜੁੜੇ ਮੁਲਾਜ਼ਮ ਸ਼ਾਮਲ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਲਈ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਡੀ.ਜੀ.ਪੀ. ਨੇ ਦੱਸਿਆ ਕਿ ਇਸ ਪ੍ਰਕਿਰਿਆ ਤੋਂ ਬਾਅਦ ਸਿਪਾਹੀ ਤੋਂ ਇੰਸਪੈਕਟਰ ਰੈਂਕ ‘ਤੇ 1800 ਹੋਰ ਪੁਲਿਸ ਕਰਮੀਆਂ ਨੂੰ ਪੁਲਿਸ ਥਾਣਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।

ਆਰਡਮ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ 475 ਕਰਮੀਆਂ ਦੀ ਨਫਰੀ ਤੋਂ ਇਲਾਵਾ ਵਾਧੂ ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਸ਼ੰਭੂ ਬੈਰੀਅਰ ਵਿਖੇ 118, ਜ਼ਿਲ੍ਹਿਆਂ ਵਿੱਚ ਸੁਰੱਖਿਆ ਡਿਊਟੀ ‘ਤੇ 191 ਅਤੇ ਆਰਮਡ ਬਟਾਲੀਅਨਾਂ ਦੇ ਗੈਰ ਸਰਕਾਰੀ ਸੰਗਠਨਾਂ ‘ਤੇ 102 ਜਵਾਨ ਲਾਏ ਗਏ।

Previous Post

ਆਨਲਾਈਨ ਪੜ੍ਹਾਈ ਕਰ ਰਹੇ ਬੱਚਿਆਂ ਪ੍ਰਤੀ ਸੁਚੇਤ ਰਹਿਣ ਮਾਪੇ – ਬਾਲ ਸੁਰੱਖਿਆ ਅਫਸਰ

Next Post

ਨਿਊਜ਼ੀਲੈਂਡ: ਭਾਰਤੀਆਂ ਨੇ ਲਾਇਆ ਦੋ ਦਿਨਾਂ ਖੂਨਦਾਨ ਕੈਂਪ – 50 ਤੋਂ ਜਿਆਦਾ ਯੂਨਿਟ ਖੂਨ ਦਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਨਿਊਜ਼ੀਲੈਂਡ: ਭਾਰਤੀਆਂ ਨੇ ਲਾਇਆ ਦੋ ਦਿਨਾਂ ਖੂਨਦਾਨ ਕੈਂਪ – 50 ਤੋਂ ਜਿਆਦਾ ਯੂਨਿਟ ਖੂਨ ਦਾਨ

ਨਿਊਜ਼ੀਲੈਂਡ: ਭਾਰਤੀਆਂ ਨੇ ਲਾਇਆ ਦੋ ਦਿਨਾਂ ਖੂਨਦਾਨ ਕੈਂਪ - 50 ਤੋਂ ਜਿਆਦਾ ਯੂਨਿਟ ਖੂਨ ਦਾਨ

Recommended

ਵਰਜੀਨੀਆ ਹਾਈ ਸਕੂਲ ‘ਚ ਹੋਈ ਗੋਲੀਬਾਰੀ ਨਾਲ 2 ਵਿਦਿਆਰਥੀ ਹੋਏ ਜ਼ਖਮੀ

September 22, 2021
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਇੱਕ ਵਾਰ ਫਿਰ ਡਟੇ

May 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In