• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੋਰੋਨਾ ਵਾਇਰਸ : ਸਿਹਤ ਵਿਭਾਗ ਦੀ ਟੀਮ ਨੇ 34 ਸਾਲਾ ਮਹਿਲਾ ਮਰੀਜ਼ ਨੂੰ ਘਰ ਵਿਚ ਕੀਤਾ ਇਕਾਂਤਵਾਸ

Asli Punjabi by Asli Punjabi
July 27, 2020
in Punjab
0
ਕੋਰੋਨਾ ਵਾਇਰਸ : ਸਿਹਤ ਵਿਭਾਗ ਦੀ ਟੀਮ ਨੇ 34 ਸਾਲਾ ਮਹਿਲਾ ਮਰੀਜ਼ ਨੂੰ ਘਰ ਵਿਚ ਕੀਤਾ ਇਕਾਂਤਵਾਸ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬੂਥਗੜ, 27 ਜੁਲਾਈ 2020: ਬੂਥਗੜ ਲਾਗੇ ਪੈਂਦੀ ‘ਈਕੋ ਸਿਟੀ’ ਵਿਚ ਅੱਜ ਕੋਰੋਨਾ ਵਾਇਰਸ ਲਾਗ ਦਾ ਕੇਸ ਸਾਹਮਣੇ ਆਉਣ ਮਗਰੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ 34 ਸਾਲਾ ਮਹਿਲਾ ਮਰੀਜ਼ ਨੂੰ ਘਰ ਵਿਚ 14 ਦਿਨਾਂ ਲਈ ਇਕਾਂਤਵਾਸ ਕੀਤਾ। ਪੀੜਤ ਮਰੀਜ਼ ਦੇ ਘਰ ਪੁੱਜੇ ਡਾ. ਦਿਲਬਾਗ ਸਿੰਘ ਨੇ ਦਸਿਆ ਕਿ ਮਹਿਲਾ ਮਰੀਜ਼ ਪੀ.ਜੀ.ਆਈ. ਵਿਖੇ ਸਟਾਫ਼ ਨਰਸ ਵਜੋਂ ਕੰਮ ਕਰਦੀ ਹੈ ਜਿਸ ਦੀ ਕੋਰੋਨਾ ਵਾਇਰਸ ਟੈਸਟ ਦੀ ਰੀਪੋਰਟ ਅੱਜ ਪਾਜ਼ੇਟਿਵ ਆਈ ਹੈ। ਉਨ•ਾਂ ਦਸਿਆ ਕਿ ਇਸੇ ਤਰ•ਾਂ ਇਕ ਹੋਰ ਸ਼ਖ਼ਸ ਜਿਹੜਾ ਬੀਤੇ ਦਿਨੀਂ ਕੇਰਲਾ ਤੋਂ ਓਮੈਕਸ ਸਿਟੀ ਵਿਖੇ ਅਪਣੇ ਘਰ ਵਾਪਸ ਆਇਆ ਸੀ, ਨੂੰ ਵੀ ਅਹਿਤਿਆਤ ਵਜੋਂ ਘਰ ਵਿਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦਸਿਆ ਕਿ ਘਰ ਵਿਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਦਸਿਆ ਗਿਆ ਕਿ ਇਸ ਬੀਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ। ਚੰਗੀ ਖੁਰਾਕ ਖਾਣ, ਤਣਾਅ-ਮੁਕਤ ਰਹਿਣ ਅਤੇ ਹੋਰ ਸਾਵਧਾਨੀਆਂ ਵਰਤ ਕੇ ਮਰੀਜ਼ ਛੇਤੀ ਹੀ ਤੰਦਰੁਸਤ ਹੋ ਜਾਂਦਾ ਹੈ। ਉਨ•ਾਂ ਨੂੰ ਦਸਿਆ ਗਿਆ ਕਿ ਘਰ ਦੇ ਕਿਸੇ ਵੀ ਜੀਅ ਜਾਂ ਆਂਢ-ਗੁਆਂਢ ਨਾਲ ਕਿਸੇ ਵੀ ਤਰ•ਾਂ ਦਾ ਕਰੀਬੀ ਰਾਬਤਾ ਨਾ ਰਖਿਆ ਜਾਵੇ। ਬਿਲਕੁਲ ਅਲੱਗ ਰਹਿ ਕੇ ਸਿਹਤ ਵਿਭਾਗ ਦੁਆਰਾ ਦੱਸੀਆਂ ਗਈਆ ਸਾਵਧਾਨੀਆਂ ਅਤੇ ਹੋਰ ਉਪਾਅ ਵਰਤੇ ਜਾਣ। ਉਨ•ਾਂ ਨੂੰ ਦਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਮਰੀਜ਼ ਦੀ ਸਿਹਤ ‘ਤੇ ਲਗਾਤਾਰ ਨਿਗਰਾਨੀ ਰੱਖਣਗੀਆਂ ਅਤੇ ਮਰੀਜ਼ ਨੂੰ ਸਬੰਧਤ ਡਾਕਟਰਾਂ ਦੇ ਸੰਪਰਕ ਨੰਬਰ ਮੁਹਈਆ ਕਰਵਾ ਦਿਤੇ ਗਏ ਹਨ।
ਡਾ. ਦਿਲਬਾਗ ਸਿੰਘ ਨੇ ਦਸਿਆ ਕਿ ਬੂਥਗੜ• ਏਰੀਆ ਵਿਚ ਹੁਣ ਤਕ ਕੋਰੋਨਾ ਵਾਇਰਸ ਲਾਗ ਦੇ ਕੁਲ 16 ਕੇਸ ਸਾਹਮਣੇ ਆ ਚੁਕੇ ਹਨ ਜਿਨ•ਾਂ ਵਿਚੋਂ ਚਾਰ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਦਕਿ ਬਾਕੀ ਮਰੀਜ਼ ਸਿਹਤਯਾਬ ਹੋ ਚੁਕੇ ਹਨ। ਇਕ ਮਰੀਜ਼ ਦੀ ਮੌਤ ਹੋ ਚੁਕੀ ਹੈ। ਡਾ. ਦਿਲਬਾਗ ਸਿੰਘ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਮਾਸਕ, ਕਪੜੇ, ਚੁੰਨੀ, ਪਰਨੇ ਆਦਿ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ•ਾਂ ਕਿਹਾ ਕਿ ਲਾਕਡਾਊਨ ਹਟਾਏ ਜਾਣ ਦਾ ਅਰਥ ਇਹ ਨਹੀਂ ਕਿ ਇਸ ਮਹਾਂਮਾਰੀ ਦਾ ਖ਼ਤਰਾ ਟਲ ਗਿਆ ਹੈ। ਉਨ•ਾਂ ਕਿਹਾ ਕਿ ਸਾਵਧਾਨੀਆਂ ਨਾ ਵਰਤੇ ਜਾਣ ਕਾਰਨ ਇਸ ਬਿਮਾਰੀ ਦੇ ਕੇਸ ਵੱਧ ਰਹੇ ਹਨ। ਉਨ•ਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਮਾੜੀ-ਮੋਟੀ ਤਕਲੀਫ਼ ਹੋਣ ‘ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾਵੇ। ਇਸ ਮੌਕੇ ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸੀ.ਐਚ.ਓ. ਕਰਮਜੀਤ ਕੌਰ, ਮਮਤਾ, ਸੁਮਨ ਆਦਿ ਵੀ ਮੌਜੂਦ ਸਨ।

Previous Post

ਸੋਗੀ ਖਬਰ -ਕੈਨੇਡਾ: ਝੀਲਾਂ ਚ ਡੁੱਬਣ ਕਾਰਨ ਦੋ ਪੰਜਾਬੀ ਗੱਭਰੂਆਂ ਦੀ ਮੌਤ

Next Post

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post

Recommended

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

November 17, 2023
ਕੈਲੀਫੋਰਨੀਆਂ ਵਿੱਚ ਦੰਦਾਂ ਦੇ ਡਾਕਟਰਾਂ ਨੂੰ ਮਿਲੀ ਕੋਰੋਨਾ ਵਾਇਰਸ ਟੀਕਾ ਲਗਾਉਣ ਲਈ ਹਰੀ ਝੰਡੀ

ਸੀਨੀਅਰ ਅਧਿਕਾਰੀਆਂ ਵੱਲੋਂ ਕੋਵਿਡ-19 ਟੀਕਾਕਰਨ ਕਰਵਾਉਣ ਨਾਲ ਮਾਹੌਲ ਸਾਰਥਕ ਬਣਿਆ

February 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In