• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਫਰੀਦਕੋਟ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਦੀ ਸਹੀ ਜਾਣਕਾਰੀ ਲੈਣ ਲਈ ਲੋਕਾਂ ਨੂੰ ਕੋਵਾ ਐਪ ਨਾਲ ਜੁੜਨ ਦੀ ਅਪੀਲ

Asli Punjabi by Asli Punjabi
July 27, 2020
in Punjab
0
ਫਰੀਦਕੋਟ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਦੀ ਸਹੀ ਜਾਣਕਾਰੀ ਲੈਣ ਲਈ ਲੋਕਾਂ ਨੂੰ ਕੋਵਾ ਐਪ ਨਾਲ ਜੁੜਨ ਦੀ ਅਪੀਲ
590
SHARES
3.3k
VIEWS
Share on FacebookShare on TwitterShare on Whatsapp

ਫਰੀਦਕੋਟ 27 ਜੁਲਾਈ 2020: ਕੋਰੋਨਾ ਵਾਇਰਸ ਸਬੰਧੀ ਤੱਥਾਂ ‘ਤੇ ਅਧਾਰਤ ਜਾਣਕਾਰੀ ਹਾਸਲ ਕਰਨ ਲਈ ਕੋਵਾ ਐਪ ਬਹੁਤ ਕਾਰਗਾਰ ਸਾਬਤ ਹੋ ਰਹੀ ਹੈ ਇਸ ਲਈ ਜ਼ਿਲੇ ਦੇ ਵੱਧ ਤੋਂ ਵੱਧ ਲੋਕ ਕੋਵਾ ਐਪ ਨੂੰ ਡਾਊਨਲੋਡ ਕਰਕੇ ਕੋਰੋਨਾ ਦੀ ਸਹੀ ਜਾਣਕਾਰੀ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫਤਿਹ ਨਾਲ ਜੁੜਨ ਲਈ ਆਪਣੇ ਮੋਬਾਇਲ ‘ਤੇ ਕੋਵਾ ਐਪ ਡਾਊਨਲੋਡ ਕੀਤੀ ਜਾਵੇ। ਉਸ ਉਪਰੰਤ ‘ਜੁਆਇਨ ਮਿਸ਼ਨ ਫ਼ਤਿਹ’ ‘ਤੇ ਕਲਿੱਕ ਕਰਨ ਤੋਂ ਬਾਅਦ ‘ਜੁਆਇਨ’ ਬਟਨ ਦਬਾਇਆ ਜਾਵੇ। ਉਨਾਂ ਦੱਸਿਆ ਕਿ ਇਸ ਉਪਰੰਤ ਆਪਣਾ ਪਤਾ, ਜ਼ਿਲਾ ਰੈਫਰਲ ਕੋਡ ਅਤੇ ਨਾਮ ਭਰ ਕੇ ਫੋਟੋ ਅਪਲੋਡ ਕਰਨ ਤੋਂ ਬਾਅਦ ਸਬਮਿਟ ਕੀਤਾ ਜਾਵੇ, ਜਿਸ ਨਾਲ ਤੁਸੀਂ ਮਿਸ਼ਨ ਫ਼ਤਿਹ ਨਾਲ ਜੁੜ ਸਕੋਗੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਮਿਸ਼ਨ ਫ਼ਤਿਹ ਨਾਲ ਜੁੜ ਕੇ ਅੰਕ ਹਾਸਲ ਕਰਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਸਤਖਤ ਵਾਲੇ ਡਾਇਮੰਡ, ਗੋਲਡ, ਸਿਲਵਰ ਤੇ ਬਰਾਊਨ ਸਰਟੀਫਿਕੇਟ ਪ੍ਰਾਪਤ ਕੀਤੇ ਜਾ ਸਕਦੇ ਹਨ।
ਉਨਾਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਵਿਅਕਤੀ ਆਪਣੇ ਫੋਨ ‘ਤੇ ਕੋਵਾ ਐਪ ਡਾਊਨਲੋਡ ਕਰੇ, ਕਿਉਂਕਿ ਇਹ ਐਪ ਡਾਊਨਲੋਡ ਕਰਨ ਨਾਲ ਜਿਥੇ ਕੋਰੋਨਾ ਬਾਰੇ ਹਰੇਕ ਲੋੜੀਂਦੀ ਜਾਣਕਾਰੀ ਹਾਸਲ ਹੋ ਸਕੇਗੀ ਉਥੇ ਹੀ ਐਪ ‘ਤੇ ਪਹੁੰਚ ਕੇ ਡਾਕਟਰੀ ਸਲਾਹ ਲਈ ਜਾ ਸਕਦੀ ਹੈ।ਇਸ ਤੋਂ ਇਲਾਵਾ ਅੰਤਰਰਾਜੀ ਟਰੈਵਲ, ਈ ਸੰਜੀਵਨੀ,ਓ.ਪੀ.ਡੀ.,ਜਨਤਕ ਇਕੱਠ ਸਬੰਧੀ ਰਿਪੋਰਟ,ਸੇਵਾ ਕੇਂਦਰ ਅਪਾਇੰਟਮੈਂਟ, ਗੋਰਮਿੰਟ ਆਰਡਰ, ਕਰੋਨਾ ਜਾਗਰੂਕਤਾ,ਆਵਜਾਈ ਸਬੰਧੀ ਹਦਾਇਤਾਂ, ਟਰੇਨਾ ਬੁਕਿੰਗ ਅਤੇ ਈ ਰਜਿਸਟ੍ਰੇਸ਼ਨ ਆਦਿ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਾਂਝੇ ਸਹਿਯੋਗ ਸਦਕਾ ਹੀ ਕੋਰੋਨਾ ਦੀ ਲੜਾਈ ਜਿੱਤੀ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਵਿੱਚ ਵੱਧ ਤੋ ਵੱਧ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਰੇਕ ਨਾਗਰਿਕ ਨੂੰ ਮਾਸਕ ਪਾਉਣ, 20 ਸੈਕਿੰਡ ਲਈ ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਭੁੱਖ ਹੜਤਾਲ ਜਾਰੀ

Next Post

ਪੰਥਕ ਜੱਥੇਬੰਦੀਆਂ ਨੇ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਸਿੰਟਿੰਗ ਜੱਜ ਤੋਂ ਜਾਂਚ ਮੰਗੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਥਕ ਜੱਥੇਬੰਦੀਆਂ ਨੇ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਸਿੰਟਿੰਗ ਜੱਜ ਤੋਂ ਜਾਂਚ ਮੰਗੀ

ਪੰਥਕ ਜੱਥੇਬੰਦੀਆਂ ਨੇ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਸਿੰਟਿੰਗ ਜੱਜ ਤੋਂ ਜਾਂਚ ਮੰਗੀ

Recommended

ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ : ਬਲਬੀਰ ਸਿੱਧੂ

ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ : ਬਲਬੀਰ ਸਿੱਧੂ

September 22, 2020
ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

January 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In