• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਯੂ. ਪੀ. ਵਿੱਚ ਇਕ ਕਰੋੜ ਦੀ ਫਿਰੌਤੀ ਲਈ 5ਵੀਂ ਦੇ ਵਿਦਿਆਰਥੀ ਦਾ ਕਤਲ

Asli Punjabi by Asli Punjabi
July 28, 2020
in National
0
ਯੂ. ਪੀ. ਵਿੱਚ ਇਕ ਕਰੋੜ ਦੀ ਫਿਰੌਤੀ ਲਈ 5ਵੀਂ ਦੇ ਵਿਦਿਆਰਥੀ ਦਾ ਕਤਲ
587
SHARES
3.3k
VIEWS
Share on FacebookShare on TwitterShare on Whatsapp

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਗੋਰਖਪੁਰ, 28 ਜੁਲਾਈ – ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ 5ਵੀਂ ਜਮਾਤ ਦੇ ਇੱਕ ਵਿਦਿਆਰਥੀ ਨੂੰ ਅਗਵਾ ਕਰਨ ਤੋਂ ਬਾਅਦ ਹੱਤਿਆ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ| ਬੱਚੇ ਨੂੰ ਅਗਵਾਕਰਤਾਵਾਂ ਦੇ ਚੰਗੁਲ ਤੋਂ ਮੁਕਤ ਕਰਵਾਉਣ ਦਾ ਆਪਰੇਸ਼ਨ ਚੱਲਾ ਰਹੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਹੈ| ਬਦਮਾਸ਼ਾਂ ਦੀ ਤਲਾਸ਼ ਕੀਤੀ ਜਾ ਰਹੀ ਹੈ| ਜਾਣਕਾਰੀ ਅਨੁਸਾਰ ਗੋਰਖਪੁਰ ਦੇ ਇਕ ਪਾਨ ਵਪਾਰੀ ਦੇ ਬੇਟੇ ਨੂੰ 26 ਜੁਲਾਈ ਨੂੰ ਅਗਵਾ ਕਰ ਲਿਆ ਗਿਆ ਸੀ| ਅਗਵਾਕਰਤਾਵਾਂ ਨੇ ਪਾਨ ਵਪਾਰੀ ਤੋਂ ਇਕ ਕਰੋੜ ਦੀ ਫਿਰੌਤੀ ਮੰਗੀ ਸੀ| ਮੁੱਖ ਮੰਤਰੀ ਦੀ ਕਰਮ ਭੂਮੀ ਵਿੱਚ ਅਗਵਾ ਦੀ ਘਟਨਾ ਸਾਹਮਣੇ ਆਉਣ ਤੇ ਹਰਕਤ ਵਿੱਚ ਆਈ ਪੁਲੀਸ ਨੇ ਬੱਚੇ ਦੀ ਬਰਾਮਦਗੀ ਲਈ ਕਈ ਟੀਮਾਂ ਗਠਿਤ ਕਰ ਦਿੱਤੀਆਂ| ਬੱਚੇ ਨੂੰ ਅਗਵਾਕਰਤਾਵਾਂ ਦੇ ਚੰਗੁਲ ਤੋਂ ਮੁਕਤ ਕਰਵਾਉਣ ਲਈ ਐਸ.ਟੀ.ਐਫ. ਨੂੰ ਵੀ ਸਰਗਰਮ ਕਰ ਦਿੱਤਾ ਗਿਆ| ਪੁਲਸ ਟੀਮ ਅਤੇ ਐਸ.ਟੀ.ਐਫ. ਛਾਪੇਮਾਰੀ ਕਰਦੀ ਰਹੀ ਅਤੇ ਅਗਵਾਕਰਤਾਵਾਂ ਨੇ ਬੱਚੇ ਦਾ ਕਤਲ ਕਰ ਦਿੱਤਾ| ਐਸ.ਟੀ.ਐਫ. ਨੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਹੈ| ਪੁਲੀਸ ਅਨੁਸਾਰ ਐਤਵਾਰ ਸ਼ਾਮ 5 ਵਜੇ ਦੇ ਨੇੜੇ-ਤੇੜੇ ਹੀ ਬੱਚੇ ਦਾ ਕਤਲ ਕਰ ਦਿੱਤੇ ਜਾਣ ਦਾ ਖਦਸ਼ਾ ਹੈ|
ਇਸ ਘਟਨਾ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਤੇ ਹਮਲਾ ਬੋਲਿਆ ਹੈ| ਪ੍ਰਿਯੰਕਾ ਨੇ ਟਵੀਟ ਕਰ ਕੇ ਸਵਾਲ ਕੀਤਾ ਕਿ ਕੀ ਯੂ.ਪੀ. ਦੇ ਮੁਖੀਆ ਨੇ ਖਬਰਾਂ ਦੇਖਣੀਆਂ ਛੱਡ ਦਿੱਤੀਆਂ ਹਨ? ਕੀ ਗ੍ਰਹਿ ਵਿਭਾਗ ਵਿੱਚ ਬੈਠੇ ਲੋਕਾਂ ਦੇ ਸਾਹਮਣੇ ਇਹ ਖਬਰਾਂ ਨਹੀਂ ਜਾਂਦੀਆਂ? ਪ੍ਰਿਯੰਕਾ ਨੇ ਜੰਗਲਰਾਜ ਦਾ ਦੋਸ਼ ਲਗਾਇਆ ਹੈ| ਉੱਥੇ ਹੀ ਵਿਰੋਧੀ ਸਮਾਜਵਾਦੀ ਪਾਰਟੀ ਨੇ ਵੀ ਯੋਗੀ ਸਰਕਾਰ ਤੇ ਹਮਲਾ ਬੋਲਿਆ ਹੈ| ਸਪਾ ਮੁਖੀ ਅਖਿਲੇਸ਼ ਯਾਦਵ ਨੇ ਟਵੀਟ ਕਰ ਕੇ ਘਟਨਾ ਤੇ ਦੁੱਖ ਜਤਾਇਆ ਹੈ|
ਜਿਕਰਯੋਗ ਹੈ ਕਿ ਪ੍ਰਦੇਸ਼ ‘ਚ ਅਗਵਾ ਤੋਂ ਬਾਅਦ ਕਤਲ ਦੀ ਇਹ ਦੂਜੀ ਵਾਰਦਾਤ ਹੈ| ਇਸ ਤੋਂ ਪਹਿਲਾਂ ਕਾਨਪੁਰ ਵਿੱਚ ਵੀ ਅਗਵਾਕਰਤਾਵਾਂ ਨੇ ਇਕ ਲੈਬ ਟੈਕਨੀਸ਼ੀਅਨ ਦੀ ਅਗਵਾ ਤੋਂ ਬਾਅਦ ਕਤਲ ਕਰ ਦਿੱਤਾ ਸੀ, ਇਕ ਬੱਚੇ ਦੇ ਅਗਵਾ ਦੀ ਘਟਨਾ ਗੋਂਡਾ ਵਿੱਚ ਵੀ ਸਾਹਮਣੇ ਆਈ ਸੀ| ਹਾਲਾਂਕਿ ਪੁਲੀਸ ਨੇ ਬੱਚੇ ਨੂੰ ਅਗਵਾਕਰਤਾਵਾਂ ਦੇ ਚੰਗੁਲ ਤੋਂ ਸੁਰੱਖਿਅਤ ਮੁਕਤ ਕਰਵਾ ਲਿਆ ਸੀ|

Previous Post

3 ਸਾਲ , 7 ਸਾਲ ਦੇ ਬੱਚਿਆਂ , ਬੀ ਐੱਸ ਐੱਫ ਜਵਾਨਾਂ ਸਮੇਤ 23 ਪਾਜ਼ੀਟਿਵ ਕੇਸਾਂ ਨੇ ਵਧਾਈ ਫਾਜ਼ਿਲਕਾ ਚੇ ਚਿੰਤਾ’

Next Post

ਮੁਕੇਰੀਆਂ ਹਲਕੇ ’ਚ ਚਲ ਰਹੀ ਨਜਾਇਜ਼ ਮਾਇਨਿੰਗ ਰੋਕਣ ਲਈ ਸਾਬੀ ਦੀ ਅਗਵਾਈ ’ਚ ਯੂਥ ਅਕਾਲੀ ਦਲ ਦਾ ਵਫਦ ਮੌਕੇ ’ਤੇ ਪੁੱਜਾ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਮੁਕੇਰੀਆਂ ਹਲਕੇ ’ਚ ਚਲ ਰਹੀ ਨਜਾਇਜ਼ ਮਾਇਨਿੰਗ ਰੋਕਣ ਲਈ ਸਾਬੀ ਦੀ ਅਗਵਾਈ ’ਚ ਯੂਥ ਅਕਾਲੀ ਦਲ ਦਾ ਵਫਦ ਮੌਕੇ ’ਤੇ ਪੁੱਜਾ

ਮੁਕੇਰੀਆਂ ਹਲਕੇ ’ਚ ਚਲ ਰਹੀ ਨਜਾਇਜ਼ ਮਾਇਨਿੰਗ ਰੋਕਣ ਲਈ ਸਾਬੀ ਦੀ ਅਗਵਾਈ ’ਚ ਯੂਥ ਅਕਾਲੀ ਦਲ ਦਾ ਵਫਦ ਮੌਕੇ ’ਤੇ ਪੁੱਜਾ

Recommended

ਪੰਜਾਬ ਸਰਕਾਰ ਵੱਲੋਂ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇਣਾ ਸ਼ਲਾਘਾਯੋਗ – ਗੁਰਤੇਜ ਸਿੰਘ ਖੋਸਾ

ਪੰਜਾਬ ਸਰਕਾਰ ਵੱਲੋਂ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇਣਾ ਸ਼ਲਾਘਾਯੋਗ – ਗੁਰਤੇਜ ਸਿੰਘ ਖੋਸਾ

November 30, 2023
ਕੈਨੇਡਾ: ਸਿੱਖ ਕਮਿਊਨਿਟੀ ਲਈ ਸਿੱਖਿਆ ਅਤੇ ਰੁਜ਼ਗਾਰ ਸੰਬੰਧੀ ਵਿਸ਼ਵ ਵਿਆਪੀ ਪਲੇਟਫਾਰਮ ਸਥਾਪਿਤ ਕਰਨ ਦੀ ਲੋੜ – ਡਾ. ਹਰਮੀਕ ਸਿੰਘ

ਕੈਨੇਡਾ: ਸਿੱਖ ਕਮਿਊਨਿਟੀ ਲਈ ਸਿੱਖਿਆ ਅਤੇ ਰੁਜ਼ਗਾਰ ਸੰਬੰਧੀ ਵਿਸ਼ਵ ਵਿਆਪੀ ਪਲੇਟਫਾਰਮ ਸਥਾਪਿਤ ਕਰਨ ਦੀ ਲੋੜ – ਡਾ. ਹਰਮੀਕ ਸਿੰਘ

March 27, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In