• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੰਗਰੂਰ: ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਲਏ 98 ਪ੍ਰਤੀਸ਼ਤ ਤੋਂ ਵੱਧ ਅੰਕ

Asli Punjabi by Asli Punjabi
July 31, 2020
in Punjab
0
ਸੰਗਰੂਰ: ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਲਏ 98 ਪ੍ਰਤੀਸ਼ਤ ਤੋਂ ਵੱਧ ਅੰਕ
586
SHARES
3.3k
VIEWS
Share on FacebookShare on TwitterShare on Whatsapp

ਸੰਗਰੂਰ, 31 ਜੁਲਾਈ 2020 – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਨਤੀਜੇ ਦੀ ਘੋਸ਼ਣਾ ਕੀਤੀ ਗਈ ਸੀ, ਇਹਨਾਂ ਨਤੀਜ਼ਿਆਂ ਦੌਰਾਨ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ 98 ਪ੍ਰਤੀਸ਼ਤ ਤੋ ਵੱਧ ਅੰਕ ਲੈ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਇਹ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੀ:ਸੈ:) ਸੰਗਰੂਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਆਪਣੇ ਜ਼ਿਲ੍ਹਾ ਸੰਗਰੂਰ ਵਿਚ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਬਹੁਤ ਚੰਗੇ ਅੰਕ ਹਾਸਲ ਕੀਤੇ ਹਨ,ਪੂਰੇੇ ਜਿਲ੍ਹੇ ਵਿਚੋਂ ਫਸਟ ਆਈ ਵਿਦਿਆਰਥਣ ਕਿਰਨਜੀਤ ਕੌਰ ਨੇ 447/450 ਅੰਕ ਹਾਸਲ ਕੀਤੇ।

ਮਲਕੀਤ ਸਿੰਘ ਨੇ ਦੱਸਿਆ ਕਿ ਸਾਡੇ ਲਈ ਅਤੇ ਇਹਨਾ ਵਿਦਿਆਰਥੀਆਂ ਲਈ ਮਾਣ ਅਤੇ ਪ੍ਰੇਰਨਾ ਵਾਲੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਇਹਨਾ ਸਾਰੇ ਵਿਦਿਆਰਥੀਆਂ ਨੂੰ 5100/- ਰੁਪਏ ਪ੍ਰਤੀ ਵਿਦਿਆਰਥੀ ਨਗਦ ਇਨਾਮ ਦੀ ਘੋਸ਼ਣਾ ਕੀਤੀ ਹੈ, ਜਿਸ ਕਰਕੇ ਵਿਦਿਆਰਥੀਆਂ ,ਅਧਿਆਪਕਾਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਪ ਜਿੱਲ੍ਹਾ ਸਿੱਖਿਆ ਅਫ਼ਸਰ (ਸੀ:ਸੈ:) ਸੰਗਰੂਰ ਓਮ ਪ੍ਰਕਾਸ਼ ਸੇਤੀਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵਲੋ ਂਵਿਦਿਆਰਥੀਆਂ, ਸਕੂਲ ਮੁੱਖੀਆਂ ਅਤੇ ਅਧਿਆਪਕਾਂ ਅਤੇ ਮਾਪਿਆਂ ਨੂੰ ਚੰਗੇ ਨਤੀਜਿਆਂ ਲਈ ਵਧਾਈ ਸੰਦੇਸ਼ ਭੇਜੇ ਹਨ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਜਿਲ੍ਹਾ ਮੀਡੀਆ ਕੋਆਰਡੀਨੇਟਰ ਜਸਵੀਰ ਸਿੰੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 98 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ 12 ਵਿਦਿਆਰਥੀਆਂ ਵਿੱਚ ਵਿਦਿਆਰਥਣ ਕਿਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਮਾਜਰਾ ,ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਭਵਾਨੀਗੜ੍ਹ , ਮਨਿੰਦਰ ਸ਼ਰਮਾਂ ਸਰਕਾਰੀ ਸੀਨੀਅਰ ਸੈਕੰਡਰੀ ਘਨੋਰੀਕਲਾਂ , ਗੁਰਲੀਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਮੂਣਕ , ਕਮਲਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਛਾਂਜਲੀ , ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਧੂਰੀ , ਦਵਿੰਦਰਦੀਪ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸੰਗਰੂਰ, ਨਵਨੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਦੁੱਗਾਂ, ਗਗਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਗੁਜਰਾਂ, ਕਾਜ਼ਲ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਲਹਿਰਾਗਾਗਾ , ਦਲੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਲਹਿਰਾਗਾਗਾ ਅਤੇ ਅਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਭਸੋੜ ਦੇ ਨਾਮ ਸ਼ਾਮਿਲ ਹਨ।

Previous Post

ਸਿੰਗਲਾ ਨੇ ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਹਾੜੇ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਂਟ

Next Post

ਹੁਣ ਬਰਨਾਲਾ ਵਾਸੀਆਂ ਨੂੰ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਮਸਿਆ ਤੋਂ ਮਿਲੇਗੀ ਨਿਜਾਤ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਹੁਣ ਬਰਨਾਲਾ ਵਾਸੀਆਂ ਨੂੰ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਮਸਿਆ ਤੋਂ ਮਿਲੇਗੀ ਨਿਜਾਤ

ਹੁਣ ਬਰਨਾਲਾ ਵਾਸੀਆਂ ਨੂੰ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਮਸਿਆ ਤੋਂ ਮਿਲੇਗੀ ਨਿਜਾਤ

Recommended

ਗਿਆਨੀ ਸੁਖਜਿੰਦਰ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ

ਗਿਆਨੀ ਸੁਖਜਿੰਦਰ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ

October 8, 2020
ਕੈਲੀਫੋਰਨੀਆ ਵਿੱਚ ਹੋਏ ਭਿਆਨਕ ਸੜਕ ਹਾਦਸੇ ‘ਚ ਗਈ ਤਿੰਨ ਬੱਚਿਆਂ ਦੀ ਜਾਨ, ਇੱਕ ਜ਼ਖਮੀ

ਕੈਲੀਫੋਰਨੀਆ ਵਿੱਚ ਹੋਏ ਭਿਆਨਕ ਸੜਕ ਹਾਦਸੇ ‘ਚ ਗਈ ਤਿੰਨ ਬੱਚਿਆਂ ਦੀ ਜਾਨ, ਇੱਕ ਜ਼ਖਮੀ

June 10, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In