• About
  • Contact
  • Hindi News
  • English News
Wednesday, June 4, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ ਬਕਰੀਦ ਦਾ ਤਿਉਹਾਰ : ਬਲਬੀਰ ਸਿੰਘ ਸਿੱਧੂ

Asli Punjabi by Asli Punjabi
August 1, 2020
in Punjab
0
ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ ਬਕਰੀਦ ਦਾ ਤਿਉਹਾਰ : ਬਲਬੀਰ ਸਿੰਘ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ. ਨਗਰ, 01 ਅਗਸਤ 2020: ਬਕਰੀਦ ਦੇ ਪਵਿੱਤਰ ਦਿਹਾੜੇ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਦੌਰਾਨ ਉਨ•ਾਂ ਨੂੰ ਨਿੱਘੀ ਮੁਬਾਰਕਵਾਦ ਅਤੇ ਸ਼ੁਭਕਾਮਨਾਵਾਂ ਦਿਤੀਆਂ। ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਕੁਲ ਦੁਨੀਆਂ ਵਿਚ ਬਕਰੀਦ ਦਾ ਪਾਵਨ ਤਿਉਹਾਰ ਮਨਾਇਆ ਜਾ ਰਿਹਾ ਹੈ ਜੋ ਲੋਕਾਂ ਦੇ ਆਪਸੀ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ। ਉਨ•ਾਂ ਕਿਹਾ ਕਿ ਇਹ ਤਿਉਹਾਰ ਕੁਰਬਾਨੀ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ ਅਤੇ ਹਰ ਕਿਸੇ ਨੂੰ ਸਰਬੱਤ ਦੇ ਭਲੇ ਲਈ ਕਾਰਜਸ਼ੀਲ ਹੋਣ ਲਈ ਵੀ ਪ੍ਰੇਰਿਤ ਕਰਦਾ ਹੈ। ਸ. ਸਿੱਧੂ ਨੇ ਆਖਿਆ ਕਿ ਕੁਰਬਾਨੀ ਦਾ ਇਹ ਤਿਉਹਾਰ ਹਰ ਧਰਮ ਦੇ ਲੋਕਾਂ ਅੰਦਰ ਅਪਣੇ ਧਰਮ, ਕੌਮ ਅਤੇ ਦੇਸ਼ ਪ੍ਰਤੀ ਸ਼ਰਧਾ ਅਤੇ ਬਲੀਦਾਨ ਦੀ ਮਜ਼ਬੂਤ ਭਾਵਨਾ ਭਰਦਾ ਹੈ। ਸਿਹਤ ਮੰਤਰੀ ਨੇ ਕਿਹਾ,’ ਅੱਜ ਅਸੀਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਭਿਆਨਕ ਦੌਰ ‘ਚ ਇਹ ਪਵਿੱਤਰ ਤਿਉਹਾਰ ਮਨਾ ਰਹੇ ਹਾਂ ਜਿਸ ਕਾਰਨ ਲੋਕਾਂ ਨੂੰ ਇਕ ਦੂਜੇ ਤੋਂ ਦੂਰੀ ਰੱਖਣ ਤੇ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ।’ ਉਨ•ਾਂ ਕਿਹਾ ਕਿ ਈਦ ਦਾ ਤਿਉਹਾਰ ਸਿਰਫ਼ ਮੁਸਲਮਾਨਾਂ ਦਾ ਹੀ ਨਹੀਂ ਸਗੋਂ ਸਮੁੱਚੀ ਲੋਕਾਈ ਦਾ ਮੁਕੱਦਸ ਤਿਉਹਾਰ ਹੈ ਅਤੇ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੀ ਸੱਚੀ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ•ਾਂ ਲੋਕਾਂ ਨੂੰ ਨਫ਼ਰਤੀ ਅਤੇ ਫੁੱਟਪਾਊ ਸ਼ਕਤੀਆਂ ਦੇ ਮੁਕਾਬਲੇ ਲਈ ਪਿਆਰ, ਸਾਂਝ ਅਤੇ ਹਮਰਦਰਦੀ ਦੀ ਭਾਵਨਾ ਨਾਲ ਵਿਚਰਨ ਦਾ ਸੱਦਾ ਦਿਤਾ। ਉਨ•ਾਂ ਕਿਹਾ ਕਿ ਇਹ ਤਿਉਹਾਰ ਉਹ ਖ਼ਾਸ ਮੌਕਾ ਜਦ ਦੁਨੀਆਂ ਨੂੰ ਖ਼ੁਸ਼ੀ ਅਤੇ ਸ਼ਾਂਤੀ ਦਾ ਸੁਨੇਹਾ ਦਿਤਾ ਜਾਂਦਾ ਹੈ।

ਸ. ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਤਬਕੇ ਦੇ ਲੋਕਾਂ ਅਤੇ ਖੇਤਰਾਂ ਦਾ ਬਰਾਬਰ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਨਾਲ ਚੱਲ ਰਹੇ ਹਨ। ਉਨ•ਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਉਨ•ਾਂ ਦੀ ਸਿਖਰਲੀ ਤਰਜੀਹ ਹੈ ਜਿਸ ਲਈ ਉਨ•ਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਇਸ ਮੌਕੇ ਗਿੱਦੜਬਾਹਾ ਦੇ ਵਿਧਾਇਕ ਰਾਜਾ ਅਮਰਿੰਦਰ ਸਿੰਘ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਦਿਲਵਰ ਖ਼ਾਨ, ਡਾ. ਅਬਦੁਲ ਸਿਤਾਰ, ਬਹਾਦਰ ਖ਼ਾਨ, ਸੁਲਤਾਨ ਖ਼ਾਨ, ਜੀ ਐਸ ਰਿਆੜ ਆਦਿ ਮੌਜੂਦ ਸਨ।

Previous Post

ਸਮਾਰਟ ਇੰਡੀਆ ਹੈਕਾਥਾੱਨ 2020 ਸਾਫਟਵੇਅਰ ਐਡੀਸ਼ਨ ਦਾ ਸੀਜੀਸੀ ਲਾਂਡਰਾ ਵਿਖੇ ਸ਼ਾਨਦਾਰ ਉਦਘਾਟਨ

Next Post

ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ – ਡਿੰਪਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ – ਡਿੰਪਾ

ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ - ਡਿੰਪਾ

Recommended

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

March 5, 2021
ਨਵਾਜ਼ ਸ਼ਰੀਫ਼ ਦੀ ਮਾਤਾ ਦਾ ਲੰਡਨ ’ਚ ਦੇਹਾਂਤ

ਨਵਾਜ਼ ਸ਼ਰੀਫ਼ ਦੀ ਮਾਤਾ ਦਾ ਲੰਡਨ ’ਚ ਦੇਹਾਂਤ

November 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In