• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ਅਸਥਾਈ ਵੀਜ਼ਾ ਅਰਜ਼ੀਆਂ ਪ੍ਰਾਪਤ ਨਹੀਂ ਕਰੇਗਾ, ਈ.ਓ.ਆਈ ‘ਤੇ ਲੱਗੀ ਫੀਸ

Asli Punjabi by Asli Punjabi
August 1, 2020
in World
0
ਨਿਊਜ਼ੀਲੈਂਡ ਅਸਥਾਈ ਵੀਜ਼ਾ ਅਰਜ਼ੀਆਂ ਪ੍ਰਾਪਤ ਨਹੀਂ ਕਰੇਗਾ, ਈ.ਓ.ਆਈ ‘ਤੇ ਲੱਗੀ ਫੀਸ
586
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ, 1 ਅਗਸਤ 2020 – ਨਿਊਜ਼ੀਲੈਂਡ ਸਰਕਾਰ ਨੇ ਕੋਰੋਨਾ ਵਾਇਰਸ ਦੇ ਦਾਖਲੇ ਨੂੰ ਬੰਦ ਕਰਨ ਦੇ ਇਰਾਦੇ ਨਾਲ ਆਪਣੀਆਂ ਸਰਹੱਦਾਂ ਸਿਰਫ ਦੇਸ਼ ਦੇ ਨਾਗਰਿਕਾਂ ਅਤੇ ਪੱਕੇ ਰਿਹਾਇਸ਼ੀਆਂ ਲਈ ਖੁੱਲ੍ਹੀਆਂ ਰੱਖੀਆਂ ਹੋਈਆਂ ਹਨ। ਸਰਕਾਰ ਇਸ ਗੱਲ ਦੀ ਆਸ ਵਿਚ ਸੀ ਕਿ ਸ਼ਾਇਦ ਕੋਰੋਨਾ ਵਾਇਰਸ ਠੀਕ ਹੋ ਜਾਵੇਗਾ ਅਤੇ ਅਸਥਾਈ ਵੀਜ਼ੇ ਵਾਲੇ ਲੋਕ ਆ ਸਕਣਗੇ ਪਰ ਲਗਦਾ ਹੈ ਕਿ ਸਰਕਾਰ ਨੇ ਸੋਚ ਲਿਆ ਹੈ ਕਿ ਇਹ ਬਿਮਾਰੀ ਐਨੀ ਜਲਦੀ ਖਤਮ ਹੋਣ ਵਾਲੀ ਨਹੀਂ। ਇਸਦੇ ਚਲਦਿਆਂ ਨਿਊਜ਼ੀਲੈਂਡ ਇਮੀਗ੍ਰੇਸ਼ਨ ਨੇ 10 ਅਗਸਤ ਤੋਂ ਅਸਥਾਈ ਵੀਜ਼ੇ (ਵਿਜਟਰ ਵੀਜਾ ਅਤੇ ਥੋੜ੍ਹ ਚਿਰੇ ਕੁਝ ਹੋਰ) ਵਾਲੀਆਂ ਅਰਜੀਆਂ ਲੈਣੀਆਂ ਬੰਦ ਕਰ ਦੇਣੀਆਂ ਹਨ। ਇਹ ਬੰਦਿਸ਼ ਅਜੇ 3 ਮਹੀਨਿਆਂ ਲਈ ਲਗਾਈ ਜਾ ਰਹੀ ਹੈ। ਇਸ ਸ਼੍ਰੇਣੀ ਦੇ ਵਿਚ ਕੁਝ ਨੂੰ ਛੋਟ ਵੀ ਦਿੱਤੀ ਗਈ ਹੈ ਜਿਵੇਂ ਦੇਸ਼ ਦੇ ਨਾਗਰਿਕਾਂ ਅਤੇ ਪੱਕੇ ਵਸਨੀਕਾਂ ਦੇ ਮਾਪੇ, ਨਿਰਭਰ ਅਵਸਥਾ ਵਾਲੇ ਬੱਚੇ, ਰਾਜਦੂਤਕ, ਕੌਂਸਲਰ ਤੇ ਸਟਾਫ ਅਤੇ ਇਨ੍ਹਾਂ ‘ਤੇ ਨਿਰਭਰ ਪਰਿਵਾਰ। ਇਸ ਤੋਂ ਇਲਾਵਾ ਅੰਟਾਰਟਿਕ ਯਾਤਰੀ, ਮਾਨਤਾ ਪ੍ਰਾਪਤ ਸੀਜਨਲ ਰੁਜ਼ਗਾਰ ਦਾਤਾ (ਆਰ. ਐਸ. ਈ.) ਲਿਮਟਿਡ ਵੀਜ਼ਾ ਆਦਿ।

ਇਸ ਤੋਂ ਇਲਾਵਾ ਇਥੇ ਆਉਣ ਦੀ ਛੋਟ ਪ੍ਰਾਪਤ ਕਰਨ ਦੇ ਲਈ ਜੋ ‘ਐਕਸਪ੍ਰੈਸ਼ਨ ਆਫ ਇੰਟਰਸਟ’ (ਈ.ਓ.ਆਈ) ਭਰਿਆ ਜਾਂਦਾ ਸੀ ਉਸਦੀ ਵੀ ਹੁਣ ਫੀਸ ਰੱਖ ਦਿੱਤੀ ਗਈ ਹੈ। ਇਕ ਰੁਜ਼ਗਾਰ ਦਾਤਾ ਨੂੰ ਆਪਣੇ ਕਾਮੇ ਲਈ ਅਜਿਹੀ ਬੇਨਤੀ ਕਰਨ ਉਤੇ 380 ਡਾਲਰ ਫੀਸ ਦੇਣੀ ਹੋਵੇਗੀ ਜਦ ਕਿ ਵਿਅਕਤੀਗਤ ਤੌਰ ‘ਤੇ ਇਹ ਫੀਸ 45 ਡਾਲਰ ਰਹੇਗੀ।
ਪਿਛਲੇ ਕੁੱਝ ਮਹੀਨਿਆਂ ਦੇ ਵਿਚ ਨਿਊਜ਼ੀਲੈਂਡ ਇਮੀਗ੍ਰੇਸ਼ਨ ਨੇ ਵਿਅਕਤੀਗਤ ਤੌਰ ‘ਤੇ 27,000 ਅਰਜ਼ੀਆਂ ਵਿਦੇਸ਼ਾਂ ਤੋਂ ਪ੍ਰਾਪਤ ਕੀਤੀਆਂ ਜਿਨ੍ਹਾਂ ਦੀ ਦਿਲਚਸਪੀ ਇਥੇ ਆਉਣ ਦੀ ਸੀ ਅਤੇ 5400 ਅਰਜ਼ੀਆਂ ਉਹ ਸਨ ਜਿਨ੍ਹਾਂ ਨੂੰ ਇਥੇ ਬੁਲਾਉਣ ਲਈ ਸੱਦਾ ਭੇਜਿਆ ਗਿਆ ਸੀ। ਇਨ੍ਹਾਂ ਅਰਜ਼ੀਆਂ ਉਤੇ ਵਿਚਾਰ ਕਰਨ ਲਈ ਕੋਈ ਖਰਚਾ ਨਹੀਂ ਸੀ ਹੁੰਦਾ ਪਰ ਹੁਣ ਇਮੀਗ੍ਰੇਸ਼ਨ ਨੇ ਕਿਹਾ ਹੈ ਕਿ ਇਹ ਸਭ ਕੁਝ ‘ਮੁਫਤ’ ਕਰਨਾ ਔਖਾ ਹੋ ਗਿਆ ਹੈ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਬਾਰਡਰ ਬੰਦ ਦੇ ਚਲਦਿਆਂ ਇਮੀਗ੍ਰੇਸ਼ਨ ਨੇ ਬਹੁਤ ਹੀ ਸਖਤ ਸਰਹੱਦੀ ਸ਼ਰਤਾਂ ਦੇ ਅਧਾਰਿਤ ਕੁਝ ਵੀਜ਼ੇ ਦਿੱਤੇ ਸਨ ਅਤੇ ਆਮ ਵੀਜ਼ੇ ਬੰਦ ਸਨ ਪਰ ਲੋਕ ਲਗਾਤਾਰ ਅਰਜ਼ੀਆਂ ਦੇ ਰਹੇ ਸਨ। ਇਮੀਗ੍ਰੇਸ਼ਨ ਨੇ ਕਿਹਾ ਹੈ ਕਿ ਹਾਲਾਤ ਠੀਕ ਹੋਣ ਉਤੇ ਉਹ ਵਧੀਆ ਤਰੀਕੇ ਨਾਲ ਨਵੀਂਆਂ ਅਰਜ਼ੀਆਂ ਉਤੇ ਕੰਮ ਕਰਨਗੇ। ਜਿਨ੍ਹਾਂ ਨੇ ਅਰਜ਼ੀਆਂ ਲਾਈਆਂ ਹਨ ਉਨ੍ਹਾਂ ਦੀ ਫੀਸ ਸੁਰੱਖਿਅਤ ਰਹੇਗੀ। ਉਨ੍ਹਾਂ ਦੇ ਮੈਡੀਕਲ ਅਤੇ ਪੁਲਿਸ ਸਰਟੀਫਿਕੇਟ ਵੀ ਮਾਨਤਾ ਪ੍ਰਾਪਤ ਰਹਿਣਗੇ। ਜਿਹੜੇ ਲੋਕਾਂ ਨੇ ਅਰਜ਼ੀ ਲਾਈ ਹੋਈ ਹੈ ਉਨ੍ਹਾਂ ਕੋਲ ਚੋਣ ਹੈ ਕਿ ਉਹ ਆਪਣੀ ਅਰਜ਼ੀ ਵਾਪਿਸ ਮੰਗ ਸਕਦੇ ਹਨ ਅਤੇ ਫੀਸ ਵਾਪਿਸ ਕਰਨ ਵਾਸਤੇ ਬੇਨਤੀ ਕਰ ਸਕਦੇ ਹਨ। ਰੈਜੀਡੈਂਸੀ (ਪੱਕੀ ਰਿਹਾਇਸ਼) ਵਾਲੀਆਂ ਅਰਜ਼ੀਆਂ ਲਗਾਈਆਂ ਜਾ ਸਕਣਗੀਆਂ ਕਿਉਂਕਿ ਇਹ ਜਿਆਦਾ ਸਮਾਂ ਮੰਗਦੀਆਂ ਹਨ ਅਤੇ ਬਾਰਡਰ ਬੰਦ ਨਾਲ ਬਹੁਤਾ ਫਰਕ ਨਹੀਂ ਪੈਂਦਾ। ਸੋ ਅੰਤ ਕਹਿ ਸਕਦੇ ਹਾਂ ਕਿ ਇਮੀਗ੍ਰੇਸ਼ਨ ਚਾਹੁੰਦੀ ਹੈ ਕਿ ਨਿਊਜ਼ੀਲੈਂਡ ਆਉਣ ਦੀ ਦਿਲਚਸਪੀ ਵਿਖਾਉਣ ਤੋਂ ਪਹਿਲਾਂ ਡਾਲਰ ਦੇ ਦਰਸ਼ਨ ਜਰੂਰ ਕਰਵਾਓ।

Previous Post

ਅਪਰਾਧ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਹੈ ਯੋਗੀ ਸਰਕਾਰ, ਕਾਬੂ ਤੋਂ ਬਾਹਰ ਹੋ ਗਏ ਹਨ ਅਪਰਾਧ : ਪ੍ਰਿਯੰਕ ਗਾਂਧੀ

Next Post

ਕੈਨੇਡਾ: ਨੀਰੂ ਬਾਜਵਾ ਵੱਲੋਂ ਸਰੀ ਦੇ ਆਰੀਅਨ ਦਿਓਲ ਦੇ ਇਲਾਜ ਲਈ ਦਾਨ ਕਰਨ ਦੀ ਅਪੀਲ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਕੈਨੇਡਾ: ਨੀਰੂ ਬਾਜਵਾ ਵੱਲੋਂ ਸਰੀ ਦੇ ਆਰੀਅਨ ਦਿਓਲ ਦੇ ਇਲਾਜ ਲਈ ਦਾਨ ਕਰਨ ਦੀ ਅਪੀਲ

ਕੈਨੇਡਾ: ਨੀਰੂ ਬਾਜਵਾ ਵੱਲੋਂ ਸਰੀ ਦੇ ਆਰੀਅਨ ਦਿਓਲ ਦੇ ਇਲਾਜ ਲਈ ਦਾਨ ਕਰਨ ਦੀ ਅਪੀਲ

Recommended

ਕੈਲੇਫੋਰਨੀਆਂ ਪੰਜਾਬੀ ਕਲੱਬ ਨੇ ਕਲੋਵਿਸ ਵਿਖੇ ਦੇਬੀ ਨਾਈਟ ਕਰਵਾਈ

ਕੈਲੇਫੋਰਨੀਆਂ ਪੰਜਾਬੀ ਕਲੱਬ ਨੇ ਕਲੋਵਿਸ ਵਿਖੇ ਦੇਬੀ ਨਾਈਟ ਕਰਵਾਈ

July 29, 2025
ਸ਼ੰਭੂ-ਖਨੌਰੀ ਬਾਰਡਰ ‘ਤੇ ਤਣਾਅ:ਕੀ ਹਨ ਤਾਜ਼ਾ ਹਾਲਾਤ ?

ਸ਼ੰਭੂ-ਖਨੌਰੀ ਬਾਰਡਰ ‘ਤੇ ਤਣਾਅ:ਕੀ ਹਨ ਤਾਜ਼ਾ ਹਾਲਾਤ ?

March 20, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In