• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਫਾਜ਼ਿਲਕਾ 7 ਨਵੇਂ ਕੇਸ ਆਉਣ ਨਾਲ ਜ਼ਿਲੇ ਅੰਦਰ 108 ਐਕਟਿਵ ਕੇਸ ਹੋਏ

Asli Punjabi by Asli Punjabi
August 2, 2020
in Punjab
0
ਫਾਜ਼ਿਲਕਾ 7 ਨਵੇਂ ਕੇਸ ਆਉਣ ਨਾਲ ਜ਼ਿਲੇ ਅੰਦਰ 108 ਐਕਟਿਵ ਕੇਸ ਹੋਏ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਫਾਜ਼ਿਲਕਾ, 2 ਅਗਸਤ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਜ 16 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਉਨਾਂ ਦੱਸਿਆ ਕਿ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਜ਼ਿਲੇ ਵਿੱਚ 7 ਨਵੇਂ ਪਾਜੀਟਿਵ ਕੇਸ ਆਏ ਹਨ ਜਿਨਾਂ ਵਿਚੋਂ 4 ਕੇਸ ਫ਼ਾਜ਼ਿਲਕਾ, 2 ਕੇਸ ਅਬੋਹਰ ਅਤੇ 1 ਜਲਾਲਾਬਾਦ ਖੇਤਰ ਨਾਲ ਸਬੰਧਤ ਹਨ। ਉਨਾਂ ਦੱਸਿਆ ਕਿ 7 ਨਵੇਂ ਕੇਸ ਆਉਣ ਨਾਲ ਜ਼ਿਲੇ ਅੰਦਰ 108 ਕੇਸ ਐਕਟਿਵ ਹੋ ਗਏ ਹਨ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਰੱਖੀਆਂ ਜਾਣ। ਉਨਾਂ ਕਿਹਾ ਕਿ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਇਕੱਠ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਆਪਸ ਵਿੱਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ। ਉਨਾਂ ਕਿਹਾ ਕਿ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ।

Previous Post

ਕੈਨੇਡਾ ‘ਚ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

Next Post

ਫਰੀਦਕੋਟ ਸ਼ਹਿਰ ਦੇ ਵਿਕਾਸ ਤੇ ਖਰਚ ਕੀਤੇ ਜਾਣਗੇ 11 ਕਰੋੜ ਰੁਪਏ – ਢਿੱਲੋਂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਫਰੀਦਕੋਟ ਸ਼ਹਿਰ ਦੇ ਵਿਕਾਸ ਤੇ ਖਰਚ ਕੀਤੇ ਜਾਣਗੇ 11 ਕਰੋੜ ਰੁਪਏ – ਢਿੱਲੋਂ

ਫਰੀਦਕੋਟ ਸ਼ਹਿਰ ਦੇ ਵਿਕਾਸ ਤੇ ਖਰਚ ਕੀਤੇ ਜਾਣਗੇ 11 ਕਰੋੜ ਰੁਪਏ - ਢਿੱਲੋਂ

Recommended

ਸੈਕਟਰ-66 ਵਿੱਚ ਸੜਕਾਂ ਦੀ ਹਾਲਤ ਮਾੜੀ, ਸੜਕਾਂ ਕਿਨਾਰੇ ਖੜ੍ਹੀ ਕਾਂਗਰਸ ਘਾਹ ਦੀਆਂ ਝਾੜੀਆਂ ਕਾਰਨ ਵਾਪਰਦੇ ਹਨ ਹਾਦਸੇ ਟੁੱਟੀਆਂ ਸੜਕਾਂ ਅਤੇ ਸੜਕਾਂ ਕਿਨਾਰੇ ਪਏ ਪਾੜ ਕਾਰਨ ਵਾਹਨ ਚਾਲਕ ਹੁੰਦੇ ਹਨ ਪਰੇਸ਼ਾਨ

July 18, 2023
ਸਤੰਬਰ ਦੇ ਅੰਤ ਤੱਕ ਦੇਸ਼ ਵਿੱਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 65 ਲੱਖ ਹੋਣ ਦਾ ਅਨੁਮਾਨ : ਚਿਦਾਂਬਰਮ

September 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In