• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ ਐਸ.ਏ.ਐਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ

Asli Punjabi by Asli Punjabi
August 2, 2020
in Top Stories
0
ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ ਐਸ.ਏ.ਐਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ, 02 ਅਗਸਤ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਐਸਏਐਸ ਨਗਰ (ਮੋਹਾਲੀ) ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਅੰਮਿ੍ਰਤਸਰ ਵਿਖੇ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਬਰਨਾਲਾ ਵਿਖੇ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ, ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਫਤਿਹਗੜ ਸਾਹਿਬ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।
ਇਸੇ ਤਰਾਂ ਹੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਵਿਖੇ, ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਜਲੰਧਰ ਵਿਖੇ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਖੇ, ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਸਾ ਵਿਖੇ, ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ ਵਿਖੇ, ਸਮਾਜਕ ਸੁਰੱਖਿਆ , ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਪਠਾਨਕੋਟ ਵਿਖੇ , ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਪਟਿਆਲਾ ਵਿਖੇ , ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਖੇ , ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਐਸਬੀਐਸ ਨਗਰ ਵਿਖੇ ਅਤੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

Previous Post

ਕੋਵਿਡ ਨਾਲ ਨਜਿੱਠਣ ਲਈ ਸੂਬੇ ਵਿੱਚ 6 ਜੇਲਾਂ ਨੂੰ ਵਿਸ਼ੇਸ਼ ਜੇਲਾਂ ਵਿੱਚ ਤਬਦੀਲ ਕੀਤਾ: ਰੰਧਾਵਾ

Next Post

ਕੈਨੇਡਾ: ਓਂਨਟਾਰੀਓ ਸੂਬੇ ਵਿੱਚ ਡਰਾਈਵਿੰਗ ਟੈਸਟਾਂ ਸੰਬੰਧੀ ਸਰਕਾਰ ਵੱਲੋਂ ਨਵੀਂ ਜਾਣਕਾਰੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਕੈਨੇਡਾ: ਓਂਨਟਾਰੀਓ ਸੂਬੇ ਵਿੱਚ ਡਰਾਈਵਿੰਗ ਟੈਸਟਾਂ ਸੰਬੰਧੀ ਸਰਕਾਰ ਵੱਲੋਂ ਨਵੀਂ ਜਾਣਕਾਰੀ

ਕੈਨੇਡਾ: ਓਂਨਟਾਰੀਓ ਸੂਬੇ ਵਿੱਚ ਡਰਾਈਵਿੰਗ ਟੈਸਟਾਂ ਸੰਬੰਧੀ ਸਰਕਾਰ ਵੱਲੋਂ ਨਵੀਂ ਜਾਣਕਾਰੀ

Recommended

ਉੱਜਵਲ ਭੂਈਆਂ ਅਤੇ ਐਸ. ਵੈਂਕਟਨਾਰਾਇਣ ਭੱਟੀ ਬਣੇ ਸੁਪਰੀਮ ਕੋਰਟ ਦੇ ਨਵੇਂ ਜੱਜ

ਉੱਜਵਲ ਭੂਈਆਂ ਅਤੇ ਐਸ. ਵੈਂਕਟਨਾਰਾਇਣ ਭੱਟੀ ਬਣੇ ਸੁਪਰੀਮ ਕੋਰਟ ਦੇ ਨਵੇਂ ਜੱਜ

July 14, 2023
ਕੈਨੇਡਾ ਵਿਚ ਫਿਰ ਚੱਲੀ ਗੋਲੀ,ਇਕ ਔਰਤ ਦੀ ਮੌਤ

ਕੈਨੇਡਾ ਵਿਚ ਫਿਰ ਚੱਲੀ ਗੋਲੀ,ਇਕ ਔਰਤ ਦੀ ਮੌਤ

May 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In