• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸਾਉਣੀ 2020 ਦੋਰਾਨ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾ ਤੇ ਉਪਦਾਨ ਲਈ ਦਰਖਾਸਤਾਂ ਦੀ ਮੰਗ- ਡਿਪਟੀ ਕਮਿਸਨਰ

Asli Punjabi by Asli Punjabi
August 3, 2020
in Top Stories
0
ਸਾਉਣੀ 2020 ਦੋਰਾਨ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾ ਤੇ ਉਪਦਾਨ ਲਈ ਦਰਖਾਸਤਾਂ ਦੀ ਮੰਗ- ਡਿਪਟੀ ਕਮਿਸਨਰ
588
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਫਰੀਦਕੋਟ, 03 ਅਗਸਤ 2020: ਪੰਜਾਬ ਸਰਕਾਰ ਵੱਲੋਂ ਸਾਉਣੀ 2020 ਦੋਰਾਨ ਪਰਾਲੀ ਨੂੰ ਸਾਂਭਣ ਵਾਲੀਆਂ ਮਸੀਨਾਂ ਤੇ ਉਪਦਾਨ ਲਈ ਮਿਤੀ 17 ਅਗਸਤ 2020 ਤੱਕ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ । ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ/ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ/ਰਜਿਸਟਰਡ ਕਿਸਾਨ ਗੁਰੱਪਾਂ/ਗ੍ਰਾਮ ਪੰਚਾਇਤਾਂ/ਫਾਰਮਰ ਪ੍ਰੋਡਿਊਸਰ ਸੰਸਥਾਵਾ ਲਈ 80 ਫੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫੀਸਦੀ ਸਬਸਿਡੀ ਵਜੋ ਦਿੱਤੀ ਜਾਵੇਗੀ।
ਉਨਾਂ ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸਾਂਭ ਸੰਭਾਲ ਲਈ ਖੇਤ ਵਿੱਚ ਹੀ ਜ਼ਜ਼ਬ ਕਰਨ ਲਈ ਸਹਾਈ ਮਸੀਨਾਂ, ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ/ਸਰੈਡਰ/ਮਲਚਰ, ਹਾਈਡਰੋਲਿਕ ਰਿਵਰਸੀਬਲ ਐਮ.ਬੀ.ਪਲੋ, ਜੀਰੋ ਟਿਲ ਡਰਿਲ, ਸੁਪਰ ਸੀਡਰ ਅਤੇ ਖੇਤਾਂ ਵਿੱਚ ਪਰਾਲੀ ਬਾਹਰ ਕੱਢਣ ਵਾਲੀਆਂ ਮਸੀਨਾਂ ਜਿਵੇ ਕਿ ਬੇਲਰ, ਰੇਕ, ਕਰਾਪ ਰੀਪਰ ਆਦਿ ਸ਼ਾਮਲ ਹਨ।
ਇਸ ਮੌਕੇ ਡਾ. ਹਰਨੇਕ ਸਿੰਘ ਰੋਡੇ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਨਾਂ ਅਰਜੀਆਂ ਨੂੰ ਜਮਾ ਕਰਵਾਉਣ ਲਈ ਦਰਖਾਸਤਾਂ ਖੇਤੀਬਾੜੀ ਵਿਭਾਗ ਦੇ ਬਲਾਕ ਅਧਿਕਾਰੀਆਂ ਜਾਂ ਜਿਲਾ ਅਧਿਕਾਰੀਆਂ ਨੂੰ ਨਿਰਧਾਰਤ ਪ੍ਰੋਫਾਰਮੇ ਵਿੱਚ ਹੀ ਭਰਕੇ ਦਿੱਤੀਆਂ ਜਾ ਸਕਦੀਆਂ ਹਨ ਅਤੇ ਸਹਿਕਾਰੀ ਸਭਾਵਾਂ, ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ/ਰਜਿਸਟਰਡ ਕਿਸਾਨ ਗੁਰੱਪਾਂ/ਗ੍ਰਾਮ ਪੰਚਾਇਤਾਂ/ਫਾਰਮਰ ਪ੍ਰੋਡਿਊਸਰ ਸੰਸਥਾਵਾ ਨੂੰ ਭਾਰਤ ਸਰਕਾਰ ਵੱਲੋਂ ਤਿਆਰ ਕੀਤੇ ਡੀ.ਬੀ.ਟੀ ਪੋਰਟਲ (www.agrimachinery.nic.in ) ਤੇ ਰਜਿਸਟਰੇਸਨ ਕਰਵਾਉਣੀ ਜ਼ਰੂਰੀ ਹੋਵੇਗੀ।
ਉਨਾਂ ਦੱਸਿਆ ਕਿ ਖਰੀਦ ਕੀਤੀ ਜਾਣ ਵਾਲੀ ਖੇਤੀ ਮਸ਼ੀਨਰੀ ਲਈ ਮੰਨਜੂਰਸੁਦਾ ਮਸੀਨਾਂ ਦੇ ਨਿਰਮਾਤਾ/ਡੀਲਰਾਂ ਦੀ ਲਿਸਟ ਖੇਤੀਬਾੜੀ ਵਿਭਾਗ ਦੀ ਵੈਬਸਾਈਟ ਤੇ ਦੇਖੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਨਿੱਜੀ ਕਿਸਾਨ ਦਰਖਾਸਤਕਰਤਾ ਵੱਲੋਂ ਪਿਛਲੇ ਦੋ ਸਾਲਾਂ ਦੋਰਾਨ ਦਰਖਾਸਤ ਵਿੱਚ ਮੰਗੀ ਗਈ ਮਸੀਨ ਤੇ ਕਿਸੇ ਵੀ ਸਕੀਮ ਤਹਿਤ ਸਬਸਿਡੀ ਪਾ੍ਰਪਤ ਨਾ ਕੀਤੀ ਹੋਵੇ। ਉਨਾਂ ਦੱਸਿਆ ਕਿ ਗੁਰੱਪਾਂ ਦੀ ਰਜਿਸਟ੍ਰੇਸਨ ਸਬੰਧਤ ਐਕਟ ਅਧੀਨ ਲਾਜ਼ਮੀ ਹੋਣੀ ਚਾਹੀਦੀ ਹੈ ਅਤੇ ਸਾਰੇ ਰਜਿਸਰਡ ਕਿਸਾਨ ਗੁਰੱਪ ਆਪਣੀ ਅਰਜੀ ਪੰਚਾਇਤ ਵੱਲੋਂ ਤਸਦੀਕ ਕਰਵਾਕੇ ਦੇਣਗੇ ਅਤੇ ਹੋਰ ਕਿਸਾਨਾਂ ਨੂੰ ਮਸੀਨਰੀ ਵਿਭਾਗ ਵੱਲੋਂ ਤੈਅ ਕੀਤੇ ਕਿਰਾਏ ਦੇ ਰੇਟ ਤੇ ਦੇਣ ਦੀ ਸਵੈ ਘੋਸਣਾ ਦੇਣਗੇ।
ਉਨਾਂ ਦੱਸਿਆ ਕਿ ਖੇਤਾਂ ਵਿੱਚੋ ਪਰਾਲੀ ਬਾਹਰ ਕੱਢਣ ਲਈ ਖਰੀਦ ਕੀਤੀ ਜਾਣ ਵਾਲੀ ਖੇਤੀ ਮਸੀਨਰੀ ਜਿਵੇ ਕਿ ਬੇਲਰ ਰੇਕ ਮਸੀਨ ਲਈ ਪਰਾਲੀ ਦੀਆਂ ਗੱਠਾਂ ਦੀ ਵਰਤੋ ਹਿੱਤ ਕਿਸੇ ਉਦਯੋਗਿਕ ਅਦਾਰੇ ਨਾਲ ਲਿਖਤੀ ਸਹਿਮਤੀ ਦਾ ਸਬੂਤ ਦੇਣਾ ਲਾਜਮੀ ਹੋਵੇਗਾ। ਉਕਤ ਦਰਖਾਸਤਾ ਪ੍ਰਾਪਤ ਹੋਣ ਉਪਰੰਤ ਸਕੀਮ ਦੀਆਂ ਸਰਤਾਂ, ਲੋੜਾ ਅਤੇ ਫੰਡਾਂ ਦੀ ਉਪਲਬੱਧਤਾ ਅਨੁਸਾਰ ਮਸ਼ੀਨਾਂ ਦੀ ਗਿਣਤੀ ਅਤੇ ਕਿਸਮ ਵਧਾਉਣ-ਘਟਾਉਣ ਦਾ ਅਧਿਕਾਰ ਵਿਭਾਗ ਪਾਸ ਹੋਵੇਗਾ।

Previous Post

ਡੀ.ਸੀ. ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੋਟ ਬਨਾਉਣ ਦੀ ਅਪੀਲ

Next Post

ਕਰੋਨਾ ਸੰਕਟ ’ਚ ਵੀ ਚਾਅ ਨਾਲ ਮਨਾਈ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੀ ਪ੍ਰਤੀਕ ਰੱਖੜੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕਰੋਨਾ ਸੰਕਟ ’ਚ ਵੀ ਚਾਅ ਨਾਲ ਮਨਾਈ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੀ ਪ੍ਰਤੀਕ ਰੱਖੜੀ

ਕਰੋਨਾ ਸੰਕਟ ’ਚ ਵੀ ਚਾਅ ਨਾਲ ਮਨਾਈ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੀ ਪ੍ਰਤੀਕ ਰੱਖੜੀ

Recommended

ਮੁੱਖ ਮੰਤਰੀ ਵਲੋਂ ਟਿਕਰੀ ਬਾਰਡਰ ਹਾਦਸੇ ਚ ਮਿ੍ਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ੇ ਦਾ ਐਲਾਨ

ਮੁੱਖ ਮੰਤਰੀ ਵਲੋਂ ਟਿਕਰੀ ਬਾਰਡਰ ਹਾਦਸੇ ਚ ਮਿ੍ਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ੇ ਦਾ ਐਲਾਨ

October 28, 2021
ਨੀਰਜ ਚੋਪੜਾ ਨੇ ਰਚਿਆ ਇਤਿਹਾਸ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ

ਨੀਰਜ ਚੋਪੜਾ ਨੇ ਰਚਿਆ ਇਤਿਹਾਸ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ

August 28, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In