• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਰਾਬ ਤਸਕਰਾਂ ਦੀਆਂ ਜਾਇਦਾਦਾਂ ਵੀ ਕੀਤੀਆਂ ਜਾਣਗੀਆਂ ਕੁਰਕ – ਸੋਨੀ

Asli Punjabi by Asli Punjabi
August 4, 2020
in Punjab
0
ਸ਼ਰਾਬ ਤਸਕਰਾਂ ਦੀਆਂ ਜਾਇਦਾਦਾਂ ਵੀ ਕੀਤੀਆਂ ਜਾਣਗੀਆਂ ਕੁਰਕ – ਸੋਨੀ
587
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 4 ਅਗਸਤ 2020 – ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰੇਦਸ਼ਾਂ ਉਤੇ ਨਕਲੀ ਸ਼ਰਾਬ ਮਾਮਲੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ, ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਰਾਜ ਕੁਮਾਰ ਚੱਬੇਵਾਲ, ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਜਿਲ੍ਹਾ ਪੁਲਿਸ ਮੁਖੀ ਧੁਰਵ ਦਾਹੀਆ ਵਿਸ਼ੇਸ਼ ਤੌਰ ਉਤੇ ਪਿੰਡ ਮੁੱਛਲ ਪੁੱਜੇ।

ਇਸ ਮੌਕੇ ਦੁਖੀ ਪਰਿਵਾਰਾਂ ਨੂੰ ਢਾਰਸ ਦਿੰਦੇ ਸੋਨੀ ਨੇ ਕਿਹਾ ਕਿ ਤਹਾਨੂੰ ਇਨਸਾਫ ਦਿਵਾਇਆ ਜਾਵੇਗਾ, ਚਾਹੇ ਦੋਸ਼ੀ ਕਿਸੇ ਵੀ ਪਾਰਟੀ ਜਾਂ ਧੜੇ ਦੇ ਵਿਅਕਤੀ ਹੋਣ, ਬਖਸ਼ੇ ਨਹੀਂ ਜਾਣਗੇ ਅਤੇ ਉਨਾਂ ਨੂੰ ਕੇਵਲ ਜੇਲ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ, ਬਲਕਿ ਉਨਾਂ ਦੀ ਜਾਇਦਾਦਾਂ ਵੀ ਕੁਰਕ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੱਲ ਸ਼ਾਮ ਤੱਕ ਇਸ ਸਬੰਧ ਵਿਚ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 37 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੜਤਾਲ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਪੁਲਿਸ ਤੇ ਸਿਵਲ ਅਧਿਕਾਰੀਆਂ ਖਿਲਾਫ ਵੀ ਵਿਭਾਗੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਪੀੜਤ ਪਰਿਵਾਰਾਂ ਨੂੰ ਰੈਡ ਕਾਰਸ ਵਿਚੋਂ ਤਰੁੰਤ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ, ਤਾਂ ਜੋ ਇਹ ਪਰਿਵਾਰ ਰੋਟੀ ਤੋਂ ਵਿਰਵੇ ਨਾ ਰਹਿਣ। ਉਨ੍ਹਾਂ ਐਸ ਡੀ ਐਮ ਮੇਜਰ ਸੁਮਿਤ ਮੁੱਧ, ਜੋ ਕਿ ਮੌਕੇ ਉਤੇ ਹਾਜ਼ਰ ਸਨ, ਨੂੰ ਵੀ ਹਦਾਇਤ ਕੀਤੀ ਕਿ ਉਹ ਸਬੰਧਤ ਪਰਿਵਾਰਾਂ ਦੀ ਲੋੜ ਅਨੁਸਾਰ ਹਰ ਸੰਭਵ ਮਦਦ, ਜਿਸ ਵਿਚ ਬੁਢਪਾ, ਵਿਧਵਾ, ਆਸ਼ਰਿਤ ਪੈਨਸ਼ਨ ਤੇ ਰਾਸ਼ਨ ਕਾਰਡ ਆਦਿ ਸ਼ਾਮਿਲ ਹਨ, ਤੁਰੰਤ ਜਾਰੀ ਕਰਵਾਉਣ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਮੌਕੇ ਪਰਿਵਾਰਾਂ ਨਾਲ ਦੁੱਖ ਸਾਂਝੇ ਕਰਦੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਹ ਆਪਣੇ ਸਾਥੀ ਮੈਬਰਾਂ ਨਾਲ ਮਿਲਕੇ ਲੋਕ ਸਭਾ ਵਿਚ ਇਹ ਮੰਗ ਕਰਨਗੇ ਕਿ ਸ਼ਰਾਬ ਵਿਚ ਪੈਂਦੇ ਕੈਮੀਕਲ ਨੂੰ ਐਨ. ਡੀ. ਪੀ. ਐਸ ਐਕਟ ਅਧੀਨ ਲਿਆਂਦਾ ਜਾਵੇ, ਤਾਂ ਜੋ ਇਹ ਗਲਤ ਕੰਮ ਕਰਦੇ ਲੋਕਾਂ ਨੂੰ ਵੱਡੀ ਸਜ਼ਾ ਦਿੱਤੀ ਜਾ ਸਕੇ। ਇਕ ਸਵਾਲ ਦੇ ਜਵਾਬ ਵਿਚ ਉਨਾਂ ਉਕਤ ਕਾਂਡ ਦੀ ਸੀ ਬੀ ਆਈ ਤੋਂ ਕੀਤੀ ਜਾ ਰਹੀ ਮੰਗ ਨੂੰ ਰੱਦ ਕਰਦੇ ਕਿਹਾ ਕਿ ਡੀ.ਜੀ.ਪੀ ਦਿਨਕਰ ਗੁਪਤਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਜੀ-ਜਾਨ ਨਾਲ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਪੂਰੀ ਤਾਕਤ ਨਾਲ ਪੜਤਾਲ ਵਿਚ ਜੁੱਟੀ ਹੋਈ ਹੈ ਅਤੇ ਮੁੱਖ ਮੰਤਰੀ ਖ਼ੁਦ ਇਸ ਮੁੱਦੇ ਨੂੰ ਵੇਖ ਰਹੇ ਹਨ। ਪੁਲਿਸ ਲਗਾਤਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਹੁਣ ਤੱਕ 37 ਵਿਅਕਤੀਆਂ ਨੂੰ ਗ੍ਰਿਫਤਾਰ ਕਰਨਾ ਅਤੇ ਨਾਜਾਇਜ਼ ਸ਼ਰਾਬ ਮਾਫੀਆ ਜੋ ਕਿ ਸੂਬੇ ਦੇ ਕਈ ਜ਼ਿਲਿਆਂ ਵਿਚ ਆਪਣਾ ਜਾਲ ਫੈਲਾ ਚੁੱਕਿਆ ਸੀ, ਦੇ ਪੰਜ ਸਰਗਨਾ ਵੀ ਕਾਬੂ ਕਰਨਾ ਵੱਡੀ ਪ੍ਰਾਪਤੀ ਹੈ।

ਇਸ ਮੌਕੇ ਸ੍ਰੀ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਹੁਣ ਤੱਕ ਇਸ ਜ਼ਹਿਰਲੀ ਸ਼ਰਾਬ ਕਾਰਨ 117 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਦੇ ਕਮਾਊ ਮੈਂਬਰਾਂ ਦਾ ਤੁਰ ਜਾਣਾ ਵੱਡਾ ਘਾਟਾ ਹੈ, ਪਰ ਸਰਕਾਰ ਇਸਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਪਰਾਵਰਾਂ ਨੂੰ ਇਨਸਾਫ ਦਿਵਾਏਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਈ ਹੋਰ ਤਾਰ ਜੁੜੇ ਹੋਣ ਦੇ ਪੱਖ ਦੀ ਵੀ ਬਾਰੀਕੀ ਨਾਲ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਪਰਿਵਾਰਾਂ ਨਾਲ ਹਮਦਰਦੀ ਕਰਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਐਸ ਡੀ ਐਮ ਮੇਜਰ ਸੁਮਿਤ ਮੁੱਧ, ਸਾਧੂ ਸਿੰਘ ਸੰਧੂ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

Previous Post

ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

Next Post

ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ’ਤੇ ਪਾਬੰਦੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ’ਤੇ ਪਾਬੰਦੀ

ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ’ਤੇ ਪਾਬੰਦੀ

Recommended

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਸਰਕਾਰ ਨਾਲ ਅਸਹਿਮਤੀ ਵਾਲੇ ਵਿਚਾਰਾਂ ਦਾ ਪ੍ਰਗਟਾਵਾ ਦੇਸ਼ਧ੍ਰੋਹ ਨਹੀਂ: ਸੁਪਰੀਮ ਕੋਰਟ

ਸਰਕਾਰ ਨਾਲ ਅਸਹਿਮਤੀ ਵਾਲੇ ਵਿਚਾਰਾਂ ਦਾ ਪ੍ਰਗਟਾਵਾ ਦੇਸ਼ਧ੍ਰੋਹ ਨਹੀਂ: ਸੁਪਰੀਮ ਕੋਰਟ

March 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In