• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ: ਬੀਸੀ ਵਿਚ ਕੋਰੋਨਾ ਵਾਇਰਸ ਦੇ 146 ਨਵੇਂ ਕੇਸ ਸਾਹਮਣੇ ਆਏ

Asli Punjabi by Asli Punjabi
August 5, 2020
in World
0
ਕੈਨੇਡਾ: ਬੀਸੀ ਵਿਚ ਕੋਰੋਨਾ ਵਾਇਰਸ ਦੇ 146 ਨਵੇਂ ਕੇਸ ਸਾਹਮਣੇ ਆਏ
586
SHARES
3.3k
VIEWS
Share on FacebookShare on TwitterShare on Whatsapp

ਸਰੀ, 5 ਅਗਸਤ 2020-ਪਿਛਲੇ 96 ਘੰਟਿਆਂ ਵਿਚ ਬੀਸੀ ਵਿਚ ਕੋਰੋਨਾ ਵਾਇਰਸ ਦੇ 146 ਹੋਰ ਕੇਸ ਸਾਹਮਣੇ ਆਏ ਹਨ ਅਤੇ ਮੇਪਲ ਰਿੱਜ ਇਲਾਕੇ ਵਿਚ ਇੱਕ ਕੋਵਿਡ-19 ਆਊਟਬ੍ਰੇਕ ਦਾ ਮਾਮਲਾ ਸਾਹਮਣੇ ਆਇਆ ਹੈ। ਐਬਟਸਫੋਰਡ ਵਿੱਚ ਬੇਰੀ ਪੈਕਿੰਗ ਫੈਕਟਰੀ ਦੇ ਪੀੜਤਾਂ ਦੀ ਗਿਣਤੀ ‘ਚ ਵੀ ਵਾਧਾ ਹੋਇਆ ਹੈ। ਸੂਬੇ ਵਿਚ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 3,787 ਹੋ ਗਈ ਹੈ ਜਿਨ੍ਹਾਂ ਵਿੱਚੋਂ 319 ਕੇਸ ਐਕਟਿਵ ਦੱਸੇ ਗਏ ਹਨ।

ਬੀਸੀ ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਕਿਹਾ ਹੈ ਕਿ ਪਬਲਿਕ ਹੈਲਥ ਅਫ਼ਸਰ ਪੂਰੀ ਕੋਸ਼ਿਸ਼ ਕਰ ਰਹੇ ਹਨ ਕਿ ਸਾਹਮਣੇ ਆਏ ਨਵੇਂ ਕੇਸਾਂ ਸਬੰਧੀ ਸੰਪਰਕ ਕੜੀ ਦਾ ਪਤਾ ਲਾਇਆ ਜਾਵੇ। ਇਸੇ ਦੌਰਾਨ ਸੂਬੇ ਦੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਪਾਰਟੀਆਂ ਜਾਂ ਵੱਡੇ ਇਕੱਠਾਂ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

Previous Post

ਕੈਨੇਡਾ: ਪ੍ਰਿੰਸਟਨ ਦੇ ਉੱਤਰ ਪੱਛਮ ਇਲਾਕੇ ‘ਚ 22 ਹੈਕਟੇਅਰ ਵਿਚ ਫੈਲੀ ਜੰਗਲੀ ਅੱਗ

Next Post

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵਲੋਂ ਅਮਰੀਕਾ ਅਤੇ ਚੀਨ ਨੂੰ ਵਿਵਾਦਾਂ ਦਾ ਸ਼ਾਂਤੀਪੂਰਨ ਹੱਲ ਕਰਨ ਦੀ ਕੀਤੀ ਅਪੀਲ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵਲੋਂ ਅਮਰੀਕਾ ਅਤੇ ਚੀਨ ਨੂੰ ਵਿਵਾਦਾਂ ਦਾ ਸ਼ਾਂਤੀਪੂਰਨ ਹੱਲ ਕਰਨ ਦੀ ਕੀਤੀ ਅਪੀਲ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵਲੋਂ ਅਮਰੀਕਾ ਅਤੇ ਚੀਨ ਨੂੰ ਵਿਵਾਦਾਂ ਦਾ ਸ਼ਾਂਤੀਪੂਰਨ ਹੱਲ ਕਰਨ ਦੀ ਕੀਤੀ ਅਪੀਲ

Recommended

ਅਧਿਆਪਕਾਂ ਦੇ ਦਿਖਾਏ ਮਾਰਗ ’ਤੇ ਚਲਦਿਆਂ ਵਿਲੱਖਣ ਪ੍ਰਾਪਤੀਆਂ ਕਰਦੇ ਹਨ ਵਿਦਿਆਰਥੀ-ਵਿਧਾਇਕ ਬੁੱਧ ਰਾਮ

ਅਧਿਆਪਕਾਂ ਦੇ ਦਿਖਾਏ ਮਾਰਗ ’ਤੇ ਚਲਦਿਆਂ ਵਿਲੱਖਣ ਪ੍ਰਾਪਤੀਆਂ ਕਰਦੇ ਹਨ ਵਿਦਿਆਰਥੀ-ਵਿਧਾਇਕ ਬੁੱਧ ਰਾਮ

July 31, 2023
ਸੀਤ ਲਹਿਰ ਦੀ ਲਪੇਟ ਵਿੱਚ ਆਇਆ ਉਤਰੀ ਭਾਰਤ

ਸੀਤ ਲਹਿਰ ਦੀ ਲਪੇਟ ਵਿੱਚ ਆਇਆ ਉਤਰੀ ਭਾਰਤ

January 19, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In