• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੀੜਤ ਪਰਿਵਾਰਾਂ ਲਈ ਕੈਪਟਨ ਵੱਲੋਂ 5-5 ਲੱਖ ਦੀ ਮਦਦ ਦਾ ਐਲਾਨ

Asli Punjabi by Asli Punjabi
August 7, 2020
in Top Stories
0
ਪੀੜਤ ਪਰਿਵਾਰਾਂ ਲਈ ਕੈਪਟਨ ਵੱਲੋਂ 5-5 ਲੱਖ ਦੀ ਮਦਦ ਦਾ ਐਲਾਨ
587
SHARES
3.3k
VIEWS
Share on FacebookShare on TwitterShare on Whatsapp

ਤਰਨਤਾਰਨ, 7 ਅਗਸਤ 2020 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਹੋਏ ਹਨ ਅਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਝਾਂ ਕੀਤਾ ਅਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ‘ਚ ਵਾਧਾ ਕਰ ਦਿੱਤਾ ਹੈ ਪਹਿਲਾਂ ਸਰਕਾਰ ਵੱਲੋਂ 2-2 ਲੱਖ ਦੀ ਮਦਦ ਦਾ ਐਲਾਨ ਕੀਤਾ ਸੀ ਪਰ ਜੋ ਕਿ ਹੁਣ 5 ਲੱਖ ਕਰ ਦਿੱਤੀ ਗਈ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੀੜਤ ਪਰਿਵਾਰਾਂ ਨੂੰ ਇਨਸਾਫ ਜ਼ਰੂਰ ਮਿਲੇਗਾ ਅਤੇ ਜਾਂਚ ‘ਚ ਜੋ ਵੀ ਦੋਸ਼ੀ ਹੋਇਆ ਬਖਸ਼ਿਆ ਨਹੀਂ ਜਾਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਦਾ ਵੀ ਨਾਂਅ ਲੈਣਾਂ ਉਚਿੱਤ ਨਹੀਂ।

You might also like

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

Previous Post

ਅਮਰੀਕਾ ਨੇ ਆਪਣੇ ਨਾਗਰਿਕਾਂ ਦੇ ਵਿਦੇਸ਼ ਸਫਰ ‘ਤੇ ਪਾਬੰਦੀ ਹਟਾਈ

Next Post

ਮੋਹਾਲੀ ਮਿਊਂਸੀਪਲ ਚੋਣਾਂ ਵਿੱਚ ਕਾਂਗਰਸੀ ਕੈਬਨਿਟ ਮੰਤਰੀ ਵੱਲੋਂ ਧੱਕੇਸ਼ਾਹੀਆਂ ਦਾ ਦੌਰ ਸ਼ੁਰੂ : ਸੋਹਾਣਾ

Asli Punjabi

Asli Punjabi

Related Posts

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

June 4, 2025
Next Post
ਮੋਹਾਲੀ ਮਿਊਂਸੀਪਲ ਚੋਣਾਂ ਵਿੱਚ ਕਾਂਗਰਸੀ ਕੈਬਨਿਟ ਮੰਤਰੀ ਵੱਲੋਂ ਧੱਕੇਸ਼ਾਹੀਆਂ ਦਾ ਦੌਰ ਸ਼ੁਰੂ : ਸੋਹਾਣਾ

ਮੋਹਾਲੀ ਮਿਊਂਸੀਪਲ ਚੋਣਾਂ ਵਿੱਚ ਕਾਂਗਰਸੀ ਕੈਬਨਿਟ ਮੰਤਰੀ ਵੱਲੋਂ ਧੱਕੇਸ਼ਾਹੀਆਂ ਦਾ ਦੌਰ ਸ਼ੁਰੂ : ਸੋਹਾਣਾ

Recommended

ਬਿਜਲੀ ਕਾਮਿਆਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ; CDM/PSPCL ਅਤੇ ਡਾਇਰੈਕਟਰ/ਵਿੱਤ ਨਾਲ ਹੋਈਆਂ ਮੀਟਿੰਗਾਂ, ਮੰਗਾਂ ਲਾਗੂ ਕਰਨ ਦਾ ਮਿਲਿਆ ਭਰੋਸਾ

September 11, 2024
ਭਾਰਤ ਦਸੰਬਰ ਵਿੱਚ ਆਸਟ੍ਰੇਲੀਆ ਖਿਲਾਫ ਖੇਡੇਗਾ ਟੈਸਟ ਸੀਰੀਜ, ਐਡੀਲੇਡ ਵਿੱਚ ਹੋਵੇਗਾ ਡੇ ਨਾਈਟ ਟੈਸਟ

May 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In