• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿਹਤ ਮੰਤਰੀ ਸਿੱਧੂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

Asli Punjabi by Asli Punjabi
August 8, 2020
in Punjab
0
ਸਿਹਤ ਮੰਤਰੀ ਸਿੱਧੂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਕੀਤੀ ਅਪੀਲ
587
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ 8 ਅਗਸਤ 2020 – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬਰਨਾਲਾ ਤੋਂ ਵੀਡੀਓ ਕਾਫਰੰਸਿੰਗ ਰਾਂਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਸੂਬੇ ਵਿਚ ਕਰੋਨਾ ਵਾਇਰਸ ਦੀ ਸਥਿਤੀ ਬਾਰੇ ਮੀਟਿੰਗ ਕੀਤੀ।

ਇਸ ਮੌਕੇ ਆਪਣੇ ਵਿਚਾਰ ਰੱਖਦਿਆਂ, ਸਿੱਧੂ ਨੇ ਸੁਝਾਅ ਦਿੱਤਾ ਕਿ ਆਮ ਜਨਤਾ ਨੂੰ ਮਾਸਕ ਪਾਉਣ ਅਤੇ ਕੋਰੋਨਾ ਤੋਂ ਬਚਾਅ ਲਈ ਪੂਰਨ ਇਹਤਿਆਤ ਵਰਤਣ ਲਈ ਹੋਰ ਵਧੇਰੇ ਪ੍ਰੇਰਿਤ ਕੀਤਾ ਜਾਵੇ, ਕਿਉਂਕਿ ਬਚਾਅ ਵਿਚ ਹੀ ਬਚਾਅ ਹੈ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਕੋਰੋਨਾ ਕੇਅਰ ਸੈਂਟਰਾਂ ’ਚ ਭਾਰਤੀ ਕੋਵਿਡ ਪਾਜ਼ਿਟਿਵ ਮਰੀਜ਼ਾਂ ਲਈ ਸਾਕਾਰਾਤਮਕ ਸੰਗੀਤ ਜਾਂ ਹੋਰ ਉਤਸ਼ਾਹਵਧਾਊ ਗਤੀਵਿਧੀਆਂ ’ਤੇ ਵਧੇਰੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਅੰਦਰੂਨੀ ਤੌਰ ’ਤੇ ਮਜ਼ਬੂਤ ਰਹਿ ਕੇ ਕਰੋਨਾ ਨੂੰ ਮਾਤ ਦੇ ਸਕਣ। ਇਸ ਵੀਡੀਓ ਕਾਨਫਰੰਸ ਵਿਚ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਵੀ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਮੌਕੇ ਉਨ੍ਹਾਂ ਸਿਵਲ ਸਰਜਨ ਬਰਨਾਲਾ ਨਾਲ ਜ਼ਿਲ੍ਹੇ ਵਿਚ ਕਰੋਨਾ ਸਥਿਤੀ ’ਤੇ ਵੀ ਚਰਚਾ ਕੀਤੀ। ਸਿਵਲ ਸਰਜਨ ਨੇ ਦੱਸਿਆ ਕਿ ਅੱਜ ਬਰਨਾਲਾ ਜ਼ਿਲ੍ਹੇ ਵਿਚ 37 ਨਵੇਂ ਕੇਸ ਆਏ ਹਨ ਤੇ ਐਕਟਿਵ ਕੇਸ 284 ਹਨ। ਹੁਣ ਤੱਕ 408 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ। 117 ਮਰੀਜ਼ ਠੀਕ ਹੋ ਚੁੱਕੇ ਹਨ ਤੇ ਜ਼ਿਲ੍ਹੇ ਵਿਚ 7 ਮੌਤਾਂ ਹੁਣ ਤੱਕ ਹੋਈਆਂ ਹਨ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਅਤੇ ਡਾਕਟਰੀ ਅਮਲੇ ਦੀ ਘਾਟ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਸਿਹਤ ਸੇਵਾਵਾਂ ’ਚ ਕੋਈ ਕਮੀ ਨਾ ਰਹੇ।

ਇਸ ਤੋਂ ਪਹਿਲਾਂ ਸਿੱਧੂ ਨੇ ਤਪਾ ਵਿਖੇ ਅਮਰਜੀਤ ਸਿੰਘ ਧਾਲੀਵਾਲ ਦੇ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਣ ਦੀ ਰਸਮ ’ਚ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਕਰੋਨਾ ਵਾਇਰਸ ਨਾਲ ਨਜਿੱਠਣ ਵਿੱਚ ਪੰਜਾਬ ਸਰਕਾਰ ਵਲੋਂ ਕਿਸੇ ਵੀ ਕਿਸਮ ਦੀ ਕੋਈ ਵੀ ਕਸਰ ਨਹੀ ਛੱਡੀ ਜਾ ਰਹੀ। ਇਸ ਵਾਸਤੇ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪਰ ਸੂਬਾ ਵਾਸੀ ਆਪਣੇ ਪੱਧਰ ’ਤੇ ਵੀ ਕਰੋਨਾ ਤੋਂ ਬਚਣ ਲਈ ਇਹਤਿਆਤਾਂ ਦੀ ਪਾਲਣਾ ਕਰਨ।

ਉਨ੍ਹਾਂ ਆਖਿਆ ਕਿ ਦੇਸ਼ ਦੀ ਰਾਜਧਾਨੀ ਦਿੱੱਲੀ ਵਿੱਚ ਕੇਸ ਵੱਡੇ ਪੱਧਰ ’ਤੇ ਵਧਣ ਕਾਰਨ ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧੇ ਹਨ, ਕਿਉਂਕਿ ਉਥੋਂ ਦੇ ਵੱਡੀ ਗਿਣਤੀ ਮਰੀਜ਼ ਪੰਜਾਬ ਦੇ ਹਸਪਤਾਲਾਂ ਵਿੱਚ ਭਰਤੀ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੂਰਨ ਇਹਤਿਆਤ ਵਰਤਣ।

ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵਲੋਂ ਤਪਾ ਵਾਸੀਆਂ ਨੂੰ ਚੰਗੀ ਸਿਹਤ ਸੁਵਿਧਾਵਾਂ ਦਿੰਦਿਆਂ 20 ਬਿਸਤਰਿਆਂ ਦਾ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਸਮਰਪਿਤ ਕੀਤਾ ਗਿਆ ਅਤੇ ਹੁਣ ਸਰਕਾਰ ਵਲੋਂ ਤਪਾ ਸ਼ਹਿਰ ਦੇ ਸਰਕਾਰੀ ਸਕੂਲ ਨੂੰ ਨਵੀਂ ਇਮਾਰਤ ਦੇਣ ਦੀ ਵਿਓਂਤਬੰਦੀ ਕੀਤੀ ਜਾ ਰਹੀ ਹੈ। ਉਹਨਾਂ ਵਿਸ਼ਵਾਸ ਦਵਾਇਆ ਕਿ ਤਪਾ ਵਾਸੀਆਂ ਵਲੋਂ ਮੰਡੀ ਸਬੰਧੀ ਰੱਖੀ ਗਈ ਮੰਗ ਨੂੰ ਵੀ ਜਲਦ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ।

ਉਹਨਾਂ ਮਾਰਕੀਟ ਕਮੇਟੀ ਤਪਾ ਦੇ ਨਵੇਂ ਚੁਣੇ ਗਏ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਅਤੇ ਉਹਨਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਵੱਢੇ ਅਹੁਦਿਆਂ ਨਾਲ ਜਿੰਮੇਵਾਰੀਆਂ ਵੀ ਵਧ ਜਾਂਦੀਆਂ ਹਨ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ, ਤਪਾ ਅਤੇ ਬਰਨਾਲਾ ਦੇ ਵੱਖ ਵੱਖ ਪਤਵੰਤੇ ਸੱਜਣ ਮੌਜੂਦ ਸਨ।

Previous Post

ਮੁੱਖ ਮੰਤਰੀ ਕੈਪਟਨ ਨੇ ਫ਼ੇਸਬੁੱਕ ‘ਤੇ ਲਾਇਵ ਪ੍ਰੋਗਰਾਮ ਦੌਰਾਨ ਬਠਿੰਡਾ ਦੇ ਵਿਦਿਆਰਥੀ ਦੇ ਸਵਾਲ ਦਾ ਦਿੱਤਾ ਜਵਾਬ

Next Post

ਜੰਮੂ-ਕਸ਼ਮੀਰ ਦੇ ਸਾਬਕਾ ਉੱਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਕੰਟਰੋਲਰ ਅਤੇ ਆਡੀਟਰ ਜਨਰਲ ‘ਕੈਗ’ ਅਹੁਦੇ ਦੀ ਸਹੁੰ ਚੁੱਕੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਜੰਮੂ-ਕਸ਼ਮੀਰ ਦੇ ਸਾਬਕਾ ਉੱਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਕੰਟਰੋਲਰ ਅਤੇ ਆਡੀਟਰ ਜਨਰਲ ‘ਕੈਗ’ ਅਹੁਦੇ ਦੀ ਸਹੁੰ ਚੁੱਕੀ

ਜੰਮੂ-ਕਸ਼ਮੀਰ ਦੇ ਸਾਬਕਾ ਉੱਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਕੰਟਰੋਲਰ ਅਤੇ ਆਡੀਟਰ ਜਨਰਲ ‘ਕੈਗ’ ਅਹੁਦੇ ਦੀ ਸਹੁੰ ਚੁੱਕੀ

Recommended

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

July 27, 2021
551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

November 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In