• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਦੇ ਮਾਮਲੇ ‘ਤੇ ਅਮਰਿੰਦਰ ਤੇ ਪ੍ਰਨੀਤ ਕੌਰ ਦਾ ਚੁੱਪ ਰਹਿਣਾ ਮੰਦਭਾਗਾ : ਲੌਂਗੋਵਾਲ

Asli Punjabi by Asli Punjabi
August 8, 2020
in Top Stories
0
ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਦੇ ਮਾਮਲੇ ‘ਤੇ ਅਮਰਿੰਦਰ ਤੇ ਪ੍ਰਨੀਤ ਕੌਰ ਦਾ ਚੁੱਪ ਰਹਿਣਾ ਮੰਦਭਾਗਾ : ਲੌਂਗੋਵਾਲ
586
SHARES
3.3k
VIEWS
Share on FacebookShare on TwitterShare on Whatsapp

ਪਟਿਆਲਾ, 08 ਅਗਸਤ 2020: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਟਿਆਲਾ ਦੀ ਐਮ ਪੀ ਪ੍ਰਨੀਤ ਕੌਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹ ਮੁੱਖ ਮੰਤਰੀ ਦੀ ਮੋਤੀ ਮਹਿਲ ਦੇ ਨੇੜਲੇ ਗੁਰਦੁਆਰਾ ਅਰਦਾਸਪੁਰਾ ਸਾਹਿਬ ਵਿਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਬਾਰੇ ਚੁੱਪੀ ਧਾਰੀ ਬੈਠੇ ਹਨ ਅਤੇ ਉਹਨਾਂ ਨੇ ਸਰੂਪ ਚੋਰੀ ਹੋਣ ‘ਤੇ ਭੜਕੀ ਸਿੱਖ ਸੰਗਤ ਦਾ ਖਿਆਲ ਵੀ ਨਹੀਂ ਰੱਖਿਆ।

ਇਥੇ ਐਸ ਐਸ ਪੀ ਪਟਿਆਲਾ ਦੇ ਦਫਤਰ ਮੂਹਰੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਗੁਰਦੁਆਰਾ ਸਾਹਿਬ ਵਿਚੋਂ ਇਤਿਹਾਸ ਸਰੂਪ ਚੋਰੀ ਹੋਏ ਨੂੰ 17 ਦਿਨ ਬੀਤ ਚੁੱਕੇ ਹਨ ਪਰ ਮੁੱਖ ਮੰਤਰੀ ਅਤੇ ਉਹਨਾਂ ਦੀ ਪਤਨੀ ਤੇ ਪਟਿਆਲਾ ਦੀ ਐਮ ਪੀ ਪ੍ਰਨੀਤ ਕੌਰ ਨੇ ਇਸ ਘਿਨੌਣੇ ਅਪਰਾਧੀ ਦੀ ਨਿਖੇਧੀ ਲਈ ਇਕ ਸ਼ਬਦ ਵੀ ਨਹੀਂ ਬੋਲਿਆ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜ਼ਿਲ•ਾ ਪੁਲਿਸ ਨੂੰ ਸਰੂਪ ਤੁਰੰਤ ਬਰਾਮਦ ਕਰਨ ਅਤੇ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਚੇਤਾਵਨੀ ਦਿੰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਫਿਰ ਸ਼੍ਰੋਮਣੀ ਕਮੇਟੀ ਜ਼ੋਰਦਾਰ ਢੰਗ ਨਾਲ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਤਾਂ ਕਿ ਕੇਸ ਵਿਚ ਨਿਆਂ ਹਾਸਲ ਕੀਤਾ ਜਾ ਸਕੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਸਰੂਪ ਚੋਰੀ ਹੋਣ ਦੀ ਕਾਰਵਾਈ ਸਿੱਖ ਵਿਰੋਧੀ ਤਾਕਤਾਂ ਵੱਲੋਂ ਸਿੱਖ ਪੰਥ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਦੀਆਂ ਕਾਰਵਾਈਆਂ ਦਾ ਇਕ ਹਿੱਸਾ ਹੈ। ਉਹਨਾਂ ਕਿਹਾ ਕਿ ਕੁਝ ਜਥੇਬੰਦੀਆਂ ਵੀ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਖੇਡ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਜਥੇਬੰਦੀਆਂ ਦੀ ਵਰਤੋਂ ਹੀ ਕਾਂਗਰਸ ਨੇ ਬੇਅਦਬੀ ਕੇਸਾਂ ਮਗਰੋਂ ਸਿੱਖ ਭਾਈਚਾਰੇ ਦਾ ਧਿਆਨ ਵੰਡਣ ਵਾਸਤੇ ਕੀਤੀ ਸੀ ਤੇ ਹੁਣ ਇਹ ਕਲਿਆਣ ਪਿੰਡ ਤੋਂ ਸਰੂਪ ਚੋਰੀ ਹੋਣ ‘ਤੇ ਚੁੱਪੀ ਧਾਰ ਕੇ ਫਿਰ ਤੋਂ ਕਾਂਗਰਸ ਦੇ ਹੱਥਾਂ ਵਿਚ ਖੇਡ ਰਹੀਆਂ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ, ਗੁਰਬਖਸ਼ ਸਿੰਘ ਖਾਲਸਾ, ਹਰਿੰਦਰ ਸਿੰਘ ਧਾਮੀ ਅਤੇ ਕੁਲਦੀਪ ਕੌਰ ਟੌਹੜਾ ਦੀ ਸ਼ਮੂਲੀਅਤ ਵਾਲੇ ਵਫਦ ਦੀ ਅਗਵਾਈ ਕਰਦਿਆਂ ਐਸ ਐਸ ਪੀ ਦਫਤਰ ਨੂੰ ਮੰਗ ਪੱਤਰ ਵੀ ਦਿੱਤਾ ਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਫੜਿਆ ਜਾਵੇ। ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਿਲ•ਾ ਪੁਲਿਸ ਵੱਲੋਂ ਇਸ ਘਨੌਣੇ ਅਪਰਾਧ ਨੂੰ ਆਮ ਵਾਂਗ ਲੈਣ ਅਤੇ ਦੋਸ਼ੀਆਂ ਨੂੰ ਕਾਬੂ ਨਾ ਕਰਨ ਕਾਰਨ ਹੀ ਸ਼੍ਰੋਮਣੀ ਕਮੇਟੀ ਧਰਨਾ ਦੇਣ ਲਈ ਮਜਬੂਰ ਹੋਈ ਹੈ ।

ਇਸ ਤੋਂ ਪਹਿਲਾਂ ਧਰਨੇ ਵਾਲੀ ਥਾਂ ਸੰਗਤ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਤੇ ਜ਼ਿਲ•ਾ ਪੁਲਿਸ ਤੇ ਪ੍ਰਸ਼ਾਸਨ ਅਤੇ ਇਲਾਕੇ ਦੇ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਰੋਹ ਪ੍ਰਗਟ ਕੀਤਾ ਕਿ ਉਹਨਾਂ ਨੇ ਨਾ ਤਾਂ ਘਟਨਾ ਦੀ ਨਿਖੇਧੀ ਕੀਤੀ ਹੈ ਤੇ ਨਾ ਹੀ ਉਹ ਸੰਗਤ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਗੁਰਦੁਆਰਾ ਅਰਦਾਸਪੁਰਾ ਸਾਹਿਬ ਗਏ ਹਨ। ਸੀਨੀਅਰ ਆਗੂ ਗੁਰਚਰਨ ਸਿੰਘ ਗਰੇਵਾਲ ਨੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਕੋਈ ਸਿੱਟਾ ਨਾ ਕੱਢਿਆ ਤਾਂ ਫਿਰ ਸ਼੍ਰੋਮਣੀ ਕਮੇਟੀ ਅਗਲੇਰੀ ਕਾਰਵਾਈ ਦਾ 18 ਅਗਸਤ ਨੂੰ ਐਲਾਨ ਕਰੇਗੀ। ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ, ਮੈਂਬਰਾਂ ਤੇ ਸੰਗਤ ਦਾ ਧੰਨਵਾਦ ਕੀਤਾ ਜਿਹਨਾਂ ਨੇ ਕੇਸ ਵਿਚ ਨਿਆਂ ਹਾਸਲ ਕਰਨ ਦੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਹਮਾਇਤ ਕੀਤੀ।

Previous Post

ਪੰਜਾਬ ਸਰਕਾਰ ਹੋਰ ਸੂਬਿਆਂ ਦੇ ਮੁਕਾਬਲੇ ਕਰੋਨਾ ਦਾ ਜਨਤਕ ਫੈਲਾਅ ਰੋਕਣ ਵਿਚ ਕਿਤੇ ਬਿਹਤਰ: ਬਲਬੀਰ ਸਿੱਧੂ

Next Post

ਚੰਡੀਗੜ੍ਹ ਯੂਨੀਵਰਸਿਟੀ ਦੀ ਪਹਿਲਕਦਮੀ: ਕੈਪਟਨ ਅਮਰਿੰਦਰ ਅਰਥਚਾਰੇ ਸਬੰਧੀ ਸਨਅਤਕਾਰਾਂ ਨਾਲ 11 ਅਗਸਤ ਨੂੰ ਕਰਨਗੇ ‘ਵਰਚੁਅਲ ਮੀਟ’

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਚੰਡੀਗੜ੍ਹ ਯੂਨੀਵਰਸਿਟੀ ਦੀ ਪਹਿਲਕਦਮੀ: ਕੈਪਟਨ ਅਮਰਿੰਦਰ ਅਰਥਚਾਰੇ ਸਬੰਧੀ ਸਨਅਤਕਾਰਾਂ ਨਾਲ 11 ਅਗਸਤ ਨੂੰ ਕਰਨਗੇ ‘ਵਰਚੁਅਲ ਮੀਟ’

ਚੰਡੀਗੜ੍ਹ ਯੂਨੀਵਰਸਿਟੀ ਦੀ ਪਹਿਲਕਦਮੀ: ਕੈਪਟਨ ਅਮਰਿੰਦਰ ਅਰਥਚਾਰੇ ਸਬੰਧੀ ਸਨਅਤਕਾਰਾਂ ਨਾਲ 11 ਅਗਸਤ ਨੂੰ ਕਰਨਗੇ 'ਵਰਚੁਅਲ ਮੀਟ'

Recommended

ਪੰਜਾਬ ਨੂੰ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਕੀਤਾ ਆਊਟ, ਮੀਤ ਹੇਅਰ ਨੇ ਕੀਤੀ ਕਰੜੀ ਨਿੰਦਾ

ਪੰਜਾਬ ਨੂੰ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਕੀਤਾ ਆਊਟ, ਮੀਤ ਹੇਅਰ ਨੇ ਕੀਤੀ ਕਰੜੀ ਨਿੰਦਾ

June 27, 2023
ਮਹਾਰਾਸ਼ਟਰ ਵਿੱਚ ਰਸਾਇਣ ਫੈਕਟਰੀ ਵਿੱਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ਵਿੱਚ ਹੋਈ ਪਰੇਸ਼ਾਨੀ

ਮਹਾਰਾਸ਼ਟਰ ਵਿੱਚ ਰਸਾਇਣ ਫੈਕਟਰੀ ਵਿੱਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ਵਿੱਚ ਹੋਈ ਪਰੇਸ਼ਾਨੀ

June 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In