• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਿਛਲੇ ਦੋ ਸਾਲਾਂ ਦੇ ਮੁਕਾਬਲੇ 2020 ’ਚ ਐਕਸਾਈਜ਼ ਮਾਮਲਿਆਂ ’ਚ ਹੋਇਆ ਇਜ਼ਾਫ਼ਾ

Asli Punjabi by Asli Punjabi
August 9, 2020
in Punjab
0
ਪਿਛਲੇ ਦੋ ਸਾਲਾਂ ਦੇ ਮੁਕਾਬਲੇ 2020 ’ਚ ਐਕਸਾਈਜ਼ ਮਾਮਲਿਆਂ ’ਚ ਹੋਇਆ ਇਜ਼ਾਫ਼ਾ
586
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਮੁਕਤਸਰ ਸਾਹਿਬ, 9 ਅਗਸਤ 2020-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੁਲਸ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਪਿਛਲੇ ਕਰੀਬ ਢਾਈ ਸਾਲਾਂ ਤੋਂ ਵੱਡੀ ਪ੍ਰਾਪਤੀ ਕੀਤੀ ਗਈ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ ਸਾਲ 2018 ਤੋਂ ਲੈ ਕੇ 2 ਅਗਸਤ 2020 ਤੱਕ ਜ਼ਿਲ੍ਹਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ, ਲਾਹਣ (ਐਕਸਾਈਜ਼ ਐਕਟ) ਦੇ ਕੁੱਲ 1231 ਮਾਮਲੇ ਦਰਜ ਕੀਤੇ ਗਏ ਹਨ, ਜਿੰਨ੍ਹਾਂ ਵਿਚ ਵੱਡੀ ਮਾਤਰਾ ਵਿਚ ਨਜਾਇਜ਼ ਸ਼ਰਾਬ ਤੇ ਲਾਹਣ ਦੀ ਬਰਾਮਦਗੀ ਵੱਖ-ਵੱਖ ਥਾਣਿਆਂ ਦੀਆਂ ਪੁਲਸ ਟੀਮਾਂ ਵੱਲੋਂ ਕੀਤੀ ਗਈ ਹੈ।

ਪੁਲਿਸ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਸਾਲ 2018 ਤੇ 2019 ਦੇ ਮੁਕਾਬਲੇ 2020 ਦੇ ਮੱਧ ਤੱਕ ਐਕਸਾਈਜ਼ ਮਾਮਲਿਆਂ ਦੀ ਗਿਣਤੀ ਵਿਚ ਕਾਫ਼ੀ ਇਜ਼ਾਫ਼ਾ ਦਰਜ ਕੀਤਾ ਗਿਆ ਹੈ। ਪੁਲਸ ਵਿਭਾਗ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਸ ਮੁਖੀਆਂ ਵੱਲੋਂ ਲਗਾਤਾਰ ਨਸ਼ਿਆਂ ਦੇ ਸੌਦਾਗਰਾਂ ਦਾ ਪਰਦਾਫ਼ਾਸ਼ ਕੀਤਾ ਜਾ ਰਿਹਾ ਹੈ। ਹਾਲੀਆਂ ’ਚ ਸ੍ਰੀ ਮੁਕਤਸਰ ਸਾਹਿਬ ਵਿਖੇ ਨਵ ਨਿਯੁਕਤ ਐਸਐਸਪੀ ਡੀ ਸੁਡਰਵਿਲੀ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਖੇਤਰ ਅੰਦਰ ਨਸ਼ਿਆਂ ਪ੍ਰਤੀ ਵਿਸ਼ੇਸ਼ ਹਦਾਇਤਾਂ ਪੁਲਸ ਥਾਣਿਆਂ ਨੂੰ ਜਾਰੀ ਕੀਤੀਆਂ ਗਈਆਂ ਹਨ। ਪਿਛਲੇ ਦਿਨੀ ਐਸਐਸਪੀ ਡੀ ਸੁਡਰਵਿਲੀ ਵੱਲੋਂ ਰਾਤ ਸਮੇਂ ਪੁਲਸ ਟੀਮਾਂ ਨਾਲ ਫਲੈਗ ਮਾਰਚ ਕਰਦਿਆਂ ਜਿੱਥੇ ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਫੜ੍ਹਿਆ ਗਿਆ ਸੀ, ਉਥੇ ਹੀ ਰਾਤ ਸਮੇਂ ਆਉਣ ਜਾਣ ਵਾਲੇਵਹੀਕਲਾਂ ’ਤੇ ਵੀ ਸਖਤੀ ਨਾਲ ਛਾਣਬੀਣ ਕੀਤੀ ਜਾ ਰਹੀ ਸੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਸ ਸਬੰਧੀ ਗੱਲਬਾਤ ਕਰਦਿਆਂ ਐਸਐਸਪੀ ਡੀ ਸੁਡਰਵਿਲੀ ਨੇ ਦੱਸਿਆ ਕਿ ਖੇਤਰ ਅੰਦਰ ਨਸ਼ਿਆਂ ਪ੍ਰਤੀ ਪੁਲਸ ਪ੍ਰਸ਼ਾਸਨ ਵਧੇਰੇ ਚੌਕਸ ਹੈ ਤੇ ਪੁਲਸ ਟੀਮਾਂ ਲਗਾਤਾਰ ਨਾਕਿਆਂ, ਗਸ਼ਤ ਜ਼ਰੀਏ ਅਜਿਹੇ ਸਮੱਗਲਰਾਂ ਨੂੰ ਫੜ੍ਹਣ ਵਿੱਚ ਲੱਗੀ ਹੋਈ ਹੈ। ਐਸਐਸਪੀ ਨੇ ਦੱਸਿਆ ਕਿ ਪੁਲਸ ਦਾ ਮਕਸਦ ਹੈ ਖੇਤਰ ਨੂੰ ਨਸ਼ੇ ਦੀ ਦਲਦਲ ’ਚੋਂ ਬਾਹਰ ਕੱਢਣਾ ਅਤੇ ਅਜਿਹੇ ਗੋਰਖਧੰਦਿਆਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕਾਂ ਦਾ ਪੁਲਸ ਨੂੰ ਸਹਿਯੋਗ ਬੇਹੱਦ ਜ਼ਰੂਰੀ ਹੈ। ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਸਬੰਧੀ ਉਨ੍ਹਾਂ ਕਿਹਾ ਕਿ ਹੋਰਨਾਂ ਸਮਾਜਿਕ ਬੁਰਾਈਆਂ ਵਾਂਗ ਨਸ਼ਿਆਂ ਖ਼ਿਲਾਫ਼ ਵੀ ਸਖਤੀ ਨਾਲ ਨਜਿੱਠਿਆ ਜਾਵੇਗਾ, ਜਿਸ ਸਬੰਧੀ ਰੋਜ਼ਾਨਾ ਪੁਲਸ ਬਲ ਵੱਲੋਂ ਖੇਤਰ ਅੰਦਰ ਸਖ਼ਤੀ ਵਧਾਈ ਜਾ ਰਹੀ ਹੈ। ਵਰਣਨਯੋਗ ਹੈ ਕਿ ਨਵੀਂ ਆਈ ਜ਼ਿਲ੍ਹਾ ਪੁਲਿਸ ਮੁਖੀ ਡੀ ਸੁਡਰਵਿਲੀ ਵੱਲੋਂ ਚਾਰਜ ਸੰਭਾਲਦਿਆਂ ਹੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਸਦਕਾ ਜ਼ਿਲ੍ਹਾ ਵਾਸੀ ਆਪਣੇ ਆਪ ਨੂੰ ਕਾਫ਼ੀ ਹੱਦ ਤੱਕ ਸੁਰੱਖਿਅਤ ਸਮਝਣ ਲੱਗੇ ਹਨ ਅਤੇ ਇਸ ਗੱਲ ਦੀਆਂ ਚਰਚਾਵਾਂ ਵੀ ਹੋਣ ਲੱਗੀਆਂ ਹਨ। ਇਹ ਵੀ ਵਰਣਨਯੋਗ ਹੈ ਕਿ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਸਖਤੀ ਕਰਦਿਆਂ ਰੋਜ਼ਾਨਾ ਹੀ ਵੱਡੀ ਮਾਤਰਾ ’ਚ ਨਜਾਇਜ਼ ਸ਼ਰਾਬ ਤੇ ਲਾਹਣ ਦੀ ਬਰਾਮਦਗੀ ਕਰਦਿਆਂ ਸਮੱਗਲਰਾਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਪੁਲਸ ਟੀਮਾਂ ਵੱਲੋਂ ਗੁਪਤ ਸੂਚਨਾ, ਨਾਕਾਬੰਦੀ, ਗਸ਼ਤ ਦੇ ਅਧਾਰ ’ਤੇ ਅਜਿਹੇ ਸਮਗਲਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਜੋ ਸ਼ਰ੍ਹੇਆਮ ਇਸ ਗੋਰਖਧੰਦੇ ਨੂੰ ਅੰਜ਼ਾਮ ਦੇਣ ਵਿੱਚ ਲੱਗੇ ਹੋਏ ਹਨ।

Previous Post

ਕੈਪਟਨ ਲਾਈਵ’ ‘ਚ ਪਹੁੰਚੀ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਸਕੂਲ ਦੀ ਸ਼ਿਕਾਇਤ, ਕਾਰਵਾਈ ਸ਼ੁਰੂ

Next Post

ਸਿਹਤ ਮੰਤਰੀ ਨੇ ਚੀਮਾਂ ਨੂੰ ਪੁੱੱਛਿਆ ਤੁਸੀਂ ਕਿਹੜੇ ਦਿੱਲੀ ਮਾਡਲ ਦੀ ਗੱਲ ਕਰ ਰਹੇ; ਦੇਸ਼ ਦੀ ਰਾਜਧਾਨੀ ਵਿੱਚ ਵੱਡੀ ਮੌਤ ਦਰ ਦਾ ਦਿੱਤਾ ਹਵਾਲਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸਿਹਤ ਮੰਤਰੀ ਨੇ ਚੀਮਾਂ ਨੂੰ ਪੁੱੱਛਿਆ ਤੁਸੀਂ ਕਿਹੜੇ ਦਿੱਲੀ ਮਾਡਲ ਦੀ ਗੱਲ ਕਰ ਰਹੇ; ਦੇਸ਼ ਦੀ ਰਾਜਧਾਨੀ ਵਿੱਚ ਵੱਡੀ ਮੌਤ ਦਰ ਦਾ ਦਿੱਤਾ ਹਵਾਲਾ

ਸਿਹਤ ਮੰਤਰੀ ਨੇ ਚੀਮਾਂ ਨੂੰ ਪੁੱੱਛਿਆ ਤੁਸੀਂ ਕਿਹੜੇ ਦਿੱਲੀ ਮਾਡਲ ਦੀ ਗੱਲ ਕਰ ਰਹੇ; ਦੇਸ਼ ਦੀ ਰਾਜਧਾਨੀ ਵਿੱਚ ਵੱਡੀ ਮੌਤ ਦਰ ਦਾ ਦਿੱਤਾ ਹਵਾਲਾ

Recommended

ਲੋਕਤੰਤਰ ਲਈ ਸੰਵਿਧਾਨਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ: ਓਮ ਬਿਰਲਾ

ਲੋਕਤੰਤਰ ਲਈ ਸੰਵਿਧਾਨਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ: ਓਮ ਬਿਰਲਾ

February 26, 2021
ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

November 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In