• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਪਟਨ ਅਮਰਿੰਦਰ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

Asli Punjabi by Asli Punjabi
August 9, 2020
in Top Stories
0
ਕੈਪਟਨ ਅਮਰਿੰਦਰ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ, 9 ਅਗਸਤ 2020: ਕੁਝ ਨਿਰਮਾਤਾਵਾਂ ਨੂੰ ਤਰਜੀਹ ਦਿੱਤੇ ਜਾਣ ਦੇ ਇਲਜਾਮਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਹੁਕਮ ਦਿੱਤਾ ਕਿ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਏ ਜਾਣ ਸਬੰਧੀ ਫਸਲ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਇਸ ਸਮਾਜਿਕ ਪੂਰਵ ਲੇਖੇ ਨਾਲ ਕੁਝ ਸਿਆਸੀ ਧਿਰਾਂ ਵੱਲੋਂ ਆਪਣੇ ਹਿੱਤ ਪੂਰਨ ਲਈ ਕੀਤੇ ਜਾ ਰਹੇ ਝੂਠੇ ਪ੍ਰਚਾਰ ਨੂੰ ਠੱਲ• ਪਵੇਗੀ। ਉਨ•ਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਮਕਸਦ ਸਾਉਣੀ ਸੀਜ਼ਨ 2020 ਦੌਰਾਨ ਵਿਗਿਆਨਕ ਢੰਗ ਨਾਲ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨਾ ਹੈ ਅਤੇ ਇਕ ਵੀ ਕਿਸਾਨ ਨੇ ਇਸ ਸਕੀਮ ਤਹਿਤ ਮੁਹੱਈਆ ਕਰਵਾਏ ਜਾ ਰਹੇ ਉਪਰਕਨਾਂ/ਮਸ਼ੀਨਾਂ ਦੀ ਗੁਣਵੱਤਾ ‘ਤੇ ਸਵਾਲ ਨਹੀਂ ਚੁੱਕੇ।
ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਇਸ ਪੂਰਵ ਲੇਖਾ ਪ੍ਰਕਿਰਿਆ ਦਾ ਮਕਸਦ ਉਪਰੋਕਤ ਸਕੀਮ ਵਿੱਚ ਹੋਰ ਸੁਧਾਰ ਲਿਆ ਕੇ ਇਸ ਦਾ ਘੇਰਾ ਵੱਡਾ ਕਰਨਾ ਅਤੇ ਇਸ ਨੂੰ ਹੋਰ ਵੀ ਜ਼ਿਆਦਾ ਕਿਸਾਨ ਪੱਖੀ ਬਨਾਉਣਾ ਹੈ ਤੇ ਇਸ ਸਕੀਮ ਦਾ ਅਸਲ ਮਕਸਦ ਸੂਬੇ ਨੂੰ ਪਰਾਲੀ ਸਾੜਣ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਮੁਕਤ ਕਰਵਾਉਣ ਹੈ। ਇਸ ਮਕਸਦ ਹਿੱਤ ਸਾਰੀਆਂ ਧਿਰਾਂ ਕੋਲੋ ਸੁਝਾਅ ਅਤੇ ਇਤਰਾਜ਼ ਮੰਗੇ ਜਾਣਗੇ।
ਕੇਂਦਰ ਸਰਕਾਰ ਵੱਲੋਂ ਇਹ ਸਕੀਮ ਬੀਤੇ ਦੋ ਵਰਿ•ਆਂ ਤੋਂ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਦੀ ਵੰਡ ਕਰਨ ਲਈ ਚਲਾਈ ਜਾ ਰਹੀ ਹੈ ਤਾਂ ਜੋ ਝੋਨੇ ਦੀ ਪਰਾਲੀ ਦਾ ਠੋਸ ਢੰਗ ਨਾਲ ਯਕਮੁਸ਼ਤ ਨਿਪਟਾਰਾ ਕੀਤਾ ਜਾ ਸਕੇ। ਇਸ ਸਕੀਮ ਤਹਿਤ ਪੰਜਾਬ ਦੇ ਕਿਸਾਨਾਂ ਨੂੰ 50,815 ਖੇਤੀ ਮਸ਼ੀਨਾਂ ‘ਤੇ ਤਕਰੀਬਨ 460 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 180 ਉਤਪਾਦਕਾਂ ਨੂੰ ਪਹਿਲਾਂ ਹੀ ਸੂਚੀਬੱਧ ਕੀਤਾ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਨੂੰ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾ ਸਕੇ।
ਚਾਲੂ ਸਾਲ ਦੌਰਾਨ ਸਰਕਾਰ ਨੇ ਅਜਿਹੀਆਂ 23500 ਮਸ਼ੀਨਾਂ ਉਤੇ ਕਰੀਬ 300 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਇਰਾਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਲੇਖਾ ਮੁਕੰਮਲ ਹੋਣ ਤੋਂ ਬਾਅਦ ਹੀ ਇਹ ਮਸ਼ੀਨਾਂ ਕਿਸਾਨਾਂ/ਸੁਸਾਇਟੀਆਂ ਨੂੰ ਦਿੱਤੀਆਂ ਜਾਣ।
ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਕਿਸਾਨਾਂ ਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਮਸ਼ੀਨਰੀ/ਸੰਦਾਂ ਦੀ ਵੰਡ ਤੋਂ ਪਹਿਲਾਂ ਸਮਾਜਿਕ ਪੂਰਵ ਲੇਖਾ ਮੁਕੰਮਲ ਕਰ ਲਿਆ ਜਾਵੇਗਾ। 7000 ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ ‘ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ ਜਦੋਂ ਕਿ 5000 ਸਹਿਕਾਰੀਆਂ ਸੁਸਾਇਟੀਆਂ, ਪੰਚਾਇਤਾਂ ਤੇ ਕਿਸਾਨ ਗਰੁੱਪਾਂ ਮਸ਼ੀਨਾਂ 80 ਫੀਸਦੀ ਸਬਸਿਡੀ ਰੇਟ ਉਤੇ ਦਿੱਤੀਆਂ ਜਾਣਗੀਆਂ।
ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦਾ ਕੰਮ ਮੁਕੰਮਲ ਖਤਮ ਹੋਣਾ ਯਕੀਨੀ ਬਣਾਉਣ ਲਈ ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਵਾਸਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਈਨਾਂ, ਹੈਪੀ ਸੀਡਰ, ਝੋਨੇ ਦੀ ਪਰਾਲੀ ਵਾਲੇ ਚੌਪਰ, ਮਲਚਰ, ਆਰ.ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ ਜਿਹੀਆਂ ਅਤਿ-ਆਧੁਨਿਕ ਸੰਦ/ਮਸ਼ੀਨਾਂ ਦੀ ਲੋੜ ਹੈ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਹੋਰ ਸੁਧਾਰ ਲਿਆਉਣ ਲਈ ਖੇਤੀਬਾੜੀ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਪਰਾਲੀ ਨੂੰ ਸਾਂਭਣ ਵਾਸਤੇ ਕਿਸਾਨਾਂ ਤੇ ਸੁਸਾਇਟੀਆਂ ਨੂੰ ਬੇਲਰ, ਰੈਕਸ ਆਦਿ ਅਜਿਹੀਆਂ ਮਸ਼ੀਨਾਂ ਸਬਸਿਡੀ ਉਤੇ ਮੁਹੱਈਆਂ ਕਰਵਾਈਆਂ ਜਾਣ।

Previous Post

ਸਿਹਤ ਮੰਤਰੀ ਨੇ ਚੀਮਾਂ ਨੂੰ ਪੁੱੱਛਿਆ ਤੁਸੀਂ ਕਿਹੜੇ ਦਿੱਲੀ ਮਾਡਲ ਦੀ ਗੱਲ ਕਰ ਰਹੇ; ਦੇਸ਼ ਦੀ ਰਾਜਧਾਨੀ ਵਿੱਚ ਵੱਡੀ ਮੌਤ ਦਰ ਦਾ ਦਿੱਤਾ ਹਵਾਲਾ

Next Post

ਔਕਲੈਂਡ ਤੇ ਦਿੱਲੀ ਵਿਚਾਲੇ ਚੱਲੇਗੀ ਏਅਰ ਇੰਡੀਆ ਫਲਾਈਟ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਔਕਲੈਂਡ ਤੇ ਦਿੱਲੀ ਵਿਚਾਲੇ ਚੱਲੇਗੀ ਏਅਰ ਇੰਡੀਆ ਫਲਾਈਟ

ਔਕਲੈਂਡ ਤੇ ਦਿੱਲੀ ਵਿਚਾਲੇ ਚੱਲੇਗੀ ਏਅਰ ਇੰਡੀਆ ਫਲਾਈਟ

Recommended

ਹਰਿਆਣਾ ਸਰਕਾਰ ਸੂਬੇ ਵਿਚ ਇਲੈਕਟ੍ਰਿਕ ਵਾਹਨ ਦੇ ਨਿਰਮਾਣ ਤੇ ਪੈਟਰੋਲ-ਡੀਜਲ ਵਾਹਨਾਂ ਨੂੰ ਇਲੈਕਟ੍ਰਿਕ ਵਾਹਨ ਵਿਚ ਬਦਲਾਅ ਕਰਨ ਦੇ ਲਈ ਇਕ ਪਾਲਿਸੀ ਬਣਾਏਗੀ ]- ਡਿਪਟੀ ਮੁੱਖ ਮੰਤਰੀ

ਹਰਿਆਣਾ ਸਰਕਾਰ ਸੂਬੇ ਵਿਚ ਇਲੈਕਟ੍ਰਿਕ ਵਾਹਨ ਦੇ ਨਿਰਮਾਣ ਤੇ ਪੈਟਰੋਲ-ਡੀਜਲ ਵਾਹਨਾਂ ਨੂੰ ਇਲੈਕਟ੍ਰਿਕ ਵਾਹਨ ਵਿਚ ਬਦਲਾਅ ਕਰਨ ਦੇ ਲਈ ਇਕ ਪਾਲਿਸੀ ਬਣਾਏਗੀ ]- ਡਿਪਟੀ ਮੁੱਖ ਮੰਤਰੀ

June 6, 2021
ਲੋਕ ਭਲਾਈ ਕਮੇਟੀਆਂ ਪੰਚਾਇਤਾਂ, ਯੂਥ ਕਲੱਬਾਂ ਵੱਲੋੋਂ ਘਰ ਘਰ ਜਾ ਕੇ ਲੋੋਕਾਂ ਨੂੰ ਕੀਤਾ ਗਿਆ ਜਾਗਰੂਕ

ਲੋਕ ਭਲਾਈ ਕਮੇਟੀਆਂ ਪੰਚਾਇਤਾਂ, ਯੂਥ ਕਲੱਬਾਂ ਵੱਲੋੋਂ ਘਰ ਘਰ ਜਾ ਕੇ ਲੋੋਕਾਂ ਨੂੰ ਕੀਤਾ ਗਿਆ ਜਾਗਰੂਕ

June 21, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In