• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸਿਮਰਜੀਤ ਬੈਂਸ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਧਰਨਾ, ਪੁਲਿਸ ਨੇ ਕਿਹਾ ਸੋਸ਼ਲ ਡਿਸਤੇਸਿੰਗ ਦੀ ਧੱਜੀਆਂ ਉਡਾਉਣ ‘ਤੇ ਹੋਵੇਗਾ ਪਰਚਾ ਦਰਜ

Asli Punjabi by Asli Punjabi
August 11, 2020
in Top Stories
0
ਸਿਮਰਜੀਤ ਬੈਂਸ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਧਰਨਾ, ਪੁਲਿਸ ਨੇ ਕਿਹਾ ਸੋਸ਼ਲ ਡਿਸਤੇਸਿੰਗ ਦੀ ਧੱਜੀਆਂ ਉਡਾਉਣ ‘ਤੇ ਹੋਵੇਗਾ ਪਰਚਾ ਦਰਜ
586
SHARES
3.3k
VIEWS
Share on FacebookShare on TwitterShare on Whatsapp

ਲੁਧਿਆਣਾ, 11 ਅਗਸਤ 2020 – ਲੋਕ ਇਨਸਾਫ ਪਾਰਟੀ ਵੱਲੋਂ ਅੱਜ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜਿਆਂ ਦੀ ਤਦਾਦ ‘ਚ ਲੋਕ ਇਨਸਾਫ ਪਾਰਟੀ ਦੇ ਵਰਕਰ ਇਕੱਤਰ ਹੋਏ, ਧਰਨੇ ਦੀ ਅਗਵਾਈ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਿਧਾਇਕ ਬਲਵਿੰਦਰ ਬੈਂਸ ਅਤੇ ਸੰਨੀ ਕੈਂਥ ਵੱਲੋਂ ਕੀਤੀ ਗਈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਆਪਸੀ ਦਾਇਰਾ ਨਹੀਂ ਬਣਾ ਕੇ ਰੱਖਿਆ ਗਿਆ। ਜਿਸ ਕਾਰਨ ਏਡੀਸੀਪੀ ਨੇ ਕਿਹਾ ਕਿ ਇਨ੍ਹਾਂ ਵਰਕਰਾਂ ‘ਤੇ ਪਰਚਾ ਦਰਜ ਹੋਵੇਗਾ। ਜਦਕਿ ਬੈਂਸ ਨੇ ਦੂਜੇ ਪਾਸੇ ਕਿਹਾ ਕਿ ਉਹ ਪਰਚਿਆਂ ਤੋਂ ਨਹੀਂ ਡਰਦੇ ਉਨ੍ਹਾਂ ਨੂੰ ਪੱਗ ਜ਼ਿਆਦਾ ਪਿਆਰੀ ਹੈ।

ਸਿਮਰਜੀਤ ਬੈਂਸ ਨੇ ਸਾਡੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦੇ ਦੱਸਿਆ ਕਿ ਅੱਜ ਦਾ ਧਰਨਾ ਇਨਸਾਫ਼ ਲੈਣ ਲਈ ਲਇਆ ਗਿਆ ਹੈ ਅਤੇ ਕਾਂਗਰਸੀ ਗੁੰਡਿਆਂ ਦੇ ਖਿਲਾਫ ਲਾਇਆ ਗਿਆ ਹੈ, ਜੋ ਸੱਤਾ ਦੀ ਦੁਰਵਰਤੋਂ ਕਰ ਰਹੇ ਹਨ। ਬੈਂਸ ਨੇ ਕਿਹਾ ਕਿ ਉਹ ਪੁਲਿਸ ਦੇ ਖਿਲਾਫ ਵੱਡੇ ਖੁਲਾਸੇ ਆਉਣ ਵਾਲੇ ਦਿਨਾਂ ‘ਚ ਕਰਨਗੇ। ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਲਾ ਐਂਡ ਆਰਡਰ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਖਰਾਬ ਕਰ ਚੁੱਕੇ ਅਤੇ ਬੈਂਸ ਨੇ ਕਿਹਾ ਕਿ ਪੁਲਸ ਜੋ ਉਨ੍ਹਾਂ ਦੇ ਆਪਸੀ ਦਾਇਰਾ ਬਣਾਈ ਰੱਖਣ ਦੀ ਉਲੰਘਣਾ ਦਾ ਪਰਚਾ ਦਰਜ ਕਰਨਾ ਚਾਹੁੰਦੀ ਹੈ। ਉਹ ਉਨ੍ਹਾਂ ਤੋਂ ਨਹੀਂ ਡਰਦੇ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਇੱਜ਼ਤ ਜ਼ਿਆਦਾ ਪਿਆਰੀ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਧਰ ਦੂਜੇ ਪਾਸੇ ਲੁਧਿਆਣਾ ਪੁਲਿਸ ਦੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਪੁਲਿਸ ਵੱਲੋਂ ਇਨ੍ਹਾਂ ਆਗੂਆਂ ਨੂੰ ਰੋਕਣ ਦੀ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਨ੍ਹਾਂ ਵੱਲੋਂ ਕਰਨਾ ਨਿਯਮਾਂ ਦੀ ਉਲੰਘਣਾ ਦੀ ਧੱਜੀਆਂ ਉਡਾਈਆਂ ਗਈਆਂ ਨੇ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਕਾਂਗਰਸੀ ਵਰਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸੰਨੀ ਕੈਂਥ ਨੇ ਕੀਤਾ ਵੱਡਾ ਐਲਾਨ, ਕਿਹਾ-ਹੁਣ ਰੱਖਾਂਗਾ ਕੇਸ ਅਤੇ ਦਾਹੜੀ

ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਬੈਂਸ ਵੱਲੋਂ ਅੱਜ ਚੱਲ ਪਾਰਟੀ ਵਰਕਰ ਸੰਨੀ ਕੈਂਥ ਦੀ ਕੁੱਟਮਾਰ ਮਾਮਲੇ ਵਿਚ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਇਸ ਦੌਰਾਨ ਸਿਮਰਜੀਤ ਬੈਂਸ ਤੋਂ ਇਲਾਵਾ ਬਲਵਿੰਦਰ ਬੈਂਸ ਅਤੇ ਸੰਨੀ ਕੈਂਥ ਮੌਜੂਦ ਰਹੇ, ਪਾਰਟੀ ਵਰਕਰਾਂ ਦੀ ਮੌਜੂਦਗੀ ਦੇ ਵਿੱਚ ਸੰਨੀ ਕੈਂਥ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਉਹ ਸਿਰ ਦੇ ਕੇਸ ਨਹੀਂ ਕਟਵਾਉਣਗੇ।

ਸੰਨੀ ਕੈਂਥ ਨੇ ਕਿਹਾ ਕਿ ਉਸ ਨਾਲ ਜੋ ਧੱਕੇਸ਼ਾਹੀ ਹੋਈ ਹੈ ਉਹ ਬਰਦਾਸ਼ਤ ਤੋਂ ਬਾਹਰ ਹੈ, ਸੰਨੀ ਕੈਂਥ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੇ ਪੁਲਿਸ ਦੀ ਮੌਜੂਦਗੀ ਦੇ ਵਿਚ ਜਾਣ-ਬੁੱਝ ਕੇ ਉਨ੍ਹਾਂ ਦੀ ਬੇਅਦਬੀ ਕੀਤੀ ਹੈ। ਇਸ ਦੌਰਾਨ ਵੱਡਾ ਐਲਾਨ ਕਰਦਿਆ ਸੰਨੀ ਕੈਂਥ ਨੇ ਕਿਹਾ ਕਿ ਉਹ ਹੁਣ ਕੇਸ ਨਹੀਂ ਕਰਵਾਉਣਗੇ ਅਤੇ ਨਾ ਹੀ ਦਾੜ੍ਹੀ ਕਟਵਾਉਣਗੇ। ਸੰਨੀ ਕੈਂਥ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਸੋਨੀਆ ਗਾਂਧੀ ਦੇ ਘਰ ਦਾ ਘਿਰਾਓ ਕਰਨਗੇ।

Previous Post

ਪੰਜਾਬ ਵਿੱਚ ਕੋਵਿਡ ਕੇਸ ਵਧਣ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਫਰਾਖ਼ਦਿਲੀ ਨਾਲ ਵਿੱਤੀ ਪੈਕੇਜ ਦੇਣ ਦੀ ਮੰਗ

Next Post

ਮਸਹੂਰ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮਸਹੂਰ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ

ਮਸਹੂਰ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ

Recommended

ਫ਼ੌਜ ਨਾਲ ਜੁੜੇ ਅਦਾਰੇ ਆਕਸੀਜਨ ਦਾ ਪ੍ਰਬੰਧ ਕਰਨ: ਰਾਜਨਾਥ

ਫ਼ੌਜ ਨਾਲ ਜੁੜੇ ਅਦਾਰੇ ਆਕਸੀਜਨ ਦਾ ਪ੍ਰਬੰਧ ਕਰਨ: ਰਾਜਨਾਥ

April 21, 2021
ਪੰਜਾਬ ਦਾ ਹਰ ਵਸਨੀਕ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦਾ ਸਮਰਥਨ ਕਰੇ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

ਪੰਜਾਬ ਦਾ ਹਰ ਵਸਨੀਕ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦਾ ਸਮਰਥਨ ਕਰੇ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)

May 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In